ਗੁਜਰਾਤ ਦੇ ਸਾਨੰਦ ਵਿੱਚ ਸਥਿਤ ਕੇਨਜ਼ ਸੈਮੀਕਾਨ ਪਲਾਂਟ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 01:05 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਸੂਬੇ ਦੇ ਉਪ ਮੁੱਖ ਮੰਤਰੀ ਸ਼੍ਰੀ ਹਰਸ਼ ਭਾਈ ਸੰਘਵੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਸੂਬੇ ਦੇ ਮੰਤਰੀ ਭਾਈ ਅਰਜੁਨ ਮੋਢਵਾਡੀਆ ਜੀ, ਕੇਨਜ਼ ਅਤੇ ਅਲਫਾ ਓਮੇਗਾ ਸੈਮੀਕੰਡਕਟਰਸ ਦੇ ਨੁਮਾਇੰਦੇ, ਹੋਰ ਪਤਵੰਤੇ ਸੱਜਣੋ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਕੇਨਜ਼ ਸੈਮੀਕਾਨ ਪਲਾਂਟ ਦਾ ਉਦਘਾਟਨ ਕੀਤਾ
March 31st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਕੇਨਜ਼ ਟੈਕਨਾਲੋਜੀ ਦੇ ਸੈਮੀਕੰਡਕਟਰ ਪਲਾਂਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਇਸ ਕੇਂਦਰ ਵਿੱਚ ਉਤਪਾਦਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਮਾਈਕ੍ਰੋਨ ਪਲਾਂਟ ਵਿੱਚ ਉਤਪਾਦਨ ਸ਼ੁਰੂ ਹੋਣ ਦੇ ਮੌਕੇ ’ਤੇ ਸਾਨੰਦ ਵਿੱਚ ਮੌਜੂਦ ਸਨ ਅਤੇ ਠੀਕ ਇੱਕ ਮਹੀਨੇ ਬਾਅਦ ਕੇਨਜ਼ ਦੀ ਇਸ ਉਪਲਬਧੀ ਦੇ ਮੌਕੇ ’ਤੇ ਫਿਰ ਤੋਂ ਇੱਥੇ ਆਏ ਹਨ। ਪ੍ਰਧਾਨ ਮੰਤਰੀ ਨੇ ਭਾਰਤ ਦੀ ਸੈਮੀਕੰਡਕਟਰ ਯਾਤਰਾ ਦੀ ਗਤੀ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, ਇਹ ਸਿਰਫ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਇਹ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਦਾ ਸੈਮੀਕੰਡਕਟਰ ਈਕੋਸਿਸਟਮ ਕਿੰਨੀ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ।Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.