ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 09th, 01:00 pm
ਦੇਵ-ਭੂਮੀ ਉੱਤਰਾਖੰਡ ਦੇ ਮੇਰੇ ਪਿਆਰੇ ਭਰਾਵੋ, ਭੈਣੋ ਅਤੇ ਸਤਿਕਾਰਯੋਗ ਬਜ਼ੁਰਗੋ। ਤੁਹਾਨੂੰ ਸਾਰਿਆਂ ਨੂੰ ਮੇਰਾ ਪ੍ਰਣਾਮ ਅਤੇ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ
November 09th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 8140 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਦੇਵ-ਭੂਮੀ ਉੱਤਰਾਖੰਡ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦਾ ਸਵਾਗਤ ਕਰਦਿਆਂ ਸਨਮਾਨ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।ਉੱਤਰਾਖੰਡ ਦੇ ਹਰਸਿਲ ਵਿਖੇ ਵਿੰਟਰ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
March 06th, 02:07 pm
ਇੱਥੋਂ ਦੇ ਊਰਜਾਵਾਨ ਮੁੱਖ ਮੰਤਰੀ, ਮੇਰੇ ਛੋਟੇ ਭਰਾ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਟਮਟਾ ਜੀ, ਰਾਜ ਦੇ ਮੰਤਰੀ ਸਤਪਾਲ ਮਹਾਰਾਜ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਟ ਜੀ, ਸੰਸਦ ਵਿੱਚ ਮੇਰੇ ਸਾਥੀ ਮਾਲਾ ਰਾਜਯ ਲਕਸ਼ਮੀ ਜੀ, ਵਿਧਾਇਕ ਸੁਰੇਸ਼ ਚੌਹਾਨ ਜੀ, ਸਾਰੇ ਪਤਵੰਤੇ ਲੋਕ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਹਰਸ਼ਿਲ ਵਿੱਚ ਸਰਦੀਆਂ ਦੇ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 06th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਹਰਸ਼ਿਲ ਵਿੱਚ ਟ੍ਰੈਕ ਅਤੇ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸਰਦੀ ਰੁੱਤ ਟੂਰਿਜ਼ਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਮੁਖਵਾ ਵਿੱਚ ਮਾਂ ਗੰਗਾ ਦੇ ਸ਼ੀਤਕਾਲੀਨ ਗੱਦੀ ਸਥਲ ‘ਤੇ ਪੂਜਾ ਅਰਚਨਾ ਅਤੇ ਦਰਸ਼ਨ ਵੀ ਕੀਤੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮਾਣਾ ਪਿੰਡ ਵਿੱਚ ਹੋਈ ਦੁਖਦਾਈ ਘਟਨਾ ‘ਤੇ ਗਹਿਰਾ ਦੁਖ ਵਿਅਕਤ ਕੀਤਾ ਅਤੇ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੇਸ਼ ਦੇ ਲੋਕ ਇਕਜੁੱਟਤਾ ਦੇ ਨਾਲ ਖੜ੍ਹੇ ਹਨ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਕਾਫੀ ਤਾਕਤ ਮਿਲੀ ਹੈ।ਕੈਬਨਿਟ ਨੇ ਰਾਸ਼ਟਰੀ ਰੋਪਵੇਅ ਵਿਕਾਸ ਪ੍ਰੋਗਰਾਮ ਦੇ ਤਹਿਤ ਉੱਤਰਾਖੰਡ ਵਿੱਚ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਤੱਕ ਰੋਪਵੇਅ ਪ੍ਰੋਜੈਕਟ- ਪਰਵਤਮਾਲਾ ਪਰਿਯੋਜਨਾ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
March 05th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਤੱਕ 12.9 ਕਿਲੋਮੀਟਰ ਰੋਪਵੇਅ ਪ੍ਰੋਜੈਕਟ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ ਨੂੰ ਡਿਜ਼ਾਈਨ, ਨਿਰਮਾਣ, ਵਿੱਤ, ਸੰਚਾਲਨ ਅਤੇ ਟ੍ਰਾਂਸਫਰ (ਡੀਬੀਐੱਫਓਟੀ) ਮੋਡ ‘ਤੇ 4,081.28 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ‘ਤੇ ਵਿਕਸਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ 6 ਮਾਰਚ ਨੂੰ ਉਤਰਾਖੰਡ ਦਾ ਦੌਰਾ ਕਰਨਗੇ
March 05th, 11:18 am
ਉੱਤਰਾਖੰਡ ਸਰਕਾਰ ਨੇ ਇਸ ਸਾਲ ਸਰਦ ਰੁੱਤ ਟੂਰਿਜ਼ਮ ਪ੍ਰੋਗਰਾਮ ਸ਼ੁਰੂ ਕੀਤਾ ਹੈ। ਹਜ਼ਾਰਾਂ ਸ਼ਰਧਾਲੂ ਪਹਿਲਾਂ ਹੀ ਗੰਗੋਤਰੀ, ਯਮੁਨੋਤਰੀ, ਕੇਦਰਾਨਾਥ ਅਤੇ ਬਦਰੀਨਾਥ ਦੇ ਸਰਤ ਰੱਤ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਧਾਰਮਿਕ ਟੂਰਿਜ਼ਮ ਨੂੰ ਹੁਲਾਰਾ ਦੇਣਾ ਅਤੇ ਸਥਾਨਕ ਅਰਥਵਿਵਸਥਾ, ਹੋਮਸਟੇਅ ਸਮੇਤ ਟੂਰਿਜ਼ਮ ਕਾਰੋਬਾਰ ਨੂੰ ਹੁਲਾਰਾ ਦੇਣਾ ਹੈ।ਜਕਾਰਤਾ, ਇੰਡੋਨੇਸ਼ੀਆ ਵਿੱਚ ਸ਼੍ਰੀ ਸਨਾਤਨ ਧਰਮ ਆਲਯਮ (Shri Sanathana Dharma Aalayam) ਦੇ ਮਹਾ ਕੁੰਭਅਭਿਸ਼ੇਖਮ (Maha Kumbabhishegam) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 02:45 pm
His Excellency President ਪ੍ਰਬੋਵੋ, ਮੁਰੂਗਨ ਟੈਂਪਲ ਟ੍ਰੱਸਟ ਦੇ ਚੇਅਰਮੈਨ ਪਾ ਹਾਸ਼ਿਮ, ਮੈਨੇਜਿੰਗ ਟ੍ਰੱਸਟੀ ਡਾ. ਕੋਬਾਲਨ, Dignitaries, ਤਮਿਲ ਨਾਡੂ ਅਤੇ ਇੰਡੋਨੇਸ਼ੀਆ ਦੇ ਪੁਜਾਰੀ ਅਤੇ ਅਚਾਰੀਆਗਣ, Indian diaspora ਦੇ ਸਾਰੇ ਸਾਥੀ, ਅਤੇ ਇਸ ਦਿਵਯ-ਭਵਯ (ਦਿੱਬ-ਸ਼ਾਨਦਾਰ) ਮੰਦਿਰ ਦੇ ਨਿਰਮਾਣ ਨੂੰ ਸਾਕਾਰ ਕਰਨ ਵਾਲੇ ਸਾਰੇ ਕਾਰੀਗਰ ਬੰਧੂ!ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਸ਼੍ਰੀ ਸਨਾਤਨ ਧਰਮ ਆਲਯਮ ਦੇ ਮਹਾ ਕੁੰਭ-ਅਭਿਸ਼ੇਖਮ (Maha Kumbabhishegam of Shri Sanathana Dharma Aalayam) ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
February 02nd, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਸ਼੍ਰੀ ਸਨਾਤਨ ਧਰਮ ਆਲਯਮ ਦੇ ਮਹਾ ਕੁੰਭ-ਅਭਿਸ਼ੇਖਮ (Maha Kumbabhishegam of Shri Sanathana Dharma Aalayam) ਦੇ ਦੌਰਾਨ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਆਪਣਾ ਬਿਆਨ ਦਿੱਤਾ। ਉਨ੍ਹਾਂ ਨੇ ਮਹਾਮਹਿਮ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ, ਮੁਰੂਗਨ ਮੰਦਿਰ ਟ੍ਰਸਟ ਦੇ ਚੇਅਰਮੈਨ ਪਾ ਹਾਸ਼ਿਮ, ਮੈਨੇਜਿੰਗ ਟ੍ਰਸਟੀ ਡਾ. ਕੋਬਾਲਨ, ਤਮਿਲਨਾਡੂ ਅਤੇ ਇੰਡੋਨੇਸ਼ੀਆ ਦੇ ਪਤਵੰਤਿਆਂ, ਪੁਜਾਰੀਆਂ ਅਤੇ ਅਚਾਰੀਆਂ, ਪ੍ਰਵਾਸੀ ਭਾਰਤੀਆਂ, ਇੰਡੋਨੇਸ਼ੀਆ ਅਤੇ ਹੋਰ ਦੇਸ਼ਾਂ ਦੇ ਸਾਰੇ ਨਾਗਰਿਕਾਂ, ਜੋ ਇਸ ਸ਼ੁਭ ਅਵਸਰ ਦਾ ਹਿੱਸਾ ਸਨ, ਅਤੇ ਇਸ ਦਿੱਬ-ਸ਼ਾਨਦਾਰ ਮੰਦਿਰ ਦੇ ਨਿਰਮਾਣ ਨੂੰ ਮੂਰਤ ਰੂਪ ਦੇਣ ਵਾਲੇ ਸਾਰੇ ਪ੍ਰਤਿਭਾਸ਼ਾਲੀ ਕਲਾਕਾਰਾਂ ਨੂੰ ਹਾਰਦਿਕ ਵਧਾਈ ਦਿੱਤੀ।ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:36 pm
ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ
January 28th, 09:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।Any country can move forward only by being proud of its heritage and preserving it: PM Modi
November 11th, 11:30 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.PM Modi participates in 200th year celebrations of Shree Swaminarayan Mandir in Vadtal, Gujarat
November 11th, 11:15 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।