ਕੇਂਦਰੀ ਕੈਬਨਿਟ ਨੇ “ਕੇਰਲ” ਰਾਜ ਦਾ ਨਾਮ ਬਦਲ ਕੇ “ਕੇਰਲਮ” ਕਰਨ ਨੂੰ ਪ੍ਰਵਾਨਗੀ ਦਿੱਤੀ

February 24th, 03:20 pm

ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤ ਦੇ ਰਾਸ਼ਟਰਪਤੀ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ਵਿਚਾਰ ਪ੍ਰਗਟ ਕਰਨ ਲਈ ਕੇਰਲ ਰਾਜ ਵਿਧਾਨ ਸਭਾ ਨੂੰ ਭੇਜਣਗੇ। ਕੇਰਲ ਰਾਜ ਵਿਧਾਨ ਸਭਾ ਤੋਂ ਵਿਚਾਰ ਪ੍ਰਾਪਤ ਹੋਣ ਤੋਂ ਬਾਅਦ, ਭਾਰਤ ਸਰਕਾਰ ਅੱਗੇ ਦੀ ਕਾਰਵਾਈ ਕਰੇਗੀ ਅਤੇ ਸੰਸਦ ਵਿੱਚ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਲਈ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਪੇਸ਼ ਕਰਨ ਲਈ ਰਾਸ਼ਟਰਪਤੀ ਦੀ ਸਿਫਾਰਸ਼ ਹਾਸਲ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਪਿਰਵੀ ਦੇ ਮੌਕੇ 'ਤੇ ਵਧਾਈਆਂ ਦਿੱਤੀਆਂ

November 01st, 09:35 am

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੇਰਲ ਪਿਰਵੀ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕੇਰਲ ਪਿਰਾਵੀ (Piravi) ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ

November 01st, 11:16 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਪਿਰਾਵੀ ਦੇ ਵਿਸ਼ੇਸ਼ ਮੌਕੇ ਉੱਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕੇਰਲ ਪਿਰਵੀ ਦਿਵਸ ‘ਤੇ ਕੇਰਲ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

November 01st, 09:48 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਪਿਰਵੀ ਦਿਵਸ ‘ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ।