ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਕੇਰਲਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 26th, 12:39 pm
ਕੇਰਲਮ ਦੇ ਮੁੱਖ ਮੰਤਰੀ ਸ਼੍ਰੀ ਵੀ.ਡੀ. ਸਤੀਸਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਵੀਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ
May 18th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵੀ ਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।There is no chapter on governance in Congress’ book of power: PM Modi in Bengaluru
May 10th, 09:46 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.PM Modi addresses a mega public meeting in Bengaluru, Karnataka
May 10th, 09:45 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਕੇਰਲ ਦਾ ਧੰਨਵਾਦ! ਵਿਕਾਸ ਪ੍ਰਤੀ ਭਾਜਪਾ-ਐੱਨਡੀਏ ਦੀ ਵਚਨਬੱਧਤਾ ਅਟੁੱਟ
May 04th, 06:56 pm
ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਕੇਰਲਮ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਗਠਜੋੜ ਰਾਜ ਵਿੱਚ ਮੁੱਖ ਵਿਕਾਸ ਮੁੱਦਿਆਂ ਨੂੰ ਉਠਾਉਂਦਾ ਰਹੇਗਾ ਅਤੇ 'ਵਿਕਸੀਤ ਕੇਰਲਮ' ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰੇਗਾ।Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.