ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਸਟੈਚੂ ਆਫ਼ ਯੂਨਿਟੀ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਹੈ, ਜਿਸਦਾ ਨਿਰਮਾਣ ਪੂਰੇ ਭਾਰਤ ਦੇ ਲੋਕਾਂ ਨੂੰ ਜੋੜਨ ਵਾਲੇ ਜਨ ਅੰਦੋਲਨ ਰਾਹੀਂ ਹੋਇਆ ਹੈ: ਪ੍ਰਧਾਨ ਮੰਤਰੀ
October 31st, 12:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 'ਸਟੈਚੂ ਆਫ਼ ਯੂਨਿਟੀ' ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਹੈ। ਇਹ ਜਨ ਅੰਦੋਲਨ ਦੀ ਇੱਕ ਸ਼ਾਨਦਾਰ ਉਦਾਹਰਣ ਹੈ, ਜਿੱਥੇ ਭਾਰਤ ਭਰ ਦੇ ਲੋਕਾਂ, ਖ਼ਾਸ ਕਰਕੇ ਗ੍ਰਾਮੀਣ ਖੇਤਰਾਂ ਦੇ ਲੋਕਾਂ ਨੇ ਇਸ ਪ੍ਰਤੀਕ ਬੁੱਤ ਨਾਲ ਡੂੰਘਾ ਸਬੰਧ ਮਹਿਸੂਸ ਕੀਤਾ ਹੈ।Prime Minister pays tributes to Sardar Vallabhbhai Patel at the Statue of Unity in Kevadia
October 31st, 12:41 pm
The Prime Minister, Shri Narendra Modi has paid tributes to Sardar Vallabhbhai Patel at the ‘Statue of Unity’ in Kevadia.ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
October 29th, 10:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। 30 ਅਕਤੂਬਰ ਨੂੰ ਪ੍ਰਧਾਨ ਮੰਤਰੀ ਏਕਤਾ ਨਗਰ, ਕੇਵੜੀਆ ਜਾਣਗੇ ਅਤੇ ਸ਼ਾਮ ਲਗਭਗ 5:15 ਵਜੇ ਉੱਥੇ ਈ-ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਸ਼ਾਮ ਲਗਭਗ 6:30 ਵਜੇ ਉਹ ਏਕਤਾ ਨਗਰ ਵਿੱਚ 1,140 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ ਨੇ ਗੁਜਰਾਤ ਵਿੱਚ ਕੇਵੜੀਆ ਸਥਿਤ ਪ੍ਰਤਿਸ਼ਠਿਤ ਸਟੈਚਿਊ ਆਫ ਯੂਨਿਟੀ ਦੇ ਸ਼੍ਰੀ ਓਮਰ ਅਬਦੁੱਲ੍ਹਾ (Omar Abdullah) ਦੇ ਦੌਰੇ ਦੀ ਸ਼ਲਾਘਾ ਕੀਤੀ
July 31st, 11:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਓਮਰ ਅਬਦੁੱਲ੍ਹਾ (Omar Abdullah) ਦੇ ਅੱਜ ਗੁਜਰਾਤ ਵਿੱਚ ਕੇਵੜੀਆ ਸਥਿਤ ਪ੍ਰਤਿਸ਼ਠਿਤ ਸਟੈਚਿਊ ਆਫ ਯੂਨਿਟੀ ਦੇ ਦੌਰੇ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਪ੍ਰਮੁੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
October 30th, 09:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਪ੍ਰਮੁੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਨ੍ਹਾਂ ਵਿਕਾਸ ਕਾਰਜਾਂ ਨਾਲ ਕੇਵਡੀਆ ਵਿੱਚ ਸੁਵਿਧਾਵਾਂ ਹੋਰ ਵਧਣਗੀਆਂ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
October 29th, 03:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। 30 ਅਕਤੂਬਰ ਨੂੰ ਉਹ ਕੇਵਡੀਆ ਦੇ ਏਕਤਾ ਨਗਰ (Ekta Nagar, Kevadia) ਜਾਣਗੇ ਅਤੇ ਸ਼ਾਮ ਨੂੰ ਕਰੀਬ 5.30 ਵਜੇ ਏਕਤਾ ਨਗਰ (Ekta Nagar) ਵਿੱਚ 280 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਇਨਫ੍ਰਾਸਟ੍ਰਕਚਰਲ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਬਾਅਦ ਸ਼ਾਮ ਨੂੰ ਕਰੀਬ 6 ਵਜੇ ਉਹ ਆਰੰਭ 6.0 (Aarambh 6.0) ਵਿੱਚ 99ਵੇਂ ਕੌਮਨ ਫਾਊਂਡੇਸ਼ਨ ਕੋਰਸ (99th Common Foundation Course) ਦੇ ਅਫ਼ਸਰ ਟ੍ਰੇਨੀਜ਼ ਨੂੰ ਸੰਬੋਧਨ ਕਰਨਗੇ। 31 ਅਕਤੂਬਰ ਨੂੰ, ਸਵੇਰੇ ਕਰੀਬ 7:15 ਵਜੇ, ਪ੍ਰਧਾਨ ਮੰਤਰੀ ਸਟੈਚੂ ਆਵ੍ ਯੂਨਿਟੀ (Statue of Unity) ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਮਨਾਇਆ ਜਾਵੇਗਾ।‘ਸਟੈਚੂ ਆਵ੍ ਯੂਨਿਟੀ’(‘Statue of Unity’) ‘ਤੇ ਟੀਵੀ ਐਪੀਸੋਡ ਤੁਹਾਨੂੰ ਜਲਦੀ ਤੋਂ ਜਲਦੀ ਕੇਵਡੀਆ (Kevadia) ਜਾਣ ਦੇ ਲਈ ਪ੍ਰੇਰਿਤ ਕਰੇਗਾ!: ਪ੍ਰਧਾਨ ਮੰਤਰੀ
March 14th, 01:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਲੀਸ਼ਾਨ 'ਸਟੈਚੂ ਆਵ੍ ਯੂਨਿਟੀ' (‘Statue of Unity’) 'ਤੇ ਇੱਕ ਟੈਲੀਵਿਜ਼ਨ ਐਪੀਸੋਡ ਸਾਂਝਾ ਕਰਦੇ ਹੋਏ ਕਿਹਾ ਹੈ ਕਿ ਇਹ ਇੱਕ ਅੱਖਾਂ ਖੋਲ੍ਹਣ ਵਾਲਾ ਅਨੁਭਵ ਹੋਵੇਗਾ ਅਤੇ ਕੋਈ ਭੀ ਜਲਦੀ ਤੋਂ ਜਲਦੀ ਕੇਵਡੀਆ (Kevadia) ਦਾ ਦੌਰਾ ਕਰਨਾ ਚਾਹੇਗਾ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ 160 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 31st, 07:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਵਡੀਆ, ਗੁਜਰਾਤ ਵਿੱਚ 160 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਕੇਵਡੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 10:00 am
ਤੁਹਾਡੇ ਸਾਰੇ ਨੌਜਵਾਨਾਂ ਦਾ, ਜਾਂਬਾਂਜਾਂ ਦਾ ਇਹ ਉਤਸ਼ਾਹ, ਰਾਸ਼ਟਰੀ ਏਕਤਾ ਦਿਵਸ ਦੀ ਬਹੁਤ ਵੱਡੀ ਤਾਕਤ ਹੈ। ਇੱਕ ਤਰ੍ਹਾਂ ਨਾਲ ਮੇਰੇ ਸਾਹਮਣੇ ਲਘੂ ਭਾਰਤ, ਮਿਨੀ ਇੰਡੀਆ ਦਾ ਸਰੂਪ ਦਿਖ ਰਿਹਾ ਹੈ। ਰਾਜ ਅਲੱਗ ਹਨ, ਭਾਸ਼ਾ ਅਲੱਗ ਹੈ, ਪਰੰਪਰਾ ਅਲੱਗ ਹੈ, ਲੇਕਿਨ ਇੱਥੇ ਮੌਜੂਦ ਹਰ ਵਿਅਕਤੀ ਏਕਤਾ ਦੀ ਮਜ਼ਬੂਤ ਡੋਰ ਨਾਲ ਜੁੜ ਰਿਹਾ ਹੈ। ਮਨਕੇ ਅਨੇਕ ਹਨ, ਲੇਕਿਨ ਮਾਲਾ ਇੱਕ ਹੈ। ਤਨ ਅਨੇਕ ਹਨ, ਲੇਕਿਨ ਮਨ ਇੱਕ ਹੈ। ਜਿਵੇਂ 15 ਅਗਸਤ ਸਾਡੀ ਸੁਤੰਤਰਤਾ ਦੇ ਉਤਸਵ ਦਾ ਅਤੇ 26 ਜਨਵਰੀ ਸਾਡੇ ਗੁਣਤੰਤਰ ਦੇ ਜੈਘੋਸ਼ ਦਾ ਦਿਵਸ ਹੈ, ਉਸੇ ਤਰ੍ਹਾਂ 31 ਅਕਤੂਬਰ ਦਾ ਇਹ ਦਿਨ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਅਤਾ ਦੇ ਸੰਚਾਰ ਦਾ ਪਰਵ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ
October 31st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਟੈਚਿਊ ਆਫ਼ ਯੂਨਿਟੀ 'ਤੇ ਸ਼ਰਧਾਂਜਲੀ ਦਿੱਤੀ। ਸ਼੍ਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ ਜਿਸ ਵਿੱਚ ਬੀਐੱਸਐੱਫ ਅਤੇ ਵਿਭਿੰਨ ਰਾਜਾਂ ਦੀ ਪੁਲਿਸ ਦੀ ਟੁਕੜੀ, ਸਾਰੀਆਂ ਮਹਿਲਾ ਸੀਆਰਪੀਐੱਫ ਬਾਈਕਰਸ ਦੁਆਰਾ ਇੱਕ ਦਲੇਰਾਨਾ ਪ੍ਰਦਰਸ਼ਨ, ਬੀਐੱਸਐੱਫ ਦੀ ਮਹਿਲਾ ਪਾਈਪ ਬੈਂਡ, ਗੁਜਰਾਤ ਮਹਿਲਾ ਪੁਲਿਸ ਦੁਆਰਾ ਇੱਕ ਕੋਰੀਓਗ੍ਰਾਫ਼ ਕੀਤਾ ਗਿਆ ਪ੍ਰੋਗਰਾਮ, ਵਿਸ਼ੇਸ਼ ਐੱਨਸੀਸੀ ਸ਼ੋਅ, ਸਕੂਲੀ ਬੈਂਡ ਦੁਆਰਾ ਪ੍ਰਦਰਸ਼ਨ, ਭਾਰਤੀ ਹਵਾਈ ਫ਼ੌਜ ਦਾ ਫਲਾਈਪਾਸਟ ਅਤੇ ਹੋਰਾਂ ਸਮੇਤ ਜੀਵੰਤ ਪਿੰਡਾਂ ਦੀ ਆਰਥਿਕ ਵਿਹਾਰਕਤਾ ਦਾ ਪ੍ਰਦਰਸ਼ਨ ਸ਼ਾਮਲ ਸੀ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.From once manufacturing cycles, Gujarat is now moving towards manufacturing aeroplanes: PM Modi in Rajkot
November 28th, 02:05 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.BJP does not consider border areas or border villages as the last village of the country but as the first village: PM Modi in Anjar
November 28th, 01:56 pm
PM Modi came down heavily on the Congress for colluding with those who opposed the delivery of water to Kutch. PM Modi said, “The Congress has always been encouraging those who opposed the Sardar Sarovar Dam. The people of Kutch can never forget such a party, which created hurdles for the people of Kutch.” PM Modi further talked about how the Kutch Branch Canal is changing lives, PM Modi said, “The hard work of the BJP government is paying off for Kutch. Today many agricultural products are exported from Kutch”.BJP has done the work of making Gujarat a big tourism destination of the country: PM Modi in Palitana
November 28th, 01:47 pm
Continuing his campaigning to ensure consistent development in Gujarat, PM Modi today addressed a public meeting in Palitana, Gujarat. PM Modi started his first rally of the day by highlighting that the regions of Bhavnagar and Saurashtra are the embodiment of ‘Ek Bharat, Shreshtha Bharat’.PM Modi addresses public meetings in Palitana, Anjar, Jamnagar & Rajkot, Gujarat
November 28th, 01:46 pm
Continuing his campaigning to ensure consistent development in Gujarat, PM Modi today addressed public meetings in Palitana, Anjar & Jamnagar, Gujarat. In his first rally of the day, PM Modi said that the region of Saurashtra embodies the spirit of ‘Ek Bharat, Shreshtha Bharat’. In his second address at Anjar, PM Modi talked about Kutch’s recovery from the earthquake in 2001. In his last two public meetings for the day, PM Modi talked about the economy and the manufacturing sector of Gujarat.