Today, BJP stands for good governance and last-mile delivery: PM Modi
April 06th, 12:30 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.PM Modi addresses Party Karyakartas on BJP Sthapana Diwas
April 06th, 12:00 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.স্বদেশী সামগ্ৰী, ‘ভ’কেল ফৰ লোকেল’: ‘মন কী বাত’ত প্ৰধানমন্ত্ৰী মোদীৰ উৎসৱকালীন আহ্বান
September 28th, 11:00 am
ਇਸ ਮਹੀਨੇ ਦੇ 'ਮਨ ਕੀ ਬਾਤ' ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਮਹਿਲਾ ਸਸ਼ਕਤੀਕਰਣ, ਦੇਸ਼ ਭਰ ਵਿੱਚ ਮਨਾਏ ਜਾਣ ਵਾਲੇ ਵੱਖ-ਵੱਖ ਤਿਉਹਾਰਾਂ, ਆਈਐੱਸਐੱਸ ਦੀ 100 ਸਾਲਾ ਯਾਤਰਾ, ਸਫ਼ਾਈ ਅਤੇ ਖਾਦੀ ਦੀ ਵਿਕਰੀ ਵਿੱਚ ਵਾਧੇ ਜਿਹੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਰਸਤਾ ਸਵਦੇਸ਼ੀ ਨੂੰ ਅਪਣਾਉਣ ਵਿੱਚ ਹੈ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।ਭਾਰਤ ਟੈਕਸ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 16th, 04:15 pm
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਮਾਨ ਗਿਰੀਰਾਜ ਸਿੰਘ ਜੀ, ਪਬਿਤਰਾ ਮਾਰਗੇਰਿਟਾ ਜੀ, ਵੱਖ-ਵੱਖ ਦੇਸ਼ਾਂ ਦੇ ਰਾਜਦੂਤ, ਸੀਨੀਅਰ ਡਿਪਲੋਮੈਟ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀ, ਫ਼ੈਸ਼ਨ ਅਤੇ ਟੈਕਸਟਾਈਲਸ ਵਰਲਡ ਦੇ ਸਾਰੇ ਦਿੱਗਜ, entrepreneurs, ਵਿਦਿਆਰਥੀਆਂ, ਮੇਰੇ ਬੁਣਕਰ ਅਤੇ ਕਾਰੀਗਰ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ
February 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ 'ਤੇ ਪ੍ਰਦਰਸ਼ਿਤ ਪ੍ਰਦਰਸ਼ਨੀ ਵੀ ਦੇਖੀ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਟੈਕਸ 2025 ਵਿੱਚ ਸਾਰਿਆਂ ਦਾ ਸੁਆਗਤ ਕੀਤਾ ਅਤੇ ਟਿੱਪਣੀ ਕੀਤੀ ਕਿ ਅੱਜ ਭਾਰਤ ਮੰਡਪਮ ਭਾਰਤ ਟੈਕਸ ਦੇ ਦੂਜੇ ਐਡੀਸ਼ਨ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਯੋਜਨ ਸਾਡੀ ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀਆਂ ਸੰਭਾਵਨਾਵਾਂ ਦੀ ਝਲਕ ਦਿਖਾ ਰਿਹਾ ਹੈ, ਜੋ ਕਿ ਭਾਰਤ ਦੇ ਲਈ ਮਾਣ ਦਾ ਵਿਸ਼ਾ ਹੈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਟੈਕਸ ਹੁਣ ਇੱਕ ਮੈਗਾ ਗਲੋਬਲ ਟੈਕਸਟਾਈਲ ਈਵੈਂਟ ਬਣ ਗਿਆ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਵਾਰ ਵੈਲਿਊ ਚੇਨ ਦੇ ਸਪੈਕਟ੍ਰਮ ਨਾਲ ਸਬੰਧਿਤ ਸਾਰੇ ਬਾਰ੍ਹਾਂ ਭਾਈਚਾਰੇ ਇਸ ਵਾਰ ਸਮਾਗਮ ਦਾ ਹਿੱਸਾ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਕਸੈੱਸਰੀਜ਼, ਗਾਰਮੈਂਟਸ, ਮਸ਼ੀਨਰੀ, ਕੈਮੀਕਲਜ਼ ਅਤੇ ਰੰਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਸਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਟੈਕਸ ਦੁਨੀਆ ਭਰ ਦੇ ਨੀਤੀ ਨਿਰਮਾਤਾਵਾਂ, ਸੀਈਓ ਅਤੇ ਉਦਯੋਗ ਦੇ ਨੇਤਾਵਾਂ ਲਈ ਸ਼ਮੂਲੀਅਤ, ਸਹਿਯੋਗ ਅਤੇ ਸਾਂਝੇਦਾਰੀ ਦਾ ਇੱਕ ਮਜ਼ਬੂਤ ਮੰਚ ਬਣ ਰਿਹਾ ਹੈ। ਉਨ੍ਹਾਂ ਨੇ ਇਸ ਸਮਾਗਮ ਦੇ ਆਯੋਜਨ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਨੇ ਖਾਦੀ ਵਿਕਰੀ ਦੇ ਨਵੇਂ ਰਿਕਾਰਡ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਨੂੰ ਪ੍ਰੋਤਸਾਹਨਕਾਰੀ ਉਪਲਬਧੀ ਦਾ ਦਰਜਾ ਦਿੱਤਾ
October 05th, 04:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖਾਦੀ ਦੀ ਵਿਕਰੀ ਦੇ ਨਵੇਂ ਰਿਕਾਰਡ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਨੂੰ ਪ੍ਰੋਤਸਾਹਨਕਾਰੀ ਉਪਲਬਧੀ ਦਾ ਦਰਜਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ਵਾਸੀਆਂ ਵਿੱਚ ਸਵਦੇਸ਼ੀ ਦੇ ਪ੍ਰਤੀ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -INDI-Agadhi plans to have five PMs in 5 years if elected: PM Modi in Solapur
April 29th, 08:57 pm
Prime Minister Narendra Modi today addressed a vibrant public meeting in Maharashtra’s Solapur. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”PM Modi's electrifying campaign trails reach Maharashtra's Solapur, Satara and Pune
April 29th, 02:05 pm
Prime Minister Narendra Modi today addressed vibrant public meetings in Maharashtra’s Solapur, Satara and Pune. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।