ਬਿਹਾਰ ਦੇ ਕਾਰਾਕਾਟ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਬਿਹਾਰ ਦੇ ਕਾਰਾਕਾਟ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 30th, 11:29 am

ਬਿਹਾਰ ਦੇ ਰਾਜਪਾਲ ਸ਼੍ਰੀਮਾਨ ਆਰਿਫ ਮੁਹੰਮਦ ਖਾਨ ਜੀ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜੀਤਨ ਰਾਮ ਮਾਂਝੀ ਜੀ, ਲਲਨ ਸਿੰਘ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦਰ ਦੁਬੇ ਜੀ, ਰਾਜਭੂਸ਼ਣ ਚੌਧਰੀ ਜੀ, ਰਾਜ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਉਪਸਥਿਤ ਹੋਰ ਮੰਤਰੀਗਣ,ਜਨਪ੍ਰਤੀਨਿਧੀਗਣ ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਧਰ ਰੱਖਿਆ ਅਤੇ ਲੋਕਅਰਪਣ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਧਰ ਰੱਖਿਆ ਅਤੇ ਲੋਕਅਰਪਣ ਕੀਤਾ

May 30th, 10:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਭੂਮੀ 'ਤੇ ਬਿਹਾਰ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ ਅਤੇ ਉਨ੍ਹਾਂ ਨੇ 48,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਵਿਸ਼ਾਲ ਜਨਸਮੂਹ ਦਾ ਆਭਾਰ ਵਿਅਕਤ ਕੀਤਾ ਅਤੇ ਬਿਹਾਰ ਦੇ ਪ੍ਰਤੀ ਉਨ੍ਹਾਂ ਦੇ ਸਨੇਹ ਅਤੇ ਪ੍ਰੇਮ ਦੇ ਲਈ ਆਪਣੀ ਗਹਿਰੀ ਕ੍ਰਿਤੱਗਤਾ ਵਿਅਕਤ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਸਮਰਥਨ ਨੂੰ ਸਰਬਉੱਚ ਸਨਮਾਨ ਦਿੰਦੇ ਹਨ। ਉਨ੍ਹਾਂ ਨੇ ਬਿਹਾਰ ਦੀਆਂ ਮਾਤਾਵਾਂ ਅਤੇ ਭੈਣਾਂ ਦੇ ਪ੍ਰਤੀ ਅਸੀਮ ਸਨਮਾਨ ਵਿਅਕਤ ਕੀਤਾ।

ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

May 29th, 06:45 pm

ਅੱਜ ਭਗਵਾਨ ਜਗਨਨਾਥ ਜੀ ਦੇ ਅਸ਼ੀਰਵਾਦ ਨਾਲ ਦੇਸ਼ ਦੇ ਕਿਸਾਨਾਂ ਦੇ ਲਈ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ (Viksit Krishi Sankalp Abhiyan) ਆਪਣੇ ਆਪ ਵਿੱਚ ਇਹ ਇੱਕ ਅਨੋਖੀ ਪਹਿਲ ਹੈ। ਮੌਨਸੂਨ ਦਸਤਕ ਦੇ ਰਿਹਾ ਹੈ, ਖਰੀਫ਼ ਦੇ ਮੌਸਮ ਦੀ ਤਿਆਰੀ ਹੈ ਅਤੇ ਅਜਿਹੇ ਵਿੱਚ ਆਉਣ ਵਾਲੇ 12 ਤੋਂ 15 ਦਿਨ ਤੱਕ ਦੇਸ਼ ਦੇ ਵਿਗਿਆਨੀਆਂ ਦੀਆਂ, ਐਕਸਪਰਟਸ ਦੀਆਂ, ਅਧਿਕਾਰੀਆਂ ਦੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦੀਆਂ 2 ਹਜ਼ਾਰ ਤੋਂ ਅਧਿਕ ਟੋਲੀਆਂ, 2 ਹਜ਼ਾਰ ਤੋਂ ਅਧਿਕ ਟੀਮਾਂ ਪਿੰਡ-ਪਿੰਡ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ

May 29th, 06:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ।

ਕੈਬਨਿਟ ਨੇ ਮਾਰਕਿਟਿੰਗ ਸੀਜ਼ਨ 2025-26 ਦੇਲਈ ਖਰੀਫ਼ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ-MSP) ਨੂੰ ਮਨਜ਼ੂਰੀ ਦਿੱਤੀ

May 28th, 03:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਮਾਰਕਿਟਿੰਗ ਸੀਜ਼ਨ 2025-26 ਦੇ ਲਈ 14 ਖਰੀਫ਼ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ-MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਖੇਤੀਬਾੜੀ ਅਤੇ ਗ੍ਰਾਮੀਣ ਸਮ੍ਰਿਧੀ ‘ਤੇ ਬਜਟ ਦੇ ਬਾਅਦ ਦੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 01st, 01:00 pm

ਬਜਟ ਦੇ ਬਾਅਦ, ਬਜਟ ਨਾਲ ਜੁੜੇ ਵੈਬੀਨਾਰ ਵਿੱਚ ਆਪ ਸਭ ਦੀ ਉਪਸਥਿਤੀ ਬਹੁਤ ਅਹਿਮ ਹੈ। ਇਸ ਪ੍ਰੋਗਰਾਮ ਨਾਲ ਜੁੜਣ ਲਈ ਆਪ ਸਭ ਦਾ ਧੰਨਵਾਦ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ ਬਾਰੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕੀਤਾ

March 01st, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ ਬਾਰੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਬਜਟ ਤੋਂ ਬਾਅਦ ਦੇ ਵੈਬੀਨਾਰ ਵਿੱਚ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਵਰ੍ਹੇ ਦਾ ਬਜਟ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ, ਜੋ ਨੀਤੀਆਂ ਵਿੱਚ ਨਿਰੰਤਰਤਾ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਇੱਕ ਨਵੇਂ ਵਿਸਤਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਬਜਟ ਤੋਂ ਪਹਿਲਾਂ ਸਾਰੇ ਹਿਤਧਾਰਕਾਂ ਤੋਂ ਪ੍ਰਾਪਤ ਕੀਮਤੀ ਜਾਣਕਾਰੀਆਂ ਅਤੇ ਸੁਝਾਵਾਂ ਨੂੰ ਸਵੀਕਾਰ ਕੀਤਾ, ਜੋ ਕਿ ਬਹੁਤ ਉਪਯੋਗੀ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਬਜਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਹਿਤਧਾਰਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ।

ਕੈਬਨਿਟ ਨੇ ਮਾਰਕਿਟਿੰਗ ਸੀਜ਼ਨ 2024-25 ਲਈ ਖਰੀਫ਼ ਫਸਲਾਂ ਦੇ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਨੂੰ ਪ੍ਰਵਾਨਗੀ ਦਿੱਤੀ

June 19th, 09:14 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਮਾਰਕਿਟਿੰਗ ਸੀਜ਼ਨ 2024-25 ਲਈ ਖਰੀਫ਼ ਦੀਆਂ ਸਾਰੀਆਂ ਲਾਜ਼ਮੀ ਫਸਲਾਂ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਕੈਬਨਿਟ ਨੇ ਫਾਸਫੇਟਿਕ ਅਤੇ ਪੋਟਾਸ਼ਿਕ (P&K) ਖਾਦਾਂ 'ਤੇ ਖ਼ਰੀਫ ਸੀਜ਼ਨ, 2024 (01.04.2024 ਤੋਂ 30.09.2024 ਤੱਕ) ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਅਤੇ ਐੱਨਬੀਐੱਸ ਯੋਜਨਾ ਦੇ ਤਹਿਤ 3 ਨਵੇਂ ਖਾਦ ਗ੍ਰੇਡਾਂ ਨੂੰ ਸ਼ਾਮਲ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ

February 29th, 04:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਖ਼ਰੀਫ ਸੀਜ਼ਨ (KHARIF Season), 2024 (01.04.2024 ਤੋਂ 30.09.2024 ਤੱਕ) ਫਾਸਫੇਟਿਕ ਅਤੇ ਪੋਟਾਸ਼ਿਕ (ਪੀਐਂਡਕੇ) ਖਾਦ ਦੇ ਲਈ ਪੌਸ਼ਟਿਕ ਤੱਤ ਅਧਾਰਿਤ ਸਬਸਿਡੀ (ਐੱਨਬੀਐੱਸ) ਦਰਾਂ ਨਿਰਧਾਰਿਤ ਕਰਨ ਅਤੇ ਐੱਨਬੀਐੱਸ ਸਕੀਮ ਅਧੀਨ 3 ਨਵੇਂ ਖਾਦ ਗ੍ਰੇਡਾਂ ਨੂੰ ਸ਼ਾਮਲ ਕਰਨ ਦੇ ਲਈ ਖਾਦ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਾਉਣੀ (ਖ਼ਰੀਫ) ਸੀਜ਼ਨ 2024 ਲਈ ਅਸਥਾਈ ਬਜਟ ਦੀ ਜ਼ਰੂਰਤ ਲਗਭਗ 24,420 ਕਰੋੜ ਰੁਪਏ ਹੋਵੇਗੀ।

ਪ੍ਰਧਾਨ ਮੰਤਰੀ ਨੇ ਕਿਸਾਨਾਂ ਦੁਆਰਾ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਦਾ ਸੁਆਗਤ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ

June 09th, 08:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਖੁਸ਼ੀ ਸਰਕਾਰ ਨੂੰ ਨਵੇਂ ਉਤਸ਼ਾਹ ਦੇ ਨਾਲ ਕੰਮ ਕਰਨ ਦੇ ਲਈ ਪ੍ਰੇਰਿਤ ਕਰਦੀ ਹੈ।

ਕੇਂਦਰੀ ਕੈਬਨਿਟ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਪ੍ਰਵਾਨਗੀ ਦਿੱਤੀ

June 07th, 05:35 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਲਾਜ਼ਮੀ ਖਰੀਫ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਲਖਨਊ, ਉੱਤਰ ਪ੍ਰਦੇਸ਼ ਵਿੱਚ ਗਲੋਬਲ ਇਨਵੈਸਟਰ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 10th, 11:01 am

ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਉਪ- ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਯਾ ਜੀ, ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਇਹੀ ਲਖਨਊ ਦੇ ਪ੍ਰਤੀਨਿਧੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਭਿੰਨ ਦੇਸ਼ਾਂ ਤੋਂ ਆਏ ਸਾਰੇ ਸੀਨੀਅਰ ਮਹਾਨੁਭਾਵ, ਯੂਪੀ ਦੇ ਸਾਰੇ ਮੰਤਰੀਗਣ ਅਤੇ ਗਲੋਬਲ ਇਨਵੈਸਟਰ ਸਮਿੱਟ ਵਿੱਚ ਪਧਾਰੇ ਇੰਡਸਟ੍ਰੀ ਜਗਤ ਦੇ ਸਨਮਾਣਯੋਗ ਮੈਂਬਰ, global investor fraternity, ਪੌਲਿਸੀ ਮੇਕਰਸ, ਕੌਰਪੋਰੇਟ ਲੀਡਰਸ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ

February 10th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ। ਉਨ੍ਹਾਂ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ, ਜੋ ਸਮੂਹਿਕ ਤੌਰ 'ਤੇ ਵਪਾਰਕ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇਦਾਰੀ ਬਣਾਉਣ ਲਈ ਨੀਤੀ ਨਿਰਮਾਤਾਵਾਂ, ਉਦਯੋਗ ਦੇ ਆਗੂਆਂ, ਅਕਾਦਮੀਆ, ਬੁੱਧੀਜੀਵੀਆਂ ਅਤੇ ਦੁਨੀਆ ਭਰ ਦੇ ਨੇਤਾਵਾਂ ਨੂੰ ਇੱਕ ਮੰਚ 'ਤੇ ਇਕੱਠਾ ਕਰੇਗਾ। ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਇੱਕ ਦੌਰਾ ਵੀ ਕੀਤਾ।

CCEA approves Minimum Support Prices (MSP) for Kharif Crops for Marketing Season 2022-23

June 08th, 05:30 pm

CCEA chaired by PM Modi has approved increase in MSP for all mandated Kharif Crops for Marketing Season 2022-23. This has been done to ensure remunerative prices to the growers for their produce and to encourage crop persification.

When science, government and society work together, results are better: PM Modi

September 28th, 11:01 am

PM Narendra Modi dedicated to the Nation 35 crop varieties with special traits. He said in the last 6-7 years, science and technology are being used on a priority basis to solve the challenges related to agriculture.

PM dedicates to the Nation 35 crop varieties with special traits

September 28th, 11:00 am

PM Narendra Modi dedicated to the Nation 35 crop varieties with special traits. He said in the last 6-7 years, science and technology are being used on a priority basis to solve the challenges related to agriculture.