Key highlights of Prime Minister Shri Narendra Modi’s address from the ramparts of the Red Fort on the occasion of the 80th Independence Day
August 15th, 04:44 pm
PM Modi today addressed the nation from the ramparts of the Red Fort on the occasion of the 80th Independence Day. In his speech, he presented a detailed report card of India’s progress across manufacturing, digital growth and citizen delivery over the past 12 years. He also unveiled the transformative Sapta Dhara, comprising seven key sectors for achieving national ambitions.12 Years of Transformation: PM Modi Highlights India’s Progress in Independence Day Address
August 15th, 01:18 pm
In his Independence Day address, Prime Minister Shri Narendra Modi highlighted India’s transformation over the last 12 years, outlining the progress made across manufacturing, digital infrastructure, basic amenities, energy security, youth empowerment, innovation, social security and other key sectors.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”India celebrates 80th Independence Day
August 15th, 06:45 am
PM Modi, in his address to the nation on the 80th Independence Day from the Red Fort, spoke about the dream of building a Viksit Bharat by 2047, powered by the strength and resolve of 140 crore Indians. He highlighted key initiatives such as the SHANTI Act, Railway electrification, India’s trade deals, the end of Naxalism and more. He called upon the nation to embrace 'Shakti Ki Saptadhara'.ਭਾਰਤ ਦੇ ਸੀਡਬਲਿਊਜੀ ਚੈਂਪੀਅਨਜ਼ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
August 10th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ
August 10th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ –ਵਿਵੇਕ ਸਮਾਰਕ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 04:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ। ਮੌਜੂਦ ਸ਼ਖ਼ਸੀਅਤਾਂ ਅਤੇ ਨਾਗਰਿਕਾਂ ਦੇ ਭਾਰੀ ਇਕੱਠ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੀ ਮੁੱਖ ਦੇਵੀ, ਮਾਤਾ ਚਾਮੁੰਡੇਸ਼ਵਰੀ ਨੂੰ ਸਤਿਕਾਰ ਸਹਿਤ ਨਮਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ
August 01st, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ। ਮੌਜੂਦ ਸ਼ਖ਼ਸੀਅਤਾਂ ਅਤੇ ਨਾਗਰਿਕਾਂ ਦੇ ਭਾਰੀ ਇਕੱਠ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੀ ਮੁੱਖ ਦੇਵੀ, ਮਾਤਾ ਚਾਮੁੰਡੇਸ਼ਵਰੀ ਨੂੰ ਸਤਿਕਾਰ ਸਹਿਤ ਨਮਨ ਕੀਤਾ।Cabinet approves revamped Khelo India Scheme and enhanced Assistance to National Sports Federations (ANSFs)
July 31st, 04:15 pm
The Union Cabinet chaired by PM Modi has approved an expanded Khelo India Scheme and enhanced Assistance to National Sports Federations (ANSFs) with a combined outlay of Rs.36,441 crore for the period 2026-27 to 2030-31. Aligned with the vision of Khelo Bharat Niti 2025 and the NEP 2020, the scheme integrates sports with education, fitness, technology and high-performance training.ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।