ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਰੀਨ ਦੇ ਕਿੰਗ ਨਾਲ ਗੱਲਬਾਤ ਕੀਤੀ
March 20th, 07:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਕੀਤੀ। ਇਸ ਚਰਚਾ ਦਾ ਉਦੇਸ਼ ਤਿਉਹਾਰਾਂ ਦੀਆਂ ਵਧਾਈਆਂ ਦਾ ਆਦਾਨ-ਪ੍ਰਦਾਨ ਕਰਨਾ ਅਤੇ ਖੇਤਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ’ਤੇ ਗੱਲ ਕਰਨਾ ਸੀ।ਪ੍ਰਧਾਨ ਮੰਤਰੀ ਨੇ ਬਹਿਰੀਨ ਦੇ ਰਾਜਾ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
March 02nd, 07:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਿਰੀਨ ਦੇ ਰਾਜਾ ਮਹਾਮਹਿਮ ਹਮਦ ਬਿਨ ਈਸਾ ਅਲ ਖ਼ਲੀਫਾ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।