ਪ੍ਰਧਾਨ ਮੰਤਰੀ ਨੇ ਜੌਰਡਨ ਦੇ ਕਿੰਗ ਨਾਲ ਗੱਲਬਾਤ ਕੀਤੀ
March 19th, 07:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੌਰਡਨ ਦੇ ਕਿੰਗ ਮਹਾਮਹਿਮ ਕਿੰਗ ਅਬਦੁੱਲਾ II ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਇਸ ਗੱਲਬਾਤ ਦਾ ਮੰਤਵ ਤਿਉਹਾਰਾਂ ਦੀਆਂ ਸ਼ੁਭਕਾਮਨਾਵਾਂ ਦੇਣਾ ਅਤੇ ਇਸ ਖੇਤਰ ਵਿੱਚ ਬਦਲਦੀ ਸੁਰੱਖਿਆ ਸਥਿਤੀ ’ਤੇ ਚਰਚਾ ਕਰਨਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੌਰਡਨ ਦੇ ਰਾਜਾ ਨਾਲ ਗੱਲ ਕੀਤੀ
March 02nd, 09:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੌਰਡਨ ਦੇ ਰਾਜਾ ਮਹਾਮਹਿਮ ਰਾਜਾ ਅਬਦੁੱਲਾ II ਨਾਲ ਗੱਲ ਕੀਤੀ।