ਸਾਡੀ ਸਰਕਾਰ ਸ਼ਰਧਾਲੂਆਂ ਲਈ ਬਿਹਤਰ ਤੀਰਥ ਯਾਤਰਾ ਅਨੁਭਵ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ
January 13th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਊਦੀ ਅਰਬ ਦੇ ਹੱਜ ਅਤੇ ਉਮਰਾ (Umrah) ਮੰਤਰੀ ਤੌਫੀਕ ਬਿਨ ਫਵਜ਼ਾਨ ਅਲ-ਰਬਿਆ (Tawfiq Bin Fawzan Al-Rabiah) ਨਾਲ ਕੀਤੇ ਗਏ ਹੱਜ ਸਮਝੌਤੇ 2025 ਦਾ ਸੁਆਗਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਤੋਂ ਹੱਜ ਕਰਨ ਵਾਲੇ ਸ਼ਰਧਾਲੂਆਂ ਲਈ ਇੱਕ ਸ਼ਾਨਦਾਰ ਸਮਾਚਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸ਼ਰਧਾਲੂਆਂ ਲਈ ਬਿਹਤਰ ਤੀਰਥ ਯਾਤਰਾ ਅਨੁਭਵ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ।”ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ 21 ਖਾਸ ਤਸਵੀਰਾਂ
December 31st, 11:59 am
ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।PM cheers vibrant culture of Arunachal Pradesh
September 30th, 03:27 pm
The Prime Minister, Shri Narendra Modi has tagged a tweet by Shri Kiren Rijuju about his visit to Kazalang village of Sajolang people underlining the original folk songs and dances as the essence of every community in Arunachal Pradesh.