For the benefits of central schemes to reach Bengal, a BJP government is essential: PM Modi in Kolkata
August 22nd, 06:00 pm
PM Modi addressed an overflowing crowd gathered at a public meeting in Kolkata where he declared that Bengal’s rise is essential for India’s rise. He firmly reassured, “The BJP government at the Centre has continuously supported Bengal’s growth. From highways to railways, Bengal has received three times more funds than under UPA. But the biggest challenge is that funds sent from Delhi are looted by the state government and not spent on people’s welfare. Instead, they are siphoned off to TMC cadres,” he said.PM Modi’s Kolkata rally: Call for a Viksit Bangla, real ‘poriborton’ and end of TMC’s misrule!
August 22nd, 05:57 pm
PM Modi addressed an overflowing crowd gathered at a public meeting in Kolkata where he declared that Bengal’s rise is essential for India’s rise. He firmly reassured, “The BJP government at the Centre has continuously supported Bengal’s growth. From highways to railways, Bengal has received three times more funds than under UPA. But the biggest challenge is that funds sent from Delhi are looted by the state government and not spent on people’s welfare. Instead, they are siphoned off to TMC cadres,” he said.ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 22nd, 05:15 pm
ਪੱਛਮ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸ਼ਾਂਤਨੂ ਠਾਕੁਰ ਜੀ, ਰਵਨੀਤ ਸਿੰਘ ਜੀ, ਸੁਕਾਂਤਾ ਮਜ਼ੂਮਦਾਰ ਜੀ, ਪੱਛਮ ਬੰਗਾਲ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਵੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼ੋਮਿਕ ਭੱਟਾਚਾਰੀਆ ਜੀ, ਮੌਜੂਦ ਹੋਰ ਜਨ ਪ੍ਰਤੀਨਿਧੀਗਣ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 22nd, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਪੱਛਮ ਬੰਗਾਲ ਦੇ ਵਿਕਾਸ ਨੂੰ ਗਤੀ ਦੇਣ ਦਾ ਅਵਸਰ ਮਿਲਿਆ ਹੈ। ਸ਼੍ਰੀ ਮੋਦੀ ਨੇ ਨੋਆਪੜਾ ਤੋਂ ਜੈ ਹਿੰਦ ਹਵਾਈ ਅੱਡੇ ਤੱਕ ਕੋਲਕਾਤਾ ਮੈਟ੍ਰੋ ਦੀ ਯਾਤਰਾ ਦਾ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ, ਉਨ੍ਹਾਂ ਨੇ ਕਈ ਸਹਿਯੋਗੀਆਂ ਨਾਲ ਗੱਲਬਾਤ ਕੀਤੀ ਅਤੇ ਪਾਇਆ ਕਿ ਸਾਰਿਆਂ ਨੇ ਕੋਲਕਾਤਾ ਦੇ ਪਬਲਿਕ ਟ੍ਰਾਂਸਪੋਰਟ ਸਿਸਟਮ ਦੇ ਆਧੁਨਿਕੀਕਰਣ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਛੇ ਲੇਨ ਵਾਲੇ ਐਲੀਵੇਟਿਡ ਕੋਨਾ ਐਕਸਪ੍ਰੈੱਸਵੇਅ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਕੋਲਕਾਤਾ ਅਤੇ ਪੱਛਮ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 18th, 02:35 pm
ਸਾਡਾ ਇਹ ਦੁਰਗਾਪੁਰ, ਸਟੀਲ ਸਿਟੀ ਹੋਣ ਦੇ ਨਾਲ ਹੀ ਭਾਰਤ ਦੀ ਸ਼੍ਰਮ ਸ਼ਕਤੀ ਦਾ ਵੀ ਵੱਡਾ ਕੇਂਦਰ ਹੈ। ਭਾਰਤ ਦੇ ਵਿਕਾਸ ਵਿੱਚ ਦੁਰਗਾਪੁਰ ਦੀ ਬਹੁਤ ਵੱਡੀ ਭੂਮਿਕਾ ਹੈ। ਅੱਜ ਇਸੇ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦਾ ਅਵਸਰ ਸਾਨੂੰ ਮਿਲਿਆ ਹੈ। ਥੋੜ੍ਹੀ ਦੇਰ ਪਹਿਲਾਂ ਇੱਥੋਂ 5 ਹਜਾਰ ਚਾਰ ਸੌ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਹੋਇਆ ਹੈ। ਇਹ ਸਾਰੇ ਪ੍ਰੋਜੈਕਟ, ਇੱਥੋਂ ਦੀ ਕਨੈਕਟੀਵਿਟੀ ਨੂੰ ਸਸ਼ਕਤ ਕਰਨਗੇ। ਇੱਥੇ ਗੈਸ ਬੇਸਡ ਟ੍ਰਾਂਸਪੋਰਟ, ਗੈਸ ਬੇਸਡ ਇਕੌਨਮੀ ਨੂੰ ਬਲ ਮਿਲੇਗਾ। ਅੱਜ ਦੇ ਪ੍ਰੋਜੈਕਟਾਂ ਨਾਲ ਇਸ ਸਟੀਲ ਸਿਟੀ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ। ਯਾਨੀ ਇਹ ਪ੍ਰੋਜੈਕਟਸ, ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ, ਇਸ ਮੰਤਰ ਦੇ ਨਾਲ ਪੱਛਮ ਬੰਗਾਲ ਨੂੰ ਅੱਗੇ ਵਧਣ ਵਿੱਚ ਮਦਦ ਕਰਨਗੇ। ਇਸ ਨਾਲ ਇੱਥੋਂ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਕਈ ਅਵਸਰ ਵੀ ਪੈਦਾ ਹੋਣਗੇ। ਮੈਂ ਆਪ ਸਾਰਿਆਂ ਨੂੰ, ਇਨ੍ਹਾਂ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ 5,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
July 18th, 02:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ 5,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਟੀਲ ਸਿਟੀ ਦੇ ਰੂਪ ਵਿੱਚ ਜਾਣਿਆ ਜਾਂਦਾ ਦੁਰਗਾਪੁਰ ਭਾਰਤ ਦੀ ਸ਼੍ਰਮ (ਕਿਰਤ) ਸ਼ਕਤੀ ਦਾ ਇੱਕ ਪ੍ਰਮੁੱਖ ਕੇਂਦਰ ਵੀ ਹੈ। ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਇਸ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਇਸ ਭੂਮਿਕਾ ਨੂੰ ਹੋਰ ਸਸ਼ਕਤ ਕਰਨ ਦਾ ਅਵਸਰ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਜ ਸ਼ੁਰੂ ਕੀਤੇ ਗਏ ਪ੍ਰੋਜੈਕਟ ਖੇਤਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣਗੇ, ਗੈਸ-ਅਧਾਰਿਤ ਟ੍ਰਾਂਸਪੋਰਟ ਅਤੇ ਗੈਸ-ਅਧਾਰਿਤ ਅਰਥਵਿਵਸਥਾ ਨੂੰ ਪ੍ਰੋਤਸਾਹਨ ਦੇਣਗੇ ਅਤੇ ਦੁਰਗਾਪੁਰ ਦੀ ਸਟੀਲ ਸਿਟੀ ਦੇ ਰੂਪ ਵਿੱਚ ਪਹਿਚਾਣ ਨੂੰ ਹੋਰ ਮਜ਼ਬੂਤ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ “ਮੇਕ ਇਨ ਇੰਡੀਆ, ਮੇਕ ਫੋਰ ਦ ਵਰਲਡ” ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਹਨ ਅਤੇ ਪੱਛਮ ਬੰਗਾਲ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਖੇਤਰ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਨੇਕ ਨਵੇਂ ਅਵਸਰ ਪੈਦਾ ਹੋਣਗੇ। ਸ਼੍ਰੀ ਮੋਦੀ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਵੀ ਦਿੱਤੀਆਂ।ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰੋਜੈਕਟ ਦੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 29th, 01:30 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸੁਕਾਂਤਾ ਮਜੂਮਦਾਰ ਜੀ, ਪੱਛਮ ਬੰਗਾਲ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ, ਸੁਵੇਂਦੁ ਅਧਿਕਾਰੀ ਜੀ, ਅਲੀਪੁਰਦੁਆਰ ਦੇ ਮਕਬੂਲ ਸਾਂਸਦ ਭਾਈ ਮਨੋਜ ਤਿੱਗਾ ਜੀ, ਹੋਰ ਸਾਂਸਦ, ਵਿਧਾਇਕ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ 1010 ਕਰੋੜ ਰੁਪਏ ਦੋਂ ਅਧਿਕ ਦੀ ਲਾਗਤ ਵਾਲੇ ਸਿਟੀ ਗੈਸ ਵੰਡ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
May 29th, 01:20 pm
ਭਾਰਤ ਵਿੱਚ ਸਿਟੀ ਗੈਸ ਡ੍ਰਿਸਟ੍ਰੀਬਿਊਸ਼ਨ (ਸੀਜੀਡੀ-CGD) ਨੈੱਟਵਰਕ ਦੇ ਵਿਸਤਾਰ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸੀਜੀਡੀ ਪ੍ਰੋਜੈਕਟ ਦਾ ਨੀਂਹ ਪੱਥੜ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅਲੀਪੁਰਦੁਆਰ ਦੀ ਇਤਿਹਾਸਿਕ ਧਰਤੀ ਤੋਂ ਪੱਛਮ ਬੰਗਾਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਖੇਤਰ ਦੇ ਸਮ੍ਰਿੱਧ ਸੱਭਿਆਚਾਰਕ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਖੇਤਰ ਨਾ ਕੇਵਲ ਆਪਣੀ ਸੀਮਾਵਾਂ ਦੁਆਰਾ ਬਲਕਿ ਆਪਣੀਆਂ ਗਹਿਰੀਆਂ ਪਰੰਪਰਾਵਾਂ ਅਤੇ ਸਬੰਧਾਂ ਦੁਆਰਾ ਭੀ ਪਹਿਚਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਲੀਪੁਰਦੁਆਰ ਦੀ ਸੀਮਾ ਭੂਟਾਨ ਨਾਲ ਲਗਦੀ ਹੈ, ਜਦਕਿ ਅਸਾਮ ਦੂਸਰੀ ਤਰਫ਼ ਇਸ ਦਾ ਸੁਆਗਤ ਕਰਦਾ ਹੈ, ਜਿਸ ਦੇ ਦੋਨੋਂ ਤਰਫ਼ ਜਲਪਾਈਗੁਡੀ ਦੀ ਕੁਦਰਤੀ ਸੁੰਦਰਤਾ ਅਤੇ ਕੂਚ ਬਿਹਾਰ ਦਾ ਗੌਰਵ ਹੈ ਜੋ ਇਸ ਖੇਤਰ ਦਾ ਅਭਿੰਨ ਅੰਗ ਹੈ। ਉਨ੍ਹਾਂ ਨੇ ਬੰਗਾਲ ਦੀ ਵਿਰਾਸਤ ਅਤੇ ਏਕਤਾ ਵਿੱਚ ਇਸ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਇਸ ਸਮ੍ਰਿੱਧ ਭੂਮੀ ਦੀ ਯਾਤਰਾ ਕਰਨ ‘ਤੇ ਆਪਣਾ ਸੁਭਾਗ ਵਿਅਕਤ ਕੀਤਾ।There's no semblance of good governance under TMC's rule in Bengal: PM Modi in Jadavpur
May 28th, 02:39 pm
Prime Minister Narendra Modi, in grand Jadavpur rally, vowed to combat corruption in Bengal and propel its culture and economy to new heights. Addressing the huge gathering, PM Modi said, “Today, India is on the path to becoming developed. The strongest pillar of this development is eastern India. In the last 10 years, the expenses made by the BJP Government in eastern India was never made in 60-70 years.PM Modi ignites massive Barasat & Jadavpur rallies, West Bengal
May 28th, 02:30 pm
Prime Minister Narendra Modi, in grand Barasat and Jadavpur rallies, vowed to combat corruption in Bengal and propel its culture and economy to new heights. Addressing the huge gathering, PM Modi said, “Today, India is on the path to becoming developed. The strongest pillar of this development is eastern India. In the last 10 years, the expenses made by the BJP Government in eastern India was never made in 60-70 years.ਪ੍ਰਧਾਨ ਮੰਤਰੀ ਨੇ ਰਿਪਬਲਿਕ ਸਮਿਟ 2024 ਨੂੰ ਸੰਬੋਧਨ ਕੀਤਾ
March 07th, 08:50 pm
ਇਸ ਮੌਕੇ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਹਾਕਾ ਭਾਰਤ ਦਾ ਹੈ ਅਤੇ ਇਸ ਤੱਥ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਹ ਬਿਆਨ ਕੋਈ ਰਾਜਨੀਤਕ ਨਹੀਂ ਸੀ। ਉਨ੍ਹਾਂ ਥੀਮ ਦੇ ਅਨੁਸਾਰ ਅਗਲੇ ਦਹਾਕੇ ਦੇ ਭਾਰਤ ਬਾਰੇ ਚਰਚਾ ਸ਼ੁਰੂ ਕਰਨ ਲਈ ਰਿਪਬਲਿਕ ਟੀਮ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ, “ਦੁਨੀਆ ਦਾ ਮੰਨਣਾ ਹੈ ਕਿ ਇਹ ਭਾਰਤ ਦਾ ਦਹਾਕਾ ਹੈ।” ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਮੌਜੂਦਾ ਦਹਾਕਾ ਵਿਕਸਿਤ ਭਾਰਤ ਦੇ ਸੰਕਲਪਾਂ ਨੂੰ ਪੂਰਾ ਕਰਨ ਦਾ ਮਾਧਿਅਮ ਬਣੇਗਾ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 15,400 ਕਰੋੜ ਰੁਪਏ ਲਾਗਤ ਦੇ ਕਈ ਕਨੈਕਟਿਵਿਟੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 06th, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲਕਾਤਾ ਵਿੱਚ 15,400 ਕਰੋੜ ਰੁਪਏ ਲਾਗਤ ਦੇ ਕਈ ਕਨੈਕਟਿਵਿਟੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਮੈਟਰੋ ਰੇਲ ਅਤੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ- RRTS) ਸਹਿਤ ਸ਼ਹਿਰੀ ਗਤੀਸ਼ੀਲਤਾ ਖੇਤਰ ਦੀ ਜ਼ਰੂਰਤ ਪੂਰਾ ਕਰਨ ਵਾਲੇ ਵਿਕਾਸ ਪ੍ਰੋਜੈਕਟ ਹਨ।Today's massive program underscores BJP's commitment to harnessing the power of women for India's development: PM
March 06th, 12:30 pm
Prime Minister Narendra Modi addressed the Barasat event, in West Bengal and greeted the audience with full vigour. The PM positively remarked, “Today's massive program underscores BJP's commitment to harnessing the power of women for India's development” and added that BJP has engaged thousands of women self-help groups nationwide. Today, in West Bengal, we witness a significant conference uniting sisters from these groups, furthering the cause of empowerment and progress.”PM Modi addressed at an enthusiasm-filled event in Barasat, West Bengal
March 06th, 12:09 pm
Prime Minister Narendra Modi addressed the Barasat event, in West Bengal and greeted the audience with full vigour. The PM positively remarked, “Today's massive program underscores BJP's commitment to harnessing the power of women for India's development” and added that BJP has engaged thousands of women self-help groups nationwide. Today, in West Bengal, we witness a significant conference uniting sisters from these groups, furthering the cause of empowerment and progress.”ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਅਤੇ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਸਟ੍ਰੈੱਚ ਦੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 11:50 am
ਅੱਜ ਮੈਨੂੰ ਆਪ ਸਭ ਦੇ ਰੂਬਰੂ ਆਉਣਾ ਸੀ, ਲੇਕਿਨ ਮੇਰੇ ਨਿਜੀ ਕਾਰਨਾਂ ਦੇ ਕਾਰਨ ਮੈਂ ਆਪ ਸਭ ਦੇ ਦਰਮਿਆਨ ਨਹੀਂ ਆ ਪਾਇਆ ਹਾਂ, ਇਸ ਦੇ ਲਈ ਮੈਂ ਤੁਹਾਡੇ ਤੋਂ, ਬੰਗਾਲ ਤੋਂ ਖਿਮਾ ਚਾਹੁੰਦਾ ਹਾਂ। ਬੰਗਾਲ ਦੀ ਪੁਣਯ ਧਰਤੀ ਨੂੰ, ਕੋਲਕਾਤਾ ਦੀ ਇਤਿਹਾਸਿਕ ਧਰਤੀ ਨੂੰ ਅੱਜ ਮੇਰੇ ਲਈ ਨਮਨ ਕਰਨ ਦਾ ਅਵਸਰ ਹੈ। ਬੰਗਾਲ ਦੇ ਕਣ-ਕਣ ਵਿੱਚ ਆਜ਼ਾਦੀ ਦੇ ਅੰਦੋਲਨ ਦਾ ਇਤਿਹਾਸ ਸਮਾਹਿਤ ਹੈ। ਜਿਸ ਧਰਤੀ ਤੋਂ ਵੰਦੇ ਮਾਤਰਮ ਦਾ ਜੈਘੋਸ਼ ਹੋਇਆ, ਉੱਥੇ ਹੁਣੇ ਵੰਦੇ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਈ ਗਈ। ਅੱਜ 30 ਦਸੰਬਰ ਦੀ ਤਾਰੀਖ ਦਾ ਵੀ ਇਤਿਹਾਸ ਵਿੱਚ ਆਪਣਾ ਬਹੁਤ ਮਹੱਤਵ ਹੈ। 30 ਦਸੰਬਰ, 1943, ਉਸ ਦਿਨ ਹੀ ਨੇਤਾਜੀ ਸੁਭਾਸ਼ ਨੇ ਅੰਡਮਾਨ ਵਿੱਚ ਤਿਰੰਗਾ ਫਹਿਰਾ ਕੇ ਭਾਰਤ ਦੀ ਆਜ਼ਾਦੀ ਦਾ ਬਿਗੁਲ ਵਜਾਇਆ ਸੀ।PM flags off Vande Bharat Express connecting Howrah to New Jalpaiguri via video conferencing
December 30th, 11:25 am
PM Modi flagged off the Vande Bharat Express, connecting Howrah to New Jalpaiguri as well as inaugurated other metro and railway projects in West Bengal via video conferencing. The PM linked reforms and development of Indian Railways with the development of the country. He said that the central government was making record investments in the modern railway infrastructure.ਪ੍ਰਧਾਨ ਮੰਤਰੀ 30 ਦਸੰਬਰ ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ
December 29th, 12:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਦਸੰਬਰ, 2022 ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ। ਸਵੇਰੇ 11 ਵੱਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਹਾਵੜਾ ਰੇਲਵੇ ਸਟੇਸ਼ਨ 'ਤੇ ਪਹੁੰਚਣਗੇ, ਜਿੱਥੇ ਉਹ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਹਿੱਸੇ ਦਾ ਉਦਘਾਟਨ ਵੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ 12 ਵਜੇ, ਪ੍ਰਧਾਨ ਮੰਤਰੀ ਆਈਐੱਨਐੱਸ ਨੇਤਾਜੀ ਸੁਭਾਸ ਪਹੁੰਚਣਗੇ, ਨੇਤਾਜੀ ਸੁਭਾਸ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਡਾ. ਸਿਆਮਾ ਪ੍ਰਸਾਦ ਮੁਖਰਜੀ - ਨੈਸ਼ਨਲ ਇੰਸਟੀਟਿਊਟ ਆਵ੍ ਵਾਟਰ ਐਂਡ ਸੈਨੀਟੇਸ਼ਨ (ਡੀਐੱਸਪੀਐੱਮ - ਐੱਨਆਈਡਬਲਿਊਏਐੱਸ) ਦਾ ਉਦਘਾਟਨ ਕਰਨਗੇ। ਉਹ ਸਵੱਛ ਗੰਗਾ ਲਈ ਰਾਸ਼ਟਰੀ ਮਿਸ਼ਨ ਦੇ ਤਹਿਤ ਪੱਛਮ ਬੰਗਾਲ ਲਈ ਕਈ ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ ਕਰੀਬ 12 ਵੱਜ ਕੇ 25 ਮਿੰਟ ‘ਤੇ ਪ੍ਰਧਾਨ ਮੰਤਰੀ ਨੈਸ਼ਨਲ ਗੰਗਾ ਕੌਂਸਲ ਦੀ ਦੂਸਰੀ ਬੈਠਕ ਦੀ ਪ੍ਰਧਾਨਗੀ ਕਰਨਗੇ।