ਪ੍ਰਧਾਨ ਮੰਤਰੀ ਨੇ ਕੇ.ਕੇ. ਦੇ ਨਾਮ ਨਾਲ ਪ੍ਰਸਿੱਧ ਗਾਇਕ ਕ੍ਰਿਸ਼ਣਕੁਮਾਰ ਕੁੰਨਾਥ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
June 01st, 12:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇ.ਕੇ. ਦੇ ਨਾਮ ਨਾਲ ਮਸ਼ਹੂਰ ਪ੍ਰਸਿੱਧ ਗਾਇਕ ਕ੍ਰਿਸ਼ਣਕੁਮਾਰ ਕੁੰਨਾਥ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਗੀਤ ਸਾਰੇ ਉਮਰ ਵਰਗਾਂ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਇੱਕ ਵਿਸਤ੍ਰਿਤ ਲੜੀ ਨੂੰ ਦਰਸਾਉਂਦੇ ਹਨ।