ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਵਿੱਚ ਕੁਮਾਰ ਭਾਸਕਰ ਵਰਮਾ ਸੇਤੂ ਦਾ ਉਦਘਾਟਨ ਕੀਤਾ
February 14th, 07:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਬ੍ਰਹਮਪੁੱਤਰ ਉੱਤੇ ਕੁਮਾਰ ਭਾਸਕਰ ਵਰਮਾ ਸੇਤੂ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪੁਲ਼ ਗੁਹਾਟੀ ਅਤੇ ਇਸਦੇ ਆਲ਼ੇ-ਦੁਆਲ਼ੇ ਦੇ ਖੇਤਰਾਂ ਲਈ ਇੱਕ ਜ਼ਰੂਰੀ ਬੁਨਿਆਦੀ ਢਾਂਚਾ ਪ੍ਰੋਜੈਕਟ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ, ਸੰਪਰਕ ਸਹੂਲਤ,ਅਰਾਮ ਅਤੇ ਵਪਾਰ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਇਸ ਨਾਲ ਸ਼ਰਧਾਲੂ ਕਾਮਾਖਿਆ ਮੰਦਰ ਦੇ ਦਰਸ਼ਨ ਵਧੇਰੇ ਆਸਾਨੀ ਨਾਲ ਕਰ ਸਕਣਗੇ।Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਅਸਾਮ ਦਾ ਦੌਰਾ ਕਰਨਗੇ
February 13th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਫ਼ਰਵਰੀ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:30 ਵਜੇ ਡਿਬਰੂਗੜ੍ਹ ਦੇ ਮੋਰਾਨ ਬਾਈਪਾਸ 'ਤੇ ਸਥਿਤ ਐਮਰਜੈਂਸੀ ਲੈਂਡਿੰਗ ਸਹੂਲਤ 'ਤੇ ਉਤਰਨਗੇ, ਜਿੱਥੇ ਉਹ ਲੜਾਕੂ ਜਹਾਜ਼ਾਂ, ਟ੍ਰਾਂਸਪੋਰਟ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਹਵਾਈ ਪ੍ਰਦਰਸ਼ਨ ਨੂੰ ਦੇਖਣਗੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:00 ਵਜੇ ਬ੍ਰਹਮਪੁਤਰ ਨਦੀ ’ਤੇ ਬਣੇ ਕੁਮਾਰ ਭਾਸਕਰ ਵਰਮਾ ਸੇਤੁ ਦਾ ਦੌਰਾ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:30 ਵਜੇ, ਪ੍ਰਧਾਨ ਮੰਤਰੀ ਗੁਹਾਟੀ ਦੇ ਲਚਿਤ ਘਾਟ ’ਤੇ ₹5,450 ਕਰੋੜ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਸ਼ੁਰੂਆਤ ਕਰਨਗੇ।