ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ (Thiru La. Ganesan) ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
August 15th, 08:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇੱਕ ਸਮਰਪਿਤ ਰਾਸ਼ਟਰਵਾਦੀ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਲਈ ਸਮਰਪਿਤ ਕਰ ਦਿੱਤਾ।ਨਾਗਾਲੈਂਡ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
August 29th, 12:41 pm
ਨਾਗਾਲੈਂਡ ਦੇ ਗਵਰਨਰ ਸ਼੍ਰੀ ਲਾ ਗਣੇਸ਼ਨ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।