ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।ਕੈਬਨਿਟ ਨੇ ਮਾਰਕੀਟਿੰਗ ਸੀਜ਼ਨ 2026-27 ਲਈ ਖਰੀਫ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (MSP) ਨੂੰ ਪ੍ਰਵਾਨਗੀ ਦਿੱਤੀ
May 13th, 03:23 pm
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਮਾਰਕੀਟਿੰਗ ਸੀਜ਼ਨ 2026-27 ਲਈ 14 ਖਰੀਫ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।TMC only abuses, threatens, spreads lies: PM Modi in Barrackpore, West Bengal
April 27th, 12:00 pm
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.PM Modi’s high-octane address electrifies Barrackpore
April 27th, 11:30 am
Ahead of the second phase of the West Bengal Assembly elections, Prime Minister Narendra Modi today addressed a massive rally in Barrackpore, energising the crowd with a powerful and emotive speech. Drawing from history to the present, PM Modi invoked Barrackpore’s legacy as the cradle of India’s first war of independence in 1857, positioning it as a symbol of change once again. “Barrackpore paving way for change in Bengal”, he added.ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 02:05 pm
ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ
March 24th, 02:00 pm
ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀPrevious govts have for decades neglected the fishermen community. But now the NDA govt is progressing and boosting them to unlimited capabilities: PM
March 11th, 01:00 pm
Addressing the Golden Jubilee celebrations of the Akhila Kerala Dheevara Sabha, Prime Minister Narendra Modi said the occasion marked a historic milestone as the organisation completed 50 years of service to the fishermen community. Congratulating the members and fishermen across Keralam, the PM iterated, “For five decades, this organisation has worked continuously to protect the rights of fishermen. This journey reflects your hard work, dedication and spirit of service.”PM Modi addresses Akhila Kerala Dheevara Sabha’s Golden Jubilee celebrations
March 11th, 12:30 pm
Addressing the Golden Jubilee celebrations of the Akhila Kerala Dheevara Sabha, Prime Minister Narendra Modi said the occasion marked a historic milestone as the organisation completed 50 years of service to the fishermen community. Congratulating the members and fishermen across Keralam, the PM iterated, “For five decades, this organisation has worked continuously to protect the rights of fishermen. This journey reflects your hard work, dedication and spirit of service.”ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਕਰਵਾਏ ਭਾਰਤ-ਈਯੂ ਬਿਜ਼ਨਸ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 27th, 04:32 pm
ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਵਿੱਚ ਹਿੱਸਾ ਲੈ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਯੂਰਪੀਅਨ ਯੂਨੀਅਨ ਕੌਂਸਲ ਅਤੇ ਕਮਿਸ਼ਨ ਦੇ ਪ੍ਰੈਜ਼ੀਡੈਂਟ ਦੀ ਇਹ ਭਾਰਤ ਫੇਰੀ ਕੋਈ ਸਾਧਾਰਨ ਕੂਟਨੀਤਕ ਦੌਰਾ ਨਹੀਂ ਹੈ, ਇਹ ਭਾਰਤ-ਯੂਰਪੀਅਨ ਯੂਨੀਅਨ ਰਿਸ਼ਤਿਆਂ ਵਿੱਚ ਇੱਕ ਨਵੇਂ ਯੁੱਗ ਦਾ ਆਗਾਜ਼ ਹੈ। ਪਹਿਲੀ ਵਾਰ ਯੂਰਪੀਅਨ ਯੂਨੀਅਨ ਦੇ ਲੀਡਰਜ਼, ਉਨ੍ਹਾਂ ਦਾ ਭਾਰਤ ਦੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ, ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਭਾਰਤ ਦੇ ਇਤਿਹਾਸ ਦਾ ਸਭ ਤੋਂ ਵੱਡਾ ਐੱਫਟੀਏ ਸੰਪੰਨ ਹੋਣਾ ਅਤੇ ਅੱਜ ਇੰਨੇ ਸਾਰੇ ਸੀਈਓਜ਼ ਨਾਲ, ਇੰਨੇ ਵੱਡੇ ਪੱਧਰ 'ਤੇ ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਆਯੋਜਿਤ ਹੋਣਾ, ਇਹ ਸਾਰੀਆਂ ਪ੍ਰਾਪਤੀਆਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਲੋਕਤੰਤਰੀ ਸ਼ਕਤੀਆਂ, ਇਨ੍ਹਾਂ ਵਿਚਕਾਰ ਹੋ ਰਹੇ ਬੇਮਿਸਾਲ ਤਾਲਮੇਲ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਾਰਤ-ਈਯੂ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਭਾਰਤ-ਯੂਰਪੀਅਨ ਯੂਨੀਅਨ (ਈਯੂ) ਬਿਜ਼ਨਸ ਫੋਰਮ ਵਿੱਚ ਹਿੱਸਾ ਲੈਣ 'ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਯੂਰਪੀਅਨ ਯੂਨੀਅਨ ਕੌਂਸਲ ਅਤੇ ਕਮਿਸ਼ਨ ਦੇ ਪ੍ਰਧਾਨਾਂ ਦਾ ਭਾਰਤ ਦੌਰਾ ਕੋਈ ਆਮ ਕੂਟਨੀਤਕ ਦੌਰਾ ਨਹੀਂ ਹੈ, ਸਗੋਂ ਭਾਰਤ-ਈਯੂ ਸਬੰਧਾਂ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ, ਯੂਰਪੀਅਨ ਯੂਨੀਅਨ ਦੇ ਨੇਤਾ ਭਾਰਤ ਦੇ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਭਾਰਤ ਅਤੇ ਯੂਰਪੀਅਨ ਯੂਨੀਅਨ ਨੇ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਮੁਕਤ ਵਪਾਰ ਸਮਝੌਤਾ ਕੀਤਾ ਅਤੇ ਅੱਜ ਕਈ ਸੀਈਓਜ਼ ਦੀ ਮੌਜੂਦਗੀ ਨਾਲ, ਭਾਰਤ-ਈਯੂ ਬਿਜ਼ਨਸ ਫੋਰਮ ਇੰਨੇ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਲੋਕਤੰਤਰੀ ਸ਼ਕਤੀਆਂ ਦਰਮਿਆਨ ਬੇਮਿਸਾਲ ਤਾਲਮੇਲ ਦਾ ਪ੍ਰਤੀਕ ਹਨ।ਭਾਰਤ–ਓਮਾਨ ਬਿਜ਼ਨਸ ਫੋਰਮ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 18th, 04:08 pm
ਇਸ ਕਾਰੋਬਾਰੀ ਸੰਮੇਲਨ ਲਈ ਤੁਹਾਡੀ ਗਰਮਜੋਸ਼ੀ ਮੇਰਾ ਵੀ ਉਤਸ਼ਾਹ ਵਧਾ ਰਹੀ ਹੈ। ਅੱਜ ਦੀ ਇਹ ਸੰਮੇਲਨ, ਭਾਰਤ - ਓਮਾਨ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਵੇਗਾ, ਨਵੀਂ ਗਤੀ ਦੇਵੇਗਾ ਅਤੇ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਅਤੇ ਇਸ ਵਿੱਚ ਤੁਹਾਡਾ ਸਭ ਦਾ ਬਹੁਤ ਵੱਡਾ ਰੋਲ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
December 18th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਭਾਰਤ-ਓਮਾਨ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਓਮਾਨ ਦੇ ਵਣਜ, ਉਦਯੋਗ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਕੈਸ ਅਲ ਯੂਸਫ਼, ਓਮਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸ਼ੇਖ਼ ਫੈਸਲ ਅਲ ਰਵਾਸ, ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪਿਊਸ਼ ਗੋਇਲ ਅਤੇ ਸੀਆਈਆਈ ਦੇ ਪ੍ਰਧਾਨ ਸ਼੍ਰੀ ਰਾਜੀਵ ਮੇਮਾਨੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫੋਰਮ ਵਿੱਚ ਊਰਜਾ, ਖੇਤੀਬਾੜੀ, ਲੌਜਿਸਟਿਕਸ, ਬੁਨਿਆਦੀ ਢਾਂਚਾ, ਨਿਰਮਾਣ, ਸਿਹਤ, ਵਿੱਤੀ ਸੇਵਾਵਾਂ, ਗਰੀਨ ਡਿਵੈਲਪਮੈਂਟ, ਸਿੱਖਿਆ ਅਤੇ ਸੰਪਰਕ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਪ੍ਰਮੁੱਖ ਵਪਾਰਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 25th, 10:20 am
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਭ ਤੋਂ ਸਤਿਕਾਰਯੋਗ ਸਰਸੰਘਚਾਲਕ ਡਾ. ਮੋਹਨ ਭਾਗਵਤ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਸ਼੍ਰੀ ਰਾਮ ਜਨਮ-ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ, ਸਤਿਕਾਰਯੋਗ ਮਹੰਤ ਨ੍ਰਿਤਿਆ ਗੋਪਾਲ ਦਾਸ ਜੀ, ਸਤਿਕਾਰਯੋਗ ਸੰਤ ਸਮਾਜ, ਇੱਥੇ ਮੌਜੂਦ ਸਾਰੇ ਭਗਤ, ਦੇਸ਼ ਅਤੇ ਦੁਨੀਆ ਤੋਂ ਇਸ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਕੋਟਿ-ਕੋਟਿ ਰਾਮ ਭਗਤ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਨੂੰ ਸੰਬੋਧਨ ਕੀਤਾ
November 25th, 10:13 am
ਰਾਸ਼ਟਰ ਦੇ ਸਮਾਜਿਕ-ਸਭਿਆਚਾਰਕ ਅਤੇ ਅਧਿਆਤਮਕ ਦ੍ਰਿਸ਼ ਵਿੱਚ ਮਹੱਤਵਪੂਰਨ ਮੌਕੇ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਪਵਿੱਤਰ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਦੇ ਸਿਖਰ 'ਤੇ ਭਗਵਾ ਝੰਡਾ ਲਹਿਰਾਇਆ। ਧਵਜਾਰੋਹਣ ਉਤਸਵ ਮੰਦਿਰ ਨਿਰਮਾਣ ਦੇ ਪੂਰਾ ਹੋਣ ਅਤੇ ਸਭਿਆਚਾਰਕ ਉਤਸਵ ਅਤੇ ਰਾਸ਼ਟਰੀ ਏਕਤਾ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਯੁੱਧਿਆ ਨਗਰੀ ਭਾਰਤ ਦੀ ਸਭਿਆਚਾਰਕ ਚੇਤਨਾ ਦੇ ਇੱਕ ਹੋਰ ਸਿਖਰ-ਬਿੰਦੂ ਦੀ ਗਵਾਹ ਬਣ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਪੂਰਾ ਭਾਰਤ ਅਤੇ ਪੂਰਾ ਵਿਸ਼ਵ ਭਗਵਾਨ ਸ਼੍ਰੀ ਰਾਮ ਦੀ ਭਾਵਨਾ ਨਾਲ ਭਰਪੂਰ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਹਰ ਰਾਮ ਭਗਤ ਦੇ ਦਿਲ ਵਿੱਚ ਬੇਮਿਸਾਲ ਸੰਤੁਸ਼ਟੀ, ਅਥਾਹ ਸ਼ੁਕਰਗੁਜ਼ਾਰੀ ਅਤੇ ਅਪਾਰ ਦੈਵੀ ਅਨੰਦ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਦੀਆਂ ਪੁਰਾਣੇ ਜ਼ਖ਼ਮ ਭਰ ਰਹੇ ਹਨ, ਸਦੀਆਂ ਦਾ ਦਰਦ ਖ਼ਤਮ ਹੋ ਰਿਹਾ ਹੈ ਅਤੇ ਸਦੀਆਂ ਦਾ ਸੰਕਲਪ ਅੱਜ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਹ ਉਸ ਯੱਗ ਦੀ ਸਮਾਪਤੀ ਹੈ ਜਿਸ ਦੀ ਅਗਨੀ 500 ਸਾਲਾਂ ਤੱਕ ਜਗਦੀ ਰਹੀ, ਇੱਕ ਅਜਿਹਾ ਯੱਗ ਜਿਸ ਦੀ ਆਸਥਾ ਕਦੇ ਡਗਮਗਾਈ ਨਹੀਂ, ਆਸਥਾ ਪਲ ਭਰ ਲਈ ਵੀ ਖੰਡਿਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅੱਜ ਭਗਵਾਨ ਸ਼੍ਰੀ ਰਾਮ ਦੇ ਗਰਭਗ੍ਰਹਿ ਦੀ ਅਨੰਤ ਊਰਜਾ ਅਤੇ ਸ਼੍ਰੀ ਰਾਮ ਪਰਿਵਾਰ ਦੀ ਦੈਵੀ ਮਹਿਮਾ ਇਸ ਧਰਮ ਧਵਜਾ ਦੇ ਰੂਪ ਵਿੱਚ, ਇਸ ਅਤਿ-ਦੈਵੀ ਅਤੇ ਵਿਸ਼ਾਲ ਮੰਦਿਰ ਵਿੱਚ ਸਥਾਪਿਤ ਹੋਈ ਹੈ।INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਸਵਾਭੀਮਾਨ ਅਪਾਰਟਮੈਂਟ ਦੇ ਲਾਭਾਰਥੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 03rd, 08:30 pm
ਹਾਂ ਜੀ ਸਰ ਮਿਲ ਗਿਆ। ਅਸੀਂ ਤੁਹਾਡੇ ਬਹੁਤ ਆਭਾਰੀ ਹਾਂ, ਝੋਂਪੜੀ ਤੋਂ ਨਿਕਲ ਕੇ ਅਸੀਂ ਤੁਹਾਨੂੰ ਮਹਿਲ ਦਿੱਤਾ ਹੈ। ਇਸ ਤੋਂ ਵੱਡਾ, ਇਸ ਦਾ ਤਾਂ ਸੁਪਨਾ ਵੀ ਨਹੀਂ ਦੇਖਿਆ, ਜੋ ਸੁਪਨਾ ਦੇਖਿਆ ਉਹ ਤੁਸੀਂ ਹਕੀਕਤ ਕਰ ਦਿਖਾਇਆ ... ਹਾਂ ਜੀ।