ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
May 18th, 01:45 pm
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਭਿਆਨਕ ਸੜਕ ਹਾਦਸੇ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
September 28th, 03:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।