The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 12:00 pm
ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
August 01st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਲੋਕਮਾਨਯ ਤਿਲਕ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਤਿਲਕ ਸਮਾਰਕ ਮੰਦਿਰ ਟਰੱਸਟ ਦੁਆਰਾ 1983 ਵਿੱਚ ਇਸ ਪੁਰਸਕਾਰ ਦੀ ਸਥਾਪਨਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਨਕਦ ਪੁਰਸਕਾਰ ਦੀ ਰਾਸ਼ੀ ਨਮਾਮੀ ਗੰਗੇ ਪ੍ਰੋਜੈਕਟ ਨੂੰ ਦਾਨ ਵਿੱਚ ਦਿੱਤੀ।ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ ਸਤਰਕਤਾ ਜਾਗਰੂਕਤਾ ਸਪਤਾਹ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 03rd, 01:29 pm
ਇਹ ਸਤਰਕਤਾ ਸਪਤਾਹ ਸਰਦਾਰ ਸਾਹਬ ਦੀ ਜਨਮ ਜਯੰਤੀ ਤੋਂ ਸ਼ੁਰੂ ਹੋਇਆ ਹੈ। ਸਰਦਾਰ ਸਾਹਬ ਦਾ ਪੂਰਾ ਜੀਵਨ ਇਮਾਨਦਾਰੀ, ਪਾਰਦਰਸ਼ਤਾ ਅਤੇ ਇਸ ਤੋਂ ਪ੍ਰੇਰਿਤ ਪਬਲਿਕ ਸਰਵਿਸ ਦੇ ਨਿਰਮਾਣ ਦੇ ਲਈ ਸਮਰਪਿਤ ਰਿਹਾ। ਅਤੇ ਇਸੇ ਕਮਿਟਮੈਂਟ ਦੇ ਨਾਲ ਆਪਨੇ (ਤੁਸੀਂ)ਸਤਰਕਤਾ ਨੂੰ ਲੈ ਕੇ ਜਾਗ੍ਰਿਤੀ ਦਾ ਇਹ ਅਭਿਯਾਨ ਚਲਾਇਆ ਹੈ। ਇਸ ਵਾਰ ਆਪ ਸਭ 'ਵਿਕਸਿਤ ਭਾਰਤ ਦੇ ਲਈ ਭ੍ਰਿਸ਼ਟਾਚਾਰ ਮੁਕਤ ਭਾਰਤ', ਇਸ ਸੰਕਲਪ ਦੇ ਨਾਲ ਸਤਰਕਤਾ ਸਪਤਾਹ ਮਨਾ ਰਹੇ ਹੋ। ਇਹ ਸੰਕਲਪ ਅੱਜ ਦੇ ਸਮੇਂ ਦੀ ਮੰਗ ਹੈ, ਪ੍ਰਾਸੰਗਿਕ ਹੈ ਅਤੇ ਦੇਸ਼ਵਾਸੀਆਂ ਦੇ ਲਈ ਉਤਨਾ ਹੀ ਮਹੱਤਵਪੂਰਨ ਹੈ।PM addresses programme marking Vigilance Awareness Week in New Delhi
November 03rd, 01:18 pm
PM Modi addressed the programme marking Vigilance Awareness Week of Central Vigilance Commission. The Prime Minister stressed the need to bring in common citizens in the work of keeping a vigil over corruption. No matter how powerful the corrupt may be, they should not be saved under any circumstances, he said.PM attends Dussehra Celebrations at 15 August Park, Lal Qila Maidan
October 19th, 06:17 pm
PM Modi took part in the Vijaya Dashami celebrations at Delhi's Ramlila Maidan along with Hon'ble President Shri Ramnath Kovind.