ਮਿਜ਼ੋਰਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 14th, 04:48 pm
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ (Shri Lalduhoma) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮਿਜ਼ੋਰਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 06th, 01:25 pm
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲਦੁਹੋਮਾ ਅਤੇ ਉਨ੍ਹਾਂ ਦੀ ਪਾਰਟੀ ਜ਼ੋਰਮ ਪੀਪਲm ਮੂਵਮੈਂਟ ਨੂੰ ਵਧਾਈਆਂ ਦਿੱਤੀਆਂ
December 04th, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਲਈ ਸ਼੍ਰੀ ਲਾਲਦੁਹੋਮਾ ਅਤੇ ਉਨ੍ਹਾਂ ਦੀ ਪਾਰਟੀ ਜ਼ੋਰਮ ਪੀਪਲm ਮੂਵਮੈਂਟ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਮਿਜ਼ੋਰਮ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਭੀ ਦਿੱਤਾ।