ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.The BJP’s resolve is a declaration to end TMC’s jungle raj and syndicate rule: PM Modi in Jangipur, West Bengal
April 11th, 11:38 am
PM Modi addressed a massive rally in Jangipur, West Bengal. In his speech, he lauded BJP’s manifesto, outlining six key guarantees focused on ending syndicate raj, ensuring women’s empowerment, boosting education infrastructure, and delivering transparent governance. He also promised employment opportunities and benefits for government employees.TMC’s 15 years of rule have only spread fear among people: PM Modi in Purba Bardhaman, West Bengal
April 11th, 11:35 am
Tapping into the growing momentum in West Bengal, PM Modi addressed a massive public gathering in Purba Bardhaman, highlighting the BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.PM Modi addresses an enthusiastic public rally in Madurai, Tamil Nadu
March 01st, 04:30 pm
PM Modi addressed a massive public rally in Madurai, beginning his speech with deep reverence for Tamil Nadu’s spiritual heritage. He said he had just visited Tirupparankundram and received the darshan of Bhagwan Murugan, describing it as a truly pine experience. He said he prayed for the prosperity of Tamil Nadu and the entire nation.ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 05:33 pm
ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ’ ’ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ
November 08th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਪਰੀਮ ਕੋਰਟ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜੇ ਸਮਾਗਮਾਂ ਨਾਲ ਭਾਰਤ ਦੀ ਨਿਆਂ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨੇ 20ਵੀਂ ਨੈਸ਼ਨਲ ਕਾਨਫ਼ਰੰਸ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਵੀ ਕੀਤਾ।ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।Let’s take a pledge together — Bihar will stay away from Jungle Raj! Once again – NDA Government: PM Modi in Chhapra
October 30th, 11:15 am
In his public rally at Chhapra, Bihar, PM Modi launched a sharp attack on the INDI alliance, stating that the RJD-Congress bloc, driven by vote-bank appeasement and opposed to faith and development, can never respect the beliefs of the people. Highlighting women empowerment, he said NDA initiatives like Drone Didis, Bank Sakhis, Lakhpati Didis have strengthened women across Bihar and this support will be expanded when NDA returns to power.This election will bring RJD-Congress their biggest defeat ever, and NDA’s biggest victory: PM Modi in Muzaffarpur, Bihar
October 30th, 11:10 am
PM Modi addressed a massive public meeting in Muzaffarpur, Bihar and began by saying that this was his first public meeting after the Chhath Mahaparv. He said Chhath is the pride of Bihar and the nation, a festival celebrated across India and even around the world. PM Modi also launched a campaign to promote Chhath songs across the nation. He said, “The public will choose the best tracks, and their creators will be awarded - boosting the preservation of Chhath tradition.”PM Modi’s grand rallies electrify Muzaffarpur and Chhapra, Bihar
October 30th, 11:00 am
PM Modi addressed two massive public meetings in Muzaffarpur and Chhapra, Bihar. Beginning his first rally, he noted that this was his first public meeting after the Chhath Mahaparv. He said that Chhath is the pride of Bihar and of the entire nation—a festival celebrated not just across India, but around the world. PM Modi also announced a campaign to promote Chhath songs nationwide, stating, “The public will choose the best tracks, and their creators will be awarded - helping preserve and celebrate the tradition of Chhath.”ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।Our youth, imbued with the spirit of nation-building, are moving ahead towards the goal of Viksit Bharat by 2047: PM Modi in Nagpur
March 30th, 11:53 am
PM Modi laid the foundation stone of Madhav Netralaya Premium Centre in Nagpur, emphasizing its role in quality eye care. He highlighted India’s healthcare strides, including Ayushman Bharat, Jan Aushadhi Kendras and AIIMS expansion. He also paid tribute to Dr. Hedgewar and Pujya Guruji, acknowledging their impact on India’s cultural and social consciousness.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ
March 30th, 11:52 am
ਪ੍ਰਧਾਨ ਮੰਤਰੀ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਚੇਤਰ ਸ਼ੁਕਲ ਪ੍ਰਤਿਪਦਾ (Chaitra Shukla Pratipada) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪਵਿੱਤਰ ਨਵਰਾਤ੍ਰਿਆਂ ਦੇ ਉਤਸਵ (Navratri festival) ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਗੁੜੀ ਪੜਵਾ, ਉਗਾਦਿ ਅਤੇ ਨਵਰੇਹ (Gudi Padwa, Ugadi, and Navreh) ਜਿਹੇ ਤਿਉਹਾਰ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਦਿਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਕਿਉਂਕਿ ਇਸੇ ਦਿਨ ਭਗਵਾਨ ਝੂਲੇਲਾਲ ਅਤੇ ਗੁਰੂ ਅੰਗਦ ਦੇਵ ਜੀ ਦੀ ਜਨਮ ਵਰ੍ਹੇਗੰਢ (birth anniversaries of Bhagwan Jhulelal and Guru Angad Dev) ਭੀ ਹੈ। ਉਨ੍ਹਾਂ ਨੇ ਇਸ ਅਵਸਰ ਨੂੰ ਪ੍ਰੇਰਣਾਦਾਈ ਡਾ. ਕੇ ਬੀ ਹੇਡਗੇਵਾਰ ਦੀ ਜਯੰਤੀ ਅਤੇ ਰਾਸ਼ਟਰੀਯ ਸਵਯੰਸੇਵਕ ਸੰਘ (ਆਰਐੱਸਐੱਸ- RSS) ਦੀ ਸ਼ਾਨਦਾਰ ਯਾਤਰਾ ਦੇ ਸ਼ਤਾਬਦੀ ਵਰ੍ਹੇ ਦੇ ਰੂਪ ਵਿੱਚ ਭੀ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਮਹੱਤਵਪੂਰਨ ਦਿਨ ‘ਤੇ ਡਾ. ਹੇਡਗੇਵਾਰ ਅਤੇ ਸ਼੍ਰੀ ਗੋਲਵਲਕਰ ਗੁਰੂਜੀ (Dr. Hedgewar and Shri Golwalkar Guruji) ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮ੍ਰਿਤੀ ਮੰਦਿਰ (Smruti Mandir) ਜਾਣ ‘ਤੇ ਆਪਣਾ ਸਨਮਾਨ ਵਿਅਕਤ ਕੀਤਾ।