ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਦੇ ਜੈਵਲਿਨ ਥ੍ਰੋਅ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਲਕਸ਼ਿਤ ਨੂੰ ਵਧਾਈਆਂ ਦਿੱਤੀਆਂ
October 27th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ-54 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਲਕਸ਼ਿਤ ਨੂੰ ਵਧਾਈਆਂ ਦਿੱਤੀਆਂ।