ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਸਾਂਝੀ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 24th, 04:20 pm
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਸਟਾਰਮਰ ਦੇ ਗਰਮਜੋਸ਼ੀ ਭਰੇ ਸੁਆਗਤ-ਸਤਿਕਾਰ ਲਈ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਅੱਜ ਸਾਡੇ ਸਬੰਧਾਂ ਵਿੱਚ ਇੱਕ ਇਤਿਹਾਸਕ ਦਿਵਸ ਹੈ। ਮੈਨੂੰ ਪ੍ਰਸੰਨਤਾ ਹੈ ਕਿ ਕਈ ਵਰ੍ਹਿਆਂ ਦੀ ਮਿਹਨਤ ਤੋਂ ਬਾਅਦ, ਅੱਜ ਦੋਨੋਂ ਦੇਸ਼ਾਂ ਦਰਮਿਆਨ Comprehensive Economic and Trade Agreement ਸੰਪੰਨ ਹੋਇਆ ਹੈ।PM Modi arrives in London, United Kingdom
July 24th, 12:15 pm
Prime Minister Narendra Modi arrived in United Kingdom a short while ago. In United Kingdom, PM Modi will hold discussions with UK PM Starmer on India-UK bilateral relations and will also review the progress of the Comprehensive Strategic Partnership.ਪ੍ਰਧਾਨ ਮੰਤਰੀ ਨੇ ਲੰਦਨ ਵਿੱਚ ਵਰਲਡ ਟੀਮ ਬਲਿਜ਼ ਚੈਂਪੀਅਨਸ਼ਿਪ ਦੇ ਬਲਿਜ਼ ਸੈਮੀਫਾਈਨਲ ਵਿੱਚ ਸ਼ਾਨਦਾਰ ਜਿੱਤ ਲਈ ਦਿਵਯਾ ਦੇਸ਼ਮੁਖ ਨੂੰ ਵਧਾਈ ਦਿੱਤੀ
June 19th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਤਰੰਜ ਖਿਡਾਰਣ ਦਿਵਯਾ ਦੇਸ਼ਮੁਖ ਨੂੰ ਲੰਦਨ ਵਿੱਚ ਵਰਲਡ ਟੀਮ ਬਲਿਜ਼ ਚੈਂਪੀਅਨਸ਼ਿਪ ਦੇ ਬਲਿਜ਼ ਸੈਮੀਫਾਈਨਲ ਦੇ ਦੂਸਰੇ ਪੜਾਅ ਵਿੱਚ ਵਿਸ਼ਵ ਦੀ ਨੰਬਰ 1 ਖਿਡਾਰਣ ਹੌਉ ਯਿਫਾਨ (Hou Yifan) ‘ਤੇ ਉਸ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਅਹਿਮਦਾਬਾਦ ਵਿੱਚ ਪ੍ਰਮੁੱਖ ਸਵਾਮੀ ਮਹਾਰਾਜ ਸ਼ਤਾਬਦੀ ਮਹੋਤਸਵ ਦੇ ਉਦਘਾਟਨੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 14th, 05:45 pm
ਪਰਮ ਪੂਜਯ ਮਹੰਤ ਸਵਾਮੀ ਜੀ, ਪੂਜਯ ਸੰਤ ਗਣ, ਗਵਰਨਰ ਸ਼੍ਰੀ, ਮੁੱਖ ਮੰਤਰੀ ਸ਼੍ਰੀ ਅਤੇ ਉਪਸਥਿਤ ਸਭੀ ਸਤਿਸੰਗੀ ਪਰਿਵਾਰ ਜਨ, ਇਹ ਮੇਰਾ ਸੁਭਾਗ ਹੈ ਕਿ ਮੈਨੂੰ ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਸਾਖੀ ਬਣਨ ਦਾ ਸਾਥੀ ਬਣਨ ਦਾ ਅਤੇ ਸਤਿਸੰਗੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਤਨੇ ਬੜੇ ਪੱਧਰ ’ਤੇ ਅਤੇ ਇੱਕ ਮਹੀਨੇ ਭਰ ਚਲਣ ਵਾਲਾ ਇਹ ਕਾਰਜਕ੍ਰਮ ਅਤੇ ਮੈਂ ਨਹੀਂ ਮੰਨਦਾ ਹਾਂ ਇਹ ਕਾਰਜਕ੍ਰਮ ਸਿਰਫ਼ ਸੰਖਿਆ ਦੇ ਹਿਸਾਬ ਨਾਲ ਬੜਾ ਹੈ, ਸਮੇਂ ਦੇ ਹਿਸਾਬ ਨਾਲ ਕਾਫੀ ਲੰਬਾ ਹੈ। ਲੇਕਿਨ ਇੱਥੇ ਜਿਤਨਾ ਸਮਾਂ ਮੈਂ ਬਿਤਾਇਆ, ਮੈਨੂੰ ਲਗਦਾ ਹੈ ਕਿ ਇੱਥੇ ਇੱਕ ਦਿੱਬਤਾ ਦੀ ਅਨੁਭੂਤੀ ਹੈ। ਇੱਥੇ ਸੰਕਲਪਾਂ ਦੀ ਸ਼ਾਨ ਹੈ। ਇੱਥੇ ਬਾਲ ਬਿਰਧ ਸਭ ਦੇ ਲਈ ਸਾਡੀ ਵਿਰਾਸਤ ਕੀ ਹੈ, ਸਾਡੀ ਧਰੋਹਰ ਕੀ ਹੈ, ਸਾਡੀ ਆਸਥਾ ਕੀ ਹੈ, ਸਾਡਾ ਅਧਿਆਤਮ ਕੀ ਹੈ, ਸਾਡੀ ਪਰੰਪਰਾ ਕੀ ਹੈ, ਸਾਡਾ ਸੱਭਿਆਚਾਰ ਕੀ ਹੈ, ਸਾਡੀ ਪ੍ਰਕ੍ਰਿਤੀ ਕੀ ਹੈ, ਇਨ੍ਹਾਂ ਸਭ ਨੂੰ ਇਸ ਪਰਿਸਰ ਵਿੱਚ ਸਮੇਟਿਆ ਹੋਇਆ ਹੈ। ਇੱਥੇ ਭਾਰਤ ਦਾ ਹਰ ਰੰਗ ਦਿਖਦਾ ਹੈ। ਮੈਂ ਇਸ ਅਵਸਰ ’ਤੇ ਸਭ ਪੂਜਯ ਸੰਤ ਗਣ ਨੂੰ ਇਸ ਆਯੋਜਨ ਦੇ ਲਈ ਕਲਪਨਾ ਸਮਰੱਥਾ ਦੇ ਲਈ ਅਤੇ ਉਸ ਕਲਪਨਾ ਨੂੰ ਚਰਿਤਾਰਥ ਕਰਨ ਦੇ ਲਈ ਜੋ ਪੁਰਸ਼ਾਰਥ ਕੀਤਾ ਹੈ, ਮੈਂ ਉਨ੍ਹਾਂ ਸਭ ਦੀ(ਨੂੰ) ਚਰਨ ਵੰਦਨਾ ਕਰਦਾ ਹਾਂ, ਹਿਰਦੇ ਤੋਂ ਵਧਾਈ ਦਿੰਦਾ ਹਾਂ ਅਤੇ ਪੂਜਯ ਮਹੰਤ ਸਵਾਮੀ ਜੀ ਦੇ ਅਸ਼ੀਰਵਾਦ ਨਾਲ ਇਤਨਾ ਬੜਾ ਸ਼ਾਨਦਾਰ ਆਯੋਜਨ ਅਤੇ ਇਹ ਦੇਸ਼ ਅਤੇ ਦੁਨੀਆ ਨੂੰ ਆਕਰਸ਼ਿਤ ਕਰੇਗਾ ਇਤਨਾ ਹੀ ਨਹੀਂ ਹੈ, ਇਹ ਪ੍ਰਭਾਵਿਤ ਕਰੇਗਾ, ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।PM addresses inaugural function of Pramukh Swami Maharaj Shatabdi Mahotsav
December 14th, 05:30 pm
PM Modi addressed the inaugural function of Pramukh Swami Maharaj Shatabdi Mahotsav in Ahmedabad. “HH Pramukh Swami Maharaj Ji was a reformist. He was special because he saw good in every person and encouraged them to focus on these strengths. He helped every inpidual who came in contact with him. I can never forget his efforts during the Machchhu dam disaster in Morbi”, the Prime Minister said.King Chilli ‘Raja Mircha’ from Nagaland exported to London for the first time
July 28th, 09:49 pm
In a major boost to exports of Geographical Indications (GI) products from the north-eastern region, a consignment of ‘Raja Mircha’ also referred as king chilli from Nagaland was today exported to London via Guwahati by air for the first time.Social Media Corner 20 April 2018
April 20th, 07:33 pm
Your daily dose of governance updates from Social Media. Your tweets on governance get featured here daily. Keep reading and sharing!The 125 crore Indians are my family: Prime Minister Narendra Modi
April 19th, 05:15 am
In a unique town hall 'Bharat Ki Baat', PM Narendra Modi spoke about the positive change that has been ushered in the country in the last four years. He highlighted how the entire world today saw India with a new hope and credited the people for the country’s growing stand on the world stage. “125 crore people of India are my family”, said PM Narendra Modi.PM interaction in Bharat Ki Baat Sabke Saath Programme at London
April 18th, 09:49 pm
In a unique town hall 'Bharat Ki Baat', PM Narendra Modi spoke about the positive change that has been ushered in the country in the last four years. He highlighted how the entire world today saw India with a new hope and credited the people for the country’s growing stand on the world stage. “125 crore people of India are my family”, said PM Narendra Modi.UK-India Joint Statement during the visit of Prime Minister to UK (April 18, 2018)
April 18th, 07:02 pm
PM Modi pays floral tributes to Bhagwan Basaveshwara in London
April 18th, 04:02 pm
Prime Minister Modi today paid floral tributes to Bhagwan Basaveshwara in London.Prime Minister Modi meets the Prince of Wales
April 18th, 03:54 pm
Prime Minister Narendra Modi today met the Prince of Wales. The leaders visited an exhibition at the Science Museum in London themed “5000 Years of Science and Innovation- Illuminating India”.India-UK ties are diverse and extensive, says PM Modi
April 18th, 02:36 pm
Prime Minister Narendra Modi held productive talks with UK Prime Minister Theresa May. The leaders exchanged views on further enhancing India-UK ties in several sectors.PM Modi, PM Theresa May visit the Francis Crick Institute
April 18th, 10:20 am
Prime Minister Narendra Modi and the UK Prime Minister Theresa May visited the Francis Crick Institute, which is a biomedical institute in London.PM Modi arrives in London
April 18th, 04:00 am
Prime Minister Narendra Modi reached London, where he will take part in the Commonwealth Heads of Government Meeting, hold talks with PM Theresa May and attend various programmes.PM’s statement prior to his departure to Sweden and UK
April 15th, 08:51 pm
Following is the text of Prime Minister, Shri Narendra Modi’s departure statement prior to his visit to Sweden and the United Kingdom.#BharatKiBaatSabkeSaath: Share your inputs for one of a kind live interaction with PM Modi!
April 04th, 05:39 pm
On 18th April 2018, Prime Minister Narendra Modi would be attending a unique event ‘Bharat Ki Baat, Sabke Saath’ in London. It would be one of a kind live interactive conversation with the Prime Minister.