ਪ੍ਰਧਾਨ ਮੰਤਰੀ ਨੇ ਧਨਤੇਰਸ ਦੇ ਮੌਕੇ ’ਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ
October 18th, 08:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਨਤੇਰਸ ਦੇ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਆਯੁਰਵੇਦ ਦਿਵਸ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ
October 29th, 08:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਯੁਰਵੇਦ ਦਿਵਸ (Ayurveda Day) ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਗਵਾਨ ਧਨਵੰਤਰੀ ਦੀ ਜਨਮ ਵਰ੍ਹੇਗੰਢ ਦੇਸ਼ ਦੀ ਮਹਾਨ ਸੰਸਕ੍ਰਿਤੀ ਵਿੱਚ ਆਯੁਰਵੇਦ ਦੀ ਉਪਯੋਗਤਾ ਅਤੇ ਯੋਗਦਾਨ ਨਾਲ ਜੁੜੀ ਹੈ। ਸ਼੍ਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਆਯੁਰਵੇਦ-ਇੱਕ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਦੇ ਰੂਪ ਵਿੱਚ ਸਮੁੱਚੀ ਮਾਨਵਤਾ ਦੇ ਤੰਦਰੁਸਤ ਜੀਵਨ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਰਹੇਗੀ।