Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.BJP-NDA blocked Congress’ ‘unfair’ communal violence bill in Parliament: PM Modi in Gogamukh, Assam
April 01st, 11:30 am
Campaigning for the upcoming Assembly elections, Prime Minister Narendra Modi addressed a massive public gathering in Gogamukh, marking his first rally in Assam after the announcement of polls. The event witnessed an overwhelming turnout, with enthusiastic participation from youth, women and local communities, signaling strong momentum for the BJP-led NDA.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਉਡੁਪੀ, ਕਰਨਾਟਕ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 28th, 11:45 am
ਮੈਂ ਆਪਣੀ ਗੱਲ ਸ਼ੁਰੂ ਕਰਾਂ ਉਸ ਤੋਂ ਪਹਿਲਾਂ, ਇੱਥੇ ਕੁਝ ਬੱਚੇ ਤਸਵੀਰਾਂ ਬਣਾ ਕੇ ਲਿਆਏ ਹਨ, ਕਿਰਪਾ ਕਰਕੇ ਐੱਸਪੀਜੀ ਦੇ ਲੋਕ ਅਤੇ ਸਥਾਨਕ ਪੁਲਿਸ ਦੇ ਲੋਕ ਮਦਦ ਕਰੋ, ਉਨ੍ਹਾਂ ਨੂੰ ਕਲੈਕਟ ਕਰ ਲਓ। ਜੇਕਰ ਤੁਸੀਂ ਉਸਦੇ ਪਿੱਛੇ ਆਪਣਾ ਪਤਾ ਲਿਖਿਆ ਹੋਵੇਗਾ, ਤਾਂ ਮੈਂ ਤੁਹਾਨੂੰ ਜ਼ਰੂਰ ਇੱਕ ਧੰਨਵਾਦ ਪੱਤਰ ਭੇਜਾਂਗਾ। ਜਿਸ ਦੇ ਕੋਲ ਕੁਝ ਨਾ ਕੁਝ ਹੈ, ਦੇ ਦਿਉ, ਉਹ ਕਲੈਕਟ ਕਰ ਲੈਣਗੇ ਅਤੇ ਤੁਸੀਂ ਫਿਰ ਸ਼ਾਂਤੀ ਨਾਲ ਬੈਠ ਜਾਓ। ਇਹ ਬੱਚੇ ਇੰਨੀ ਮਿਹਨਤ ਕਰਦੇ ਹਨ ਅਤੇ ਕਦੇ-ਕਦੇ ਮੈਂ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਦਿੰਦਾ ਹਾਂ ਤਾਂ ਮੈਨੂੰ ਦੁੱਖ ਹੁੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿਖੇ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ (ਇੱਕ ਲੱਖ ਲੋਕਾਂ ਵੱਲੋਂ ਸ਼੍ਰੀਮਦ ਭਗਵਤ ਗੀਤਾ ਦਾ ਸਮੂਹਿਕ ਪਾਠ) ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬ੍ਰਹਮ ਦਰਸ਼ਨ, ਸ਼੍ਰੀਮਦ ਭਗਵਤ ਗੀਤਾ ਦੇ ਮੰਤਰਾਂ ਦਾ ਅਧਿਆਤਮਿਕ ਅਨੁਭਵ ਅਤੇ ਇੰਨੇ ਸਾਰੇ ਸਤਿਕਾਰਯੋਗ ਸੰਤਾਂ ਅਤੇ ਗੁਰੂਆਂ ਦੀ ਸੰਗਤ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਸੁਭਾਗ ਦੀ ਗੱਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਣਗਿਣਤ ਅਸ਼ੀਰਵਾਦ ਦੇ ਬਰਾਬਰ ਹੈ।ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ
August 16th, 08:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਬਾਵਲਿਯਾਲੀ ਧਾਮ ਦੇ ਇੱਕ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
March 20th, 04:35 pm
ਸਭ ਤੋਂ ਪਹਿਲੇ ਮੈਂ ਭਰਵਾਡ ਸਮਾਜ ਦੀ ਪਰੰਪਰਾ ਅਤੇ ਸਾਰੇ ਪੂਜਯ ਸੰਤਾਂ ਨੂੰ, ਮਹੰਤਾਂ ਨੂੰ, ਸੰਪੂਰਨ ਪਰੰਪਰਾ ਦੇ ਲਈ ਜੀਵਨ ਅਰਪਣ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਅੱਜ ਖੁਸ਼ੀ ਅਨੇਕ ਗੁਣਾ ਵਧ ਗਈ ਹੈ। ਇਸ ਵਾਰ ਜੋ ਮਹਾ ਕੁੰਭ ਹੋਇਆ ਹੈ, ਇਤਿਹਾਸਿਕ ਤਾਂ ਸੀ ਹੀ,ਪਰ ਸਾਡੇ ਲਈ ਗਰਵ (ਮਾਣ) ਦੀ ਬਾਤ ਹੈ ਕਿ ਕਿਉਂਕਿ ਮਹਾ ਕੁੰਭ ਦੇ ਪੁਣਯ (ਸ਼ੁਭ) ਅਵਸਰ ‘ਤੇ ਮਹੰਤ ਸ਼੍ਰੀ ਰਾਮ ਬਾਪੂ ਜੀ ਨੂੰ ਮਹਾ ਮੰਡਲੇਸ਼ਵਰ ਦੀ ਉਪਾਧੀ ਪ੍ਰਾਪਤ ਹੋਈ ਹੈ। ਇਹ ਕਾਫੀ ਬੜੀ ਘਟਨਾ ਹੈ, ਅਤੇ ਸਾਡੇ ਸਭ ਦੇ ਲਈ ਅਨੇਕ ਗੁਣਾ ਖੁਸ਼ੀ ਦਾ ਅਵਸਰ ਹੈ। ਰਾਮ ਬਾਪੂ ਜੀ ਅਤੇ ਸਮਾਜ ਦੇ ਸਾਰੇ ਪਰਿਵਾਰਜਨਾਂ ਨੂੰ ਮੇਰੀ ਤਰਫ਼ੋਂ ਖੂਬ-ਖੂਬ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਵਲਿਯਾਲੀ ਧਾਮ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 20th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਗੁਜਰਾਤ ਦੇ ਭਰਵਾਡ ਸਮਾਜ (Bharwad Samaj of Gujarat) ਨਾਲ ਸਬੰਧਿਤ ਬਾਵਲਿਯਾਲੀ ਧਾਮ (Bavaliyali Dham) ਦੇ ਪ੍ਰੋਗਰਾਮ ਵਿੱਚ ਆਪਣੇ ਵਿਚਾਰ ਵਿਅਕਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਮਹੰਤ ਸ਼੍ਰੀ ਰਾਮ ਬਾਪੂ ਜੀ(Mahant Shri Ram Bapu ji), ਸਮੁਦਾਇ ਦੇ ਮੋਹਰੀ ਵਿਅਕਤੀਆਂ ਅਤੇ ਉਪਸਥਿਤ ਹਜ਼ਾਰਾਂ ਭਗਤਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਭਰਵਾਡ ਸਮੁਦਾਇ (Bharwad community) ਦੀਆਂ ਪਰੰਪਰਾਵਾਂ ਅਤੇ ਇਨ੍ਹਾਂ ਪਰੰਪਰਾਵਾਂ ਨੂੰ ਕਾਇਮ ਰੱਖਣ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਪੂਜਯ ਸੰਤਾਂ ਅਤੇ ਮਹੰਤਾਂ ਨੂੰ ਆਦਰਪੂਰਵਕ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਇਤਿਹਾਸਿਕ ਮਹਾਕੁੰਭ (historic Mahakumbh) ਨਾਲ ਜੁੜੀ ਅਪਾਰ ਖੁਸ਼ੀ ਅਤੇ ਗੌਰਵ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਪਵਿੱਤਰ ਆਯੋਜਨ ਦੇ ਦੌਰਾਨ ਮਹੰਤ ਸ਼੍ਰੀ ਰਾਮ ਬਾਪੂ ਜੀ ਨੂੰ ਮਹਾਮੰਡਲੇਸ਼ਵਰ ਦੀ ਉਪਾਧੀ (title of Mahamandaleshwar) ਦਿੱਤੇ ਜਾਣ ਦੇ ਮਹੱਤਵਪੂਰਨ ਅਵਸਰ ’ਤੇ ਆਪਣੇ ਵਿਚਾਰ ਰੱਖੇ ਅਤੇ ਇਸ ਨੂੰ ਸਾਰਿਆਂ ਦੇ ਲਈ ਇੱਕ ਬੜੀ ਉਪਲਬਧੀ ਅਤੇ ਅਪਾਰ ਖੁਸ਼ੀ ਦਾ ਸਰੋਤ ਦੱਸਿਆ। ਉਨ੍ਹਾਂ ਨੇ ਮਹੰਤ ਸ਼੍ਰੀ ਰਾਮ ਬਾਪੂ ਜੀ (Mahant Shri Ram Bapu ji) ਅਤੇ ਸਮੁਦਾਇ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਉਪਲਬਧੀਆਂ ’ਤੇ ਖੁਸ਼ੀ ਵਿਅਕਤ ਕਰਦੇ ਹੋਏ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।