ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਆਚਾਰੀਆਂ ਸ਼੍ਰੀ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 28th, 11:15 am
ਅੱਜ ਅਸੀਂ ਸਾਰੇ ਭਾਰਤ ਦੀ ਆਧਿਆਤਮ ਪਰੰਪਰਾ ਦੇ ਇੱਕ ਮਹੱਤਵਪੂਰਣ ਮੌਕੇ ਦੇ ਸਾਕਸ਼ੀ ਬਣ ਰਹੇ ਹਾਂ। ਪੂਜਯ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮੁਨੀਰਾਜ, ਉਨ੍ਹਾਂ ਦੀ ਜਨਮ ਸ਼ਤਾਬਦੀ ਦਾ ਇਹ ਪੁਣਯ ਪਰਵ, ਉਨ੍ਹਾਂ ਦੀਆਂ ਅਮਰ ਪ੍ਰੇਰਣਾਵਾਂ ਨਾਲ ਭਰਿਆ ਇਹ ਪ੍ਰੋਗਰਾਮ, ਇੱਕ ਅਭੂਤਪੂਰਵ ਪ੍ਰੇਰਕ ਵਾਤਾਵਰਣ ਦਾ ਨਿਰਮਾਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰ ਰਿਹਾ ਹੈ। ਇਸ ਪ੍ਰਬੰਧ ਵਿੱਚ ਇੱਥੇ ਮੌਜੂਦ ਲੋਕਾਂ ਦੇ ਨਾਲ ਹੀ, ਲੱਖਾਂ ਲੋਕ ਔਨਲਾਈਨ ਵਿਵਸਥਾ ਦੇ ਜ਼ਰੀਏ ਵੀ ਸਾਡੇ ਨਾਲ ਜੁੜੇ ਹਨ। ਮੈਂ ਤੁਹਾਡਾ ਸਾਰਿਆਂ ਦਾ ਅਭਿਨੰਦਨ ਕਰਦਾ ਹਾਂ, ਮੈਨੂੰ ਇੱਥੇ ਆਉਣ ਦਾ ਮੌਕੇ ਦੇਣ ਲਈ ਆਪ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 28th, 11:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਭਾਰਤ ਦੀ ਅਧਿਆਤਮਿਕ ਪਰੰਪਰਾ ਵਿੱਚ ਇੱਕ ਮਹੱਤਵਪੂਰਨ ਮੌਕੇ ਦਾ ਗਵਾਹ ਬਣ ਰਿਹਾ ਹੈ, ਅਤੇ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮੁਨੀਰਾਜ ਦੇ ਸ਼ਤਾਬਦੀ ਸਮਾਰੋਹ ਦੀ ਪਵਿੱਤਰਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਅਚਾਰਿਆ ਦੀ ਅਮਰ ਪ੍ਰੇਰਨਾ ਨਾਲ ਭਰਪੂਰ ਇਹ ਸਮਾਗਮ ਇੱਕ ਅਸਾਧਾਰਣ ਅਤੇ ਉਤਸ਼ਾਹਜਨਕ ਮਾਹੌਲ ਪੈਦਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਮੌਜੂਦ ਸਾਰਿਆਂ ਦਾ ਸਵਾਗਤ ਕੀਤਾ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਮਹਾਵੀਰ ਜਯੰਤੀ ‘ਤੇ ਭਗਵਾਨ ਮਹਾਵੀਰ ਦੇ ਆਦਰਸ਼ਾਂ ਦੇ ਡੂੰਘੇ ਪ੍ਰਭਾਵ ਨੂੰ ਯਾਦ ਕੀਤਾ
April 10th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਵੀਰ ਜਯੰਤੀ ਦੇ ਅਵਸਰ ‘ਤੇ ਭਗਵਾਨ ਮਹਾਵੀਰ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕੀਤਾ ਅਤੇ ਆਪਣੇ ਜੀਵਨ ‘ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਗਹਿਰੇ ਪ੍ਰਭਾਵ ਨੂੰ ਯਾਦ ਕੀਤਾ।ਨਵਕਾਰ ਮਹਾਮੰਤਰ ਦਿਵਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 09th, 08:15 am
ਮਨ ਸ਼ਾਂਤ ਹੈ, ਮਨ ਸਥਿਰ ਹੈ, ਸਿਰਫ਼ ਸ਼ਾਂਤੀ, ਇੱਕ ਅਦਭੁਤ ਅਨੁਭੂਤੀ ਹੈ, ਸ਼ਬਦਾਂ ਤੋਂ ਪਰੇ, ਸੋਚ ਤੋਂ ਭੀ ਪਰੇ, ਨਵਕਾਰ ਮਹਾਮੰਤਰ ਹੁਣ ਭੀ ਮਨ ਮਸਤਿਸ਼ਕ ਵਿੱਚ ਗੂੰਜ ਰਿਹਾ ਹੈ। ਨਮੋ ਅਰਿਹੰਤਾਣਂ॥ ਨਮੋ ਸਿੱਧਾਣੰ॥ ਨਮੋ ਆਯਰਿਯਾਣੰ ॥ ਨਮੋ ਉਵਜਝਾਯਾਣੰ ॥ ਨਮੋ ਲੋਏ ਸੱਵਸਾਹੂਣੰ॥ (नमो अरिहंताणं॥ नमो सिद्धाणं॥ नमो आयरियाणं॥ नमो उवज्झायाणं॥ नमो लोए सव्वसाहूणं॥) ਇੱਕ ਸਵਰ, ਇੱਕ ਪ੍ਰਵਾਹ, ਇੱਕ ਊਰਜਾ, ਨਾ ਕੋਈ ਉਤਰਾਅ, ਨਾ ਕੋਈ ਚੜਾਅ, ਬਸ ਸਥਿਰਤਾ, ਬਸ ਸਮਭਾਵ। ਇੱਕ ਐਸੀ ਚੇਤਨਾ, ਇੱਕ ਜੈਸੀ ਲੈ, ਇੱਕ ਜੈਸਾ ਪ੍ਰਕਾਸ਼ ਅੰਦਰ ਹੀ ਅੰਦਰ। ਮੈਂ ਨਵਕਾਰ ਮਹਾਮੰਤਰ ਦੀ ਇਸ ਅਧਿਆਤਮਿਕ ਸ਼ਕਤੀ ਨੂੰ ਹੁਣ ਭੀ ਆਪਣੇ ਅੰਦਰ ਅਨੁਭਵ ਕਰ ਰਿਹਾ ਹਾਂ। ਕੁਝ ਵਰ੍ਹੇ ਪਹਿਲੇ ਮੈਂ ਬੰਗਲੁਰੂ ਵਿੱਚ ਐਸੇ ਹੀ ਇੱਕ ਸਾਮੂਹਿਕ ਮੰਤਰਉਚਾਰ ਦਾ ਸਾਖੀ ਬਣਿਆ ਸੀ, ਅੱਜ ਉਹੀ ਅਨੁਭੂਤੀ ਹੋਈ ਅਤੇ ਉਤਨੀ ਹੀ ਗਹਿਰਾਈ ਵਿੱਚ। ਇਸ ਵਾਰ ਦੇਸ਼ ਵਿਦੇਸ਼ ਵਿੱਚ ਇਕੱਠਿਆਂ, ਇੱਕ ਹੀ ਚੇਤਨਾ ਨਾਲ ਜੁੜੇ ਲੱਖਾਂ ਕਰੋੜਾ ਪੁਣਯ ਆਤਮਾਵਾਂ, ਇਕੱਠਿਆਂ ਬੋਲੇ ਗਏ ਸ਼ਬਦ, ਇਕੱਠਿਆਂ ਜਾਗੀ ਊਰਜਾ, ਇਹ ਵਾਕਈ ਅਭੁਤਪੂਰਵ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ
April 09th, 07:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਖੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ ਅਤੇ ਇਸ ਕਾਰਜਕ੍ਰਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਵਕਾਰ ਮੰਤਰ(Navkar Mantra) ਦੇ ਗਹਿਨ ਅਧਿਆਤਮਿਕ ਅਨੁਭਵ ਸਾਂਝੇ ਕਰਦੇ ਹੋਏ ਮਨ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਦੀ ਇਸ ਸਮਰੱਥਾ ‘ਤੇ ਚਰਚਾ ਕੀਤ। ਉਨ੍ਹਾਂ ਨੇ ਸ਼ਾਂਤੀ ਦੀ ਅਦੁੱਤੀ ਭਾਵਨਾ ਦਾ ਉਲੇਖ ਕਰਦੇ ਹੋਏ ਕਿਹਾ ਕਿ ਇਹ ਸ਼ਬਦਾਂ ਅਤੇ ਵਿਚਾਰਾਂ ਤੋਂ ਪਰੇ ਹੈ ਅਤੇ ਮਨ ਤੇ ਚੇਤਨਾ ਦੇ ਅੰਦਰ ਗਹਿਰਾਈ ਨਾਲ ਗੂੰਜਦੀ ਹੈ। ਸ਼੍ਰੀ ਮੋਦੀ ਨੇ ਨਵਕਾਰ ਮੰਤਰ (Navkar Mantra) ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਦੇ ਪਵਿੱਤਰ ਛੰਦਾਂ (sacred verses) ਦਾ ਪਾਠ ਕਰਦੇ ਹੋਏ ਮੰਤਰ ਨੂੰ ਊਰਜਾ ਦਾ ਏਕੀਕ੍ਰਿਤ ਪ੍ਰਵਾਹ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਥਿਰਤਾ, ਸਮਭਾਵ ਅਤੇ ਚੇਤਨਾ ਤੇ ਅੰਦਰੂਨੀ ਪ੍ਰਕਾਸ਼ ਦੀ ਸੁਮੇਲ ਵਾਲੀ ਤਾਲ (ਲੈ) ਦਾ ਪ੍ਰਤੀਕ ਹੈ। ਆਪਣੇ ਵਿਅਕਤੀਗਤ ਅਨੁਭਵ ‘ਤੇ ਵਿਚਾਰ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਉਹ ਆਪਣੇ ਅੰਦਰ ਨਵਕਾਰ ਮੰਤਰ (Navkar Mantra) ਦੀ ਅਧਿਆਤਮਿਕ ਸ਼ਕਤੀ ਨੂੰ ਮਹਿਸੂਸ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਈ ਵਰ੍ਹਿਆਂ ਪਹਿਲੇ ਬੰਗਲੁਰੂ ਵਿੱਚ ਇਸ ਤਰ੍ਹਾਂ ਦੇ ਸਮੂਹਿਕ ਜਾਪ ਸਮਾਗਮ ਦੀ ਯਾਦ ਨੂੰ ਸਾਂਝਾ ਕੀਤਾ ਜਿਸ ਨੇ ਉਨ੍ਹਾਂ ਦੇ ਜੀਵਨ ‘ਤੇ ਇੱਕ ਅਮਿਟ ਛਾਪ ਛੱਡੀ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਵਿਦੇਸ਼ ਵਿੱਚ ਲੱਖਾਂ ਨੇਕ ਆਤਮਾਵਾਂ ਦੇ ਇੱਕ ਏਕੀਕ੍ਰਿਤ ਚੇਤਨਾ ਵਿੱਚ ਇਕੱਠਿਆਂ ਆਉਣ ਦੇ ਅਦੁੱਤੀ ਅਨੁਭਵ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਸਮੂਹਿਕ ਊਰਜਾ ਅਤੇ ਸਿੰਕ੍ਰੋਨਾਇਜ਼ਡ ਸ਼ਬਦਾਂ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਇਹ ਵਾਸਤਵ ਵਿੱਚ ਅਸਾਧਾਰਣ ਅਤੇ ਅਭੂਤਪੂਰਵ ਹੈ।Tragedies like 9/11 will have a permanent solution, only through humanitarian values: PM Modi
September 11th, 11:01 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.PM performs the Lokarpan of Sardardham Bhavan and Bhoomi Pujan of Sardardham Phase – II Kanya Chhatralaya
September 11th, 11:00 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.Everyone has to get vaccinated and take complete care: PM Modi during Mann Ki Baat
April 25th, 11:30 am
During Mann Ki Baat, PM Narendra Modi discussed at length about the Covid-19 pandemic and ways to combat the pandemic. Several doctors and nurses joined in the during Mann Ki Baat, where they shared several measures to keep oneself safe from the virus. PM Modi also emphasized the importance of vaccine and urged everyone eligible for vaccine to take it at the earliest.PM to unveil ‘Statue of Peace’ to mark 151st Birth Anniversary celebrations of Jainacharya Shree Vijay Vallabh Surishwer Ji Maharaj on 16th November
November 14th, 06:06 pm
Prime Minister Shri Narendra Modi will unveil ‘Statue of Peace’ to mark the 151st Birth Anniversary celebrations of Jainacharya Shree Vijay Vallabh Surishwer Ji Maharaj, on 16th November 2020 at 12:30 PM via video conferencing.