ਪ੍ਰਧਾਨ ਮੰਤਰੀ ਨੇ ਭਾਰਤ ਰਤਨ ਡਾ. ਐੱਮ.ਜੀ. ਰਾਮਚੰਦਰਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
January 17th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਭਾਰਤ ਰਤਨ ਡਾ. ਐੱਮ.ਜੀ. ਰਾਮਚੰਦਰਨ (ਐੱਮ.ਜੀ.ਆਰ.) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਐੱਮਜੀ ਰਾਮਚੰਦ੍ਰਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਯਾਦ ਕੀਤਾ
January 17th, 08:26 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਸਿਨੇਮਾ ਦੀ ਪ੍ਰਸਿੱਧ ਹਸਤੀ ਅਤੇ ਤਮਿਲ ਨਾਡੂ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਸ਼੍ਰੀ ਐੱਮਜੀ ਰਾਮਚੰਦ੍ਰਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।