From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।ਮਾਂ ਕਾਮਾਖਿਆ ਕੌਰੀਡੋਰ ਇੱਕ ਇਤਿਹਾਸਕ ਪਹਿਲ ਹੋਵੇਗੀ: ਪ੍ਰਧਾਨ ਮੰਤਰੀ
April 19th, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਮੀਦ ਜਤਾਈ ਕਿ ਕਾਸ਼ੀ ਵਿਸ਼ਵਨਾਥ ਧਾਮ ਅਤੇ ਸ਼੍ਰੀ ਮਹਾਕਾਲ ਮਹਾਲੋਕ ਕੌਰੀਡੋਰ ਦੀ ਤਰ੍ਹਾਂ ਮਾਂ ਕਾਮਾਖਿਆ ਕੌਰੀਡੋਰ ਵੀ ਇੱਕ ਇਤਿਹਾਸਿਕ ਪਹਿਲ ਹੋਵੇਗੀ।