ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਮਾਂ ਮਹਾਗੌਰੀ ਦਾ ਅਸ਼ੀਰਵਾਦ ਲਿਆ
March 26th, 08:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਮਹਾਗੌਰੀ ਦਾ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਦੇ ਪਵਿੱਤਰ ਚਰਨਾਂ ਵਿੱਚ ਪ੍ਰਣਾਮ ਕੀਤਾ। ਉਨ੍ਹਾਂ ਨੇ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਦੀ ਦੈਵੀ ਚਮਕ ਸਾਰਿਆਂ ਦੇ ਜੀਵਨ ਵਿੱਚ ਸੁੱਖ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲੈ ਕੇ ਆਵੇ।ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਦੁਰਗਾ ਪੂਜਾ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਅਸ਼ਟਮੀ ‘ਤੇ ਮਾਂ ਮਹਾਗੌਰੀ ਨੂੰ ਨਮਨ
October 22nd, 10:48 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਦੇ ਆਪਣੇ ਸਾਰੇ ਪਰਿਵਾਰਜਨਾਂ ਨੂੰ ਦੁਰਗਾ ਪੂਜਾ ਦੇ ਪਾਵਨ ਪਰਵ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਦੇਵੀ ਨੂੰ ਸਾਰਿਆਂ ਦੇ ਲਈ ਖੁਸ਼ੀ ਅਤੇ ਚੰਗੀ ਸਿਹਤ ਦੀ ਪ੍ਰਾਰਥਨਾ ਕੀਤੀ।