Our youth, imbued with the spirit of nation-building, are moving ahead towards the goal of Viksit Bharat by 2047: PM Modi in Nagpur
March 30th, 11:53 am
PM Modi laid the foundation stone of Madhav Netralaya Premium Centre in Nagpur, emphasizing its role in quality eye care. He highlighted India’s healthcare strides, including Ayushman Bharat, Jan Aushadhi Kendras and AIIMS expansion. He also paid tribute to Dr. Hedgewar and Pujya Guruji, acknowledging their impact on India’s cultural and social consciousness.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ
March 30th, 11:52 am
ਪ੍ਰਧਾਨ ਮੰਤਰੀ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਚੇਤਰ ਸ਼ੁਕਲ ਪ੍ਰਤਿਪਦਾ (Chaitra Shukla Pratipada) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪਵਿੱਤਰ ਨਵਰਾਤ੍ਰਿਆਂ ਦੇ ਉਤਸਵ (Navratri festival) ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਗੁੜੀ ਪੜਵਾ, ਉਗਾਦਿ ਅਤੇ ਨਵਰੇਹ (Gudi Padwa, Ugadi, and Navreh) ਜਿਹੇ ਤਿਉਹਾਰ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਦਿਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਕਿਉਂਕਿ ਇਸੇ ਦਿਨ ਭਗਵਾਨ ਝੂਲੇਲਾਲ ਅਤੇ ਗੁਰੂ ਅੰਗਦ ਦੇਵ ਜੀ ਦੀ ਜਨਮ ਵਰ੍ਹੇਗੰਢ (birth anniversaries of Bhagwan Jhulelal and Guru Angad Dev) ਭੀ ਹੈ। ਉਨ੍ਹਾਂ ਨੇ ਇਸ ਅਵਸਰ ਨੂੰ ਪ੍ਰੇਰਣਾਦਾਈ ਡਾ. ਕੇ ਬੀ ਹੇਡਗੇਵਾਰ ਦੀ ਜਯੰਤੀ ਅਤੇ ਰਾਸ਼ਟਰੀਯ ਸਵਯੰਸੇਵਕ ਸੰਘ (ਆਰਐੱਸਐੱਸ- RSS) ਦੀ ਸ਼ਾਨਦਾਰ ਯਾਤਰਾ ਦੇ ਸ਼ਤਾਬਦੀ ਵਰ੍ਹੇ ਦੇ ਰੂਪ ਵਿੱਚ ਭੀ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਮਹੱਤਵਪੂਰਨ ਦਿਨ ‘ਤੇ ਡਾ. ਹੇਡਗੇਵਾਰ ਅਤੇ ਸ਼੍ਰੀ ਗੋਲਵਲਕਰ ਗੁਰੂਜੀ (Dr. Hedgewar and Shri Golwalkar Guruji) ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮ੍ਰਿਤੀ ਮੰਦਿਰ (Smruti Mandir) ਜਾਣ ‘ਤੇ ਆਪਣਾ ਸਨਮਾਨ ਵਿਅਕਤ ਕੀਤਾ।ਪ੍ਰਧਾਨ ਮੰਤਰੀ 30 ਮਾਰਚ ਨੂੰ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦਾ ਦੌਰਾ ਕਰਨਗੇ
March 28th, 02:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਮਾਰਚ ਨੂੰ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦਾ ਦੌਰਾਨ ਕਰਨਗੇ। ਉਹ ਨਾਗਪੁਰ ਜਾਣਗੇ ਅਤੇ ਸੁਬ੍ਹਾ ਕਰੀਬ 9 ਵਜੇ ਸਮ੍ਰਿਤੀ ਮੰਦਿਰ(SmrutiMandir) ਵਿਖੇ ਦਰਸ਼ਨ(Darshan) ਕਰਨਗੇ, ਫਿਰ ਦੀਕਸ਼ਾਭੂਮੀ (Deekshabhoomi) ਜਾਣਗੇ। ਸੁਬ੍ਹਾ ਕਰੀਬ 10 ਵਜੇ ਉਹ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (MadhavNetralaya Premium Centre) ਦਾ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ।