ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 05:56 am
ਅੱਜ ਸ਼ਾਮ ਆਪ ਸਭ ਦੇ ਦਰਮਿਆਨ ਹੋਣਾ ਮੇਰੇ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਬਾਤ ਹੈ। ਮੈਂ ਪ੍ਰਧਾਨ ਮੰਤਰੀ ਕਮਲਾ ਜੀ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਸੱਜਨਤਾਪੂਰਨ ਸ਼ਬਦਾਂ (kind words) ਦੇ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਸਮੁਦਾਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
July 04th, 04:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਸੰਸਦ ਮੈਂਬਰ ਅਤੇ ਕਈ ਹੋਰ ਪਤਵੰਤੇ ਉਪਸਥਿਤ ਸਨ। ਇਸ ਸਮਾਗਮ ਵਿੱਚ, ਪ੍ਰਧਾਨ ਮੰਤਰੀ ਦਾ ਪ੍ਰਵਾਸੀ ਸਮੁਦਾਇ ਦੁਆਰਾ ਅਸਾਧਾਰਣ ਗਰਮਜੋਸ਼ੀ ਦੇ ਨਾਲ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਰੰਗਾਰੰਗ ਪਰੰਪਰਾਗਤ ਭਾਰਤੀ-ਤ੍ਰਿਨੀਦਾਦੀਅਨ (Indo-Trinidadian) ਸੁਆਗਤ ਕੀਤਾ ਗਿਆ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਪਹਿਲੇ ‘ਰਾਸ਼ਟਰੀ ਰਚਨਾਕਰ ਪੁਰਸਕਾਰ’('National Creators Awards') ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 10:46 am
ਇਸ ਕਾਰਜਕ੍ਰਮ ਵਿੱਚ ਉਪਸਥਿਤ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਜੂਰੀ ਮੈਂਬਰਸ ਭਾਈ ਪ੍ਰਸੂਨ ਜੋਸ਼ੀ ਜੀ, ਰੂਪਾਲੀ ਗਾਂਗੁਲੀ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਇੱਥੇ ਉਪਸਥਿਤ ਸਾਰੇ ਕੰਟੈਂਟ ਕ੍ਰਿਏਟਰਸ, ਦੇਸ਼ ਦੇ ਕੋਣੇ-ਕੋਣੇ ਵਿੱਚ ਇਸ ਆਯੋਜਨ ਨੂੰ ਦੇਖ ਰਹੇ ਮੇਰੇ ਸਾਰੇ ਯੁਵਾ ਸਾਥੀ ਅਤੇ ਸਾਰੇ ਹੋਰ ਮਹਾਨੁਭਾਵ। ਆਪ ਸਭ ਦਾ ਸੁਆਗਤ ਹੈ, ਆਪ ਸਭ ਦਾ ਅਭਿਨੰਦਨ ਹੈ। ਅਤੇ ਆਪ (ਤੁਸੀਂ) ਉਹ ਲੋਕ ਹੋ, ਜਿਨ੍ਹਾਂ ਨੇ ਆਪਣੀ ਜਗ੍ਹਾ ਬਣਾਈ ਹੈ, ਅਤੇ ਇਸ ਲਈ ਅੱਜ ਉਸ ਜਗ੍ਹਾ ‘ਤੇ ਆਪ ਹੋ- ਭਾਰਤ ਮੰਡਪਮ। ਅਤੇ ਬਾਹਰ ਸਿੰਬਲ ਭੀ creativity ਨਾਲ ਜੁੜਿਆ ਹੈ ਆਉਂਦੇ ਹੀ, ਅਤੇ ਇਹੀ ਜਗ੍ਹਾ ਹੈ, ਜਿੱਥੇ ਜੀ-20 ਤੋਂ ਸਾਰੇ ਮੁਖੀਆ ਇੱਥੇ ਇੱਕਠੇ ਹੋਏ ਸਨ, ਅਤੇ ਅੱਗੇ ਦੀ ਦੁਨੀਆ ਕਿਵੇਂ create ਕਰਨੀ ਹੈ ਇਸ ਦੀ ਚਰਚਾ ਕਰ ਰਹੇ ਸਨ। ਅਤੇ ਅੱਜ ਤੁਸੀਂ (ਆਪ) ਲੋਕ ਹੋ ਜੋ ਭਾਰਤ ਦਾ ਭਵਿੱਖ ਕਿਵੇਂ create ਕਰਨਾ, ਉਸ ਦੀ ਚਰਚਾ ਕਰਨ ਦੇ ਲਈ ਆਏ ਹੋ।ਪ੍ਰਧਾਨ ਮੰਤਰੀ ਨੇ ਪਹਿਲੇ ਨੈਸ਼ਨਲ ਕ੍ਰਿਏਟਰਸ ਅਵਾਰਡ (ਰਾਸ਼ਟਰੀ ਰਚਨਾਕਾਰ ਪੁਰਸਕਾਰ) ਦੇ ਜੇਤੂਆਂ ਦੇ ਨਾਲ ਗੱਲਬਾਤ ਕੀਤੀ
March 08th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਪਹਿਲਾ ਨੈਸ਼ਨਲ ਕ੍ਰਿਏਟਰਸ ਅਵਾਰਡ ਪ੍ਰਦਾਨ ਕੀਤਾ। ਉਨ੍ਹਾਂ ਨੇ ਜੇਤੂਆਂ ਦੇ ਨਾਲ ਸੰਖੇਪ ਗੱਲਬਾਤ ਭੀ ਕੀਤੀ। ਸਕਾਰਾਤਮਕ ਬਦਲਾਅ ਲਿਆਉਣ ਵਾਸਤੇ ਰਚਨਾਤਮਕਤਾ ਦਾ ਉਪਯੋਗ ਕਰਨ ਦੇ ਲਈ ਇਸ ਅਵਾਰਡ (ਪੁਰਸਕਾਰ) ਦੀ ਕਲਪਨਾ ਇੱਕ ਲਾਂਚਪੈਡ ਦੇ ਰੂਪ ਵਿੱਚ ਕੀਤੀ ਗਈ ਹੈ।ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮਹਾ ਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
March 08th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾ ਸ਼ਿਵਰਾਤਰੀ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਭੀ ਕਾਮਨਾ ਕੀਤੀ ਕਿ ਇਹ ਮਹਾਪੁਰਬ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਲੈ ਕੇ ਆਵੇ ਅਤੇ ਅੰਮ੍ਰਿਤਕਾਲ (Amritkaal) ਵਿੱਚ ਦੇਸ਼ ਦੇ ਸੰਕਲਪਾਂ ਨੂੰ ਭੀ ਨਵੀਂ ਸ਼ਕਤੀ ਪ੍ਰਦਾਨ ਕਰੇ।ਪ੍ਰਧਾਨ ਮੰਤਰੀ ਨੇ ਮਹਾਸ਼ਿਵਰਾਤ੍ਰੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
February 18th, 11:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਸ਼ਿਵਰਾਤ੍ਰੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।