ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 01st, 03:35 pm
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ
May 01st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।