ਗੁਜਰਾਤ ਦੇ ਵਾਵ-ਥਰਾਦ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 05:00 pm
ਅਜੇ ਕੁਝ ਹੀ ਦਿਨ ਪਹਿਲਾਂ ਪਵਿੱਤਰ ਨਰਾਤਿਆਂ ਦਾ ਤਿਉਹਾਰ ਸੰਪੰਨ ਹੋਇਆ ਹੈ। ਇਹ ਮਾਂ ਅੰਬਾ ਜੀ ਦੀ ਕਿਰਪਾ ਹੀ ਹੈ ਕਿ ਮੈਨੂੰ ਅੱਜ ਉਨ੍ਹਾਂ ਦੇ ਚਰਨਾਂ ਵਿੱਚ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਕਿਰਪਾ ਨਾਲ ਅੱਜ ਮੈਨੂੰ ਤੁਹਾਡੇ ਸਾਰਿਆਂ ਦੇ, ਮੇਰੇ ਆਪਣੇ ਪਰਿਵਾਰਕ ਮੈਂਬਰਾਂ ਦੇ, ਦਰਸ਼ਨ ਕਰਨ ਦਾ ਲਾਭ ਮਿਲਿਆ ਹੈ। ਮੈਂ ਮਾਂ ਅੰਬਾ ਜੀ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਵਰਾਹ ਸਰੂਪ ਭਗਵਾਨ ਸ਼੍ਰੀ ਧਰਣੀਧਰ ਜੀ, “ਮੁਛਾੜਾ ਕ੍ਰਿਸ਼ਨ”, ਮੈਂ ਉਨ੍ਹਾਂ ਨੂੰ ਵੀ ਅੱਜ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਇਹ ਵੀ ਇੱਕ ਸੁਖਦ ਸਬੱਬ ਹੈ ਕਿ ਅੱਜ ਅਸੀਂ ਭਗਵਾਨ ਮਹਾਵੀਰ ਜਯੰਤੀ ਵੀ ਮਨਾ ਰਹੇ ਹਾਂ। ਸਾਡਾ ਇਹ ਖੇਤਰ ਅਨੇਕਾਂ ਜੈਨ ਤੀਰਥਾਂ ਦੀ ਧਰਤੀ ਹੈ। ਮੈਂ ਭਗਵਾਨ ਮਹਾਵੀਰ ਨੂੰ ਪ੍ਰਣਾਮ ਕਰਦਾ ਹਾਂ, ਅਤੇ ਤੁਹਾਨੂੰ ਸਾਰਿਆਂ ਨੂੰ ਪਵਿੱਤਰ ਮਹਾਵੀਰ ਜਨਕਲਿਆਣਕ ਦਿਹਾੜੇ ਦੀ, ਮਹਾਵੀਰ ਜਯੰਤੀ ਦੀ ਵਧਾਈ ਵੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਾਵ-ਥਰਾਦ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 31st, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਨਾਸਕਾਂਠਾ ਜ਼ਿਲ੍ਹੇ ਦੇ ਵਾਵ-ਥਰਾਦ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਉੱਤਰੀ ਗੁਜਰਾਤ ਲਈ ਲਗਭਗ ₹20,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਤਿਉਹਾਰ ਨਰਾਤਿਆਂ ਹਾਲ ਹੀ ਵਿੱਚ ਸਮਾਪਤ ਹੋਇਆ ਸੀ ਅਤੇ ਇਹ ਦਿਨ ਭਗਵਾਨ ਮਹਾਵੀਰ ਜਯੰਤੀ ਦੇ ਤੌਰ ’ਤੇ ਵੀ ਮਨਾਇਆ ਜਾ ਰਿਹਾ ਸੀ, ਪ੍ਰਧਾਨ ਮੰਤਰੀ ਨੇ ਮਾਂ ਅੰਬਾਜੀ ਅਤੇ ਭਗਵਾਨ ਸ਼੍ਰੀ ਧਰਨੀਧਰ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।ਗੁਜਰਾਤ ਦੇ ਗਾਂਧੀਨਗਰ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 10:25 am
ਆਚਾਰੀਆ ਭਗਵੰਤਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ, ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰਾਜ ਦੇ ਉਪ-ਮੁੱਖ ਮੰਤਰੀ ਭਾਈ ਹਰਸ਼ ਸੰਘਵੀ ਜੀ, ਪਰਮ ਪੂਜਯ ਆਚਾਰੀਆ ਭਗਵੰਤ, ਪੂਜਯ ਸਾਧੁਭਗਵੰਤ, ਸਾਧਵੀ ਜੀ ਭਗਵੰਤ, ਇਸ ਪਵਿੱਤਰ ਸਭਾ ਵਿੱਚ ਮੌਜੂਦ ਸਮੂਹ ਆਚਾਰੀਆ ਸਾਹਿਬਾਨ ਅਤੇ ਮੁਨਿਭਗਵੰਤ, ਮਾਣਯੋਗ ਦਾਨਵੀਰ, ਵਿਦਵਾਨ ਲੋਕ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ
March 31st, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਗੁਜਰਾਤ ਦੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ, ਜੈਨ ਵਿਰਾਸਤ ਅਜਾਇਬ ਘਰ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਕੋਬਾ ਤੀਰਥ ਅਧਿਆਤਮਿਕ ਸ਼ਾਂਤੀ ਨਾਲ ਭਰਪੂਰ ਹੈ, ਇਹ ਉਹ ਸਥਾਨ ਹੈ ਜਿੱਥੇ ਬਹੁਤ ਸਾਰੇ ਜੈਨ ਭਿਕਸ਼ੂਆਂ ਅਤੇ ਸੰਤਾਂ ਦੀ ਤਪੱਸਿਆ ਪ੍ਰਗਟ ਹੁੰਦੀ ਹੈ, ਅਤੇ ਜਿੱਥੇ ਸਿਰਜਣਾ ਅਤੇ ਸੇਵਾ ਕੁਦਰਤੀ ਰੂਪ ਵਿੱਚ ਖਿੜਦੇ ਹਨ।Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.ਪ੍ਰਧਾਨ ਮੰਤਰੀ ਨੇ ਮਹਾਵੀਰ ਜਯੰਤੀ ‘ਤੇ ਭਗਵਾਨ ਮਹਾਵੀਰ ਦੇ ਆਦਰਸ਼ਾਂ ਦੇ ਡੂੰਘੇ ਪ੍ਰਭਾਵ ਨੂੰ ਯਾਦ ਕੀਤਾ
April 10th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਵੀਰ ਜਯੰਤੀ ਦੇ ਅਵਸਰ ‘ਤੇ ਭਗਵਾਨ ਮਹਾਵੀਰ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕੀਤਾ ਅਤੇ ਆਪਣੇ ਜੀਵਨ ‘ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਗਹਿਰੇ ਪ੍ਰਭਾਵ ਨੂੰ ਯਾਦ ਕੀਤਾ।ਮਹਾਵੀਰ ਜਯੰਤੀ ‘ਤੇ ਪ੍ਰਧਾਨ ਮੰਤਰੀ ਨੇ ਭਗਵਾਨ ਮਹਾਵੀਰ ਨੂੰ ਸ਼ਰਧਾਂਜਲੀਆਂ ਦਿੱਤੀਆਂ
April 10th, 08:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਵੀਰ ਜਯੰਤੀ ਦੇ ਅਵਸਰ ‘ਤੇ ਭਗਵਾਨ ਮਹਾਵੀਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਭਗਵਾਨ ਮਹਾਵੀਰ ਨੇ ਹਮੇਸ਼ਾ ਅਹਿੰਸਾ, ਸੱਚ ਅਤੇ ਕਰੁਣਾ ‘ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਦੇ ਆਦਰਸ਼ ਦੁਨੀਆ ਭਰ ਵਿੱਚ ਅਸੰਖ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਇਹ ਭੀ ਕਿਹਾ ਕਿ ਪਿਛਲੇ ਵਰ੍ਹੇ ਸਰਕਾਰ ਨੇ ਪ੍ਰਾਕ੍ਰਿਤ (Prakrit) ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ (status of Classical Language) ਦਿੱਤਾ ਸੀ, ਇਸ ਨਿਰਣੇ ਦੀ ਬਹੁਤ ਸ਼ਲਾਘਾ ਹੋਈ।Teaching of our Tirthankaras have gained a new relevance in the time of many wars in the world: PM Modi at Bharat Mandapam
April 21st, 11:00 am
PM Modi inaugurated the 2550th Bhagwan Mahavir Nirvan Mahotsav on the auspicious occasion of Mahavir Jayanti at Bharat Mandapam. He underlined that the idea of Amrit Kaal is not merely a resolution but a spiritual inspiration that allows us to live through immortality and eternity.PM inaugurates 2550th Bhagwan Mahavir Nirvan Mahotsav on occasion of Mahavir Jayanti
April 21st, 10:18 am
PM Modi inaugurated the 2550th Bhagwan Mahavir Nirvan Mahotsav on the auspicious occasion of Mahavir Jayanti at Bharat Mandapam. He underlined that the idea of Amrit Kaal is not merely a resolution but a spiritual inspiration that allows us to live through immortality and eternity.ਪ੍ਰਧਾਨ ਮੰਤਰੀ ਨੇ ਮਹਾਵੀਰ ਜਯੰਤੀ ’ਤੇ ਭਗਵਾਨ ਮਹਾਵੀਰ ਦੀਆਂ ਉਤਕ੍ਰਿਸ਼ਟ ਸਿੱਖਿਆਵਾਂ ਨੂੰ ਯਾਦ ਕੀਤਾ
April 04th, 10:09 am
“ਅੱਜ ਇੱਕ ਵਿਸ਼ੇਸ਼ ਦਿਨ ਹੈ, ਜਦੋਂ ਅਸੀਂ ਭਗਵਾਨ ਮਹਾਵੀਰ ਦੀਆਂ ਉਤਕ੍ਰਿਸ਼ਟ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਉਨ੍ਹਾਂ ਨੇ ਇੱਕ ਸ਼ਾਂਤੀਪੂਰਨ, ਸੌਹਾਰਦਪੂਰਨ ਅਤੇ ਸਮ੍ਰਿੱਧ ਸਮਾਜ ਦੇ ਨਿਰਮਾਣ ਦਾ ਮਾਰਗ ਦਿਖਾਇਆ। ਉਨ੍ਹਾਂ ਤੋਂ ਪ੍ਰੇਰਣਾ ਲੈ ਕੇ, ਅਸੀਂ ਸਦਾ ਦੂਸਰਿਆਂ ਦੀ ਸੇਵਾ ਕਰਨ ਅਤੇ ਗ਼ਰੀਬ ਤੇ ਪਿਛਲੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਪਰਿਵਰਤਨ ਲਿਆਈਏ।”'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਮਹਾਵੀਰ ਜਯੰਤੀ ਦੀਆਂ ਵਧਾਈਆਂ ਦਿੱਤੀਆਂ
April 14th, 09:37 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਮਹਾਵੀਰ ਜਯੰਤੀ ਦੀਆਂ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਭਗਵਾਨ ਮਹਾਵੀਰ ਦੇ ਸਦੁਪਦੇਸ਼ਾਂ, ਖਾਸ ਤੌਰ ‘ਤੇ ਸ਼ਾਂਤੀ, ਦਇਆ ਅਤੇ ਭਾਈਚਾਰੇ ਦੇ ਉਪਦੇਸ਼ ਨੂੰ ਯਾਦ ਕੀਤਾ।PM greets people on Mahavir Jayanti
April 25th, 01:16 pm
The Prime Minister, Shri Narendra Modi has said that the message of Lord Mahavir teaches us about peace and self-discipline. On the auspicious occasion of Mahavir Jayanti, the Prime Minister prayed to lord Mahavir for health for all and success for our efforts.PM greets people on Mahavir Jayanti
April 06th, 02:39 pm
The Prime Minister, Shri Narendra Modi has greeted the people on the occasion of Mahavir Jayanti.PM Modi greets people on the occasion of Mahavir Jayanti
March 29th, 09:24 am
Greeting people today on the auspicious occasion of Mahavir Jayanti, PM Modi said, Bhagwan Mahavir’s message of peace, non-violence and harmony is a source of great inspiration for us.Social Media Corner 9 April 2017
April 09th, 07:16 pm
Your daily dose of governance updates from Social Media. Your tweets on governance get featured here daily. Keep reading and sharing!PM Modi greets people on Mahavir Jayanti
April 09th, 09:43 am
The Prime Minister Shri Narendra Modi has greeted the people on the occasion of Mahavir Jayanti. “Greetings on Mahavir Jayanti. We recall the noble teachings of Lord Mahavir, which continue to guide generations, the Prime Minister said.PM greets the nation on Mahavir Jayanti
April 19th, 09:00 am
PM remembers the message of Lord Mahavir, on occasion of Mahavir Jayanti
April 02nd, 08:03 am
PM remembers the message of Lord Mahavir, on occasion of Mahavir Jayanti