ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਰੂਸ ਦੇ ਰਾਸ਼ਟਰਪਤੀ ਨਾਲ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈਸ ਬਿਆਨ ਦਾ ਪੰਜਾਬੀ ਅਨੁਵਾਦ
December 05th, 02:00 pm
ਅੱਜ ਭਾਰਤ ਅਤੇ ਰੂਸ ਦੇ 23ਵੇਂ ਸਿਖ਼ਰ ਸੰਮੇਲਨ ਵਿੱਚ ਰਾਸ਼ਟਰਪਤੀ ਪੁਤਿਨ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਦੀ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਸਾਡੇ ਦੁਵੱਲੇ ਸਬੰਧ ਕਈ ਇਤਿਹਾਸਕ milestones ਦੇ ਦੌਰ 'ਚੋਂ ਗੁਜ਼ਰ ਰਹੇ ਹਨ। ਠੀਕ 25 ਸਾਲ ਪਹਿਲਾਂ ਰਾਸ਼ਟਰਪਤੀ ਪੁਤਿਨ ਨੇ ਸਾਡੀ Strategic Partnership ਦੀ ਨੀਂਹ ਰੱਖੀ ਸੀ। 15 ਸਾਲ ਪਹਿਲਾਂ 2010 ਵਿੱਚ ਸਾਡੀ ਭਾਈਵਾਲੀ ਨੂੰ “Special and Privileged Strategic Partnership” ਦਾ ਦਰਜਾ ਮਿਲਿਆ।PM Modi’s remarks during the joint press meet with Russian President Vladimir Putin
December 05th, 01:50 pm
PM Modi addressed the joint press meet with President Putin, highlighting the strong and time-tested India-Russia partnership. He said the relationship has remained steady like the Pole Star through global challenges. PM Modi announced new steps to boost economic cooperation, connectivity, energy security, cultural ties and people-to-people linkages. He reaffirmed India’s commitment to peace in Ukraine and emphasised the need for global unity in the fight against terrorism.ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।RJD and Congress are pushing Bihar’s youth towards crime and ‘rangdari’: PM Modi in Bettiah, Bihar
November 08th, 11:30 am
Addressing a massive rally in Bettiah, PM Modi accused the RJD and Congress of pushing the state’s youth towards crime and ‘rangdari’. Speaking about the GST Bachat Utsav, the PM highlighted that today, essential items carry either zero or minimal GST, making everyday goods much more affordable. Urging the crowd to take out their phones and switch on the flashlight, he said, “This light in your hands shows the path to a Viksit Bihar.”Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 07th, 10:00 am
ਵੰਦੇ ਮਾਤਰਮ ਦੇ ਸਮੂਹਿਕ ਗਾਇਨ ਦਾ ਇਹ ਸ਼ਾਨਦਾਰ ਤਜਰਬਾ, ਇਹ ਸੱਚਮੁੱਚ ਪ੍ਰਗਟਾਵੇ ਤੋਂ ਪਰੇ ਹੈ। ਇੰਨੀਆਂ ਸਾਰੀਆਂ ਆਵਾਜ਼ਾਂ ਵਿੱਚ ਇੱਕ ਲੈਅ, ਇੱਕ ਸੁਰ, ਇੱਕ ਭਾਵ, ਇੱਕੋ ਜਿਹਾ ਰੋਮਾਂਚ, ਇੱਕੋ ਜਿਹਾ ਪ੍ਰਵਾਹ, ਅਜਿਹਾ ਤਾਲਮੇਲ, ਅਜਿਹੀ ਤਰੰਗ, ਇਸ ਊਰਜਾ ਨੇ ਦਿਲ ਨੂੰ ਧੜਕਾ ਦਿੱਤਾ ਹੈ। ਭਾਵਨਾਵਾਂ ਨਾਲ ਭਰੇ ਇਸੇ ਮਾਹੌਲ ਵਿੱਚ, ਮੈਂ ਆਪਣੀ ਗੱਲ ਨੂੰ ਅੱਗੇ ਵਧਾ ਰਿਹਾ ਹਾਂ। ਮੰਚ 'ਤੇ ਮੌਜੂਦ ਕੈਬਨਿਟ ਦੇ ਮੇਰੇ ਸਹਿਯੋਗੀ ਗਜੇਂਦਰ ਸਿੰਘ ਸ਼ੇਖਾਵਤ, ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ, ਮੁੱਖ ਮੰਤਰੀ ਰੇਖਾ ਗੁਪਤਾ ਜੀ ਤੇ ਹੋਰ ਸਾਰੇ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇੱਕ ਸਾਲ ਤੱਕ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ
November 07th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਸ਼ਬਦ ਨਹੀਂ ਹੈ - ਇਹ ਇੱਕ ਮੰਤਰ ਹੈ, ਇੱਕ ਊਰਜਾ ਹੈ, ਇੱਕ ਸੁਪਨਾ ਹੈ ਅਤੇ ਇੱਕ ਪਵਿੱਤਰ ਸੰਕਲਪ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੰਦੇ ਮਾਤਰਮ ਮਾਂ ਭਾਰਤੀ ਪ੍ਰਤੀ ਭਗਤੀ ਅਤੇ ਅਧਿਆਤਮਿਕ ਸਮਰਪਣ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ਬਦ ਸਾਨੂੰ ਸਾਡੇ ਇਤਿਹਾਸ ਨਾਲ ਜੋੜਦਾ ਹੈ, ਸਾਡੇ ਵਰਤਮਾਨ ਨੂੰ ਆਤਮ-ਵਿਸ਼ਵਾਸ ਨਾਲ ਭਰ ਦਿੰਦਾ ਹੈ ਅਤੇ ਸਾਡੇ ਭਵਿੱਖ ਨੂੰ ਇਹ ਵਿਸ਼ਵਾਸ ਦਿਵਾਉਣ ਦਾ ਹੌਸਲਾ ਦਿੰਦਾ ਹੈ ਕਿ ਕੋਈ ਵੀ ਸੰਕਲਪ ਪੂਰਾ ਹੋਣ ਤੋਂ ਪਰੇ ਨਹੀਂ ਹੈ, ਕੋਈ ਵੀ ਟੀਚਾ ਸਾਡੀ ਪਹੁੰਚ ਤੋਂ ਬਾਹਰ ਨਹੀਂ ਹੈ।RJD and Congress are putting Bihar’s security and the future of its children at risk: PM Modi in Katihar, Bihar
November 03rd, 02:30 pm
In a massive public rally in Katihar, Bihar, PM Modi began with the clarion call, “Phir ek baar - NDA Sarkar, Phir ek baar - Susashan Sarkar.” He accused the RJD and Congress of risking Bihar’s security for votes and questioned whether benefits meant for the poor should be taken away by infiltrators. He remarked that under Nitish Ji’s leadership, NDA brought governance and growth, emphasizing that every single vote will play a role in building a Viksit Bihar.Be it Congress or RJD, their love is only for infiltrators: PM Modi in Saharsa, Bihar
November 03rd, 02:15 pm
Amidst the ongoing election campaigning in Bihar, PM Modi's rally spree continued as he addressed a public meeting in Saharsa. He said that only two days are left for the first phase of voting in Bihar. Many young voters here will be voting for the first time. He urged all first-time voters in Bihar, “Do not let your first vote go to waste. The NDA is forming the government in Bihar and your vote should go to the alliance that is actually winning. Your vote should be for a Viksit Bihar.”Massive public turnout as PM Modi campaigns in Saharsa and Katihar, Bihar
November 03rd, 02:00 pm
Amid the ongoing election campaign in Bihar, PM Modi continued his rally spree, addressing large public meetings in Saharsa and Katihar. He reminded people that only two days remain for the first phase of voting, noting that many young voters will be casting their vote for the first time. Urging them not to waste their first vote, he said, “The NDA is forming the government in Bihar. Your vote should go to the alliance that is actually winning - your vote should be for a Viksit Bihar.”The energy here today, especially among the youth, says it all - ‘Phir Ek Baar, NDA Sarkar’: PM Modi in Nawada, Bihar
November 02nd, 02:15 pm
In a public rally in Nawada, PM Modi highlighted the enthusiasm among the women of Bihar whenever he visited the state. He noted that from Jeevika Didis powering the rural economy to Lakhpati Didis setting examples of self-reliance, and to Krishi Sakhis, Bank Sakhis and Namo Drone Didis, women are leading the Bihar's transformation. Urging the crowd to switch on their mobile flashlights, he gathered support for the NDAMahagathbandhan is a bundle of lies: PM Modi in Arrah, Bihar
November 02nd, 02:00 pm
Massive crowd attended PM Modi’s public rally in Arrah, Bihar, today. Addressing the gathering, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.PM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।