22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 26th, 02:20 pm
ਆਸੀਆਨ ਦੀ ਸਫ਼ਲ ਪ੍ਰਧਾਨਗੀ ਲਈ ਮੈਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਵਧਾਈ ਦਿੰਦਾ ਹਾਂ। ਭਾਰਤ ਦੇ ਕੰਟਰੀ ਕੋ-ਆਰਡੀਨੇਟਰ ਦੀ ਭੂਮਿਕਾ ਕੁਸ਼ਲਤਾ ਨਾਲ ਨਿਭਾਉਣ 'ਤੇ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਦਾ ਧੰਨਵਾਦ ਕਰਦਾ ਹਾਂ। ਅਤੇ ਆਸੀਆਨ ਦੇ ਨਵੇਂ ਮੈਂਬਰ ਵਜੋਂ ਤਿਮੋਰ-ਲੇਸਤੇ ਦਾ ਸਵਾਗਤ ਕਰਦਾ ਹਾਂ।ਕੁਆਲਾਲੰਪੁਰ ਵਿੱਚ 22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
October 26th, 02:06 pm
22ਵਾਂ ਆਸੀਆਨ-ਭਾਰਤ ਸਿਖਰ ਸੰਮੇਲਨ 26 ਅਕਤੂਬਰ 2024 ਨੂੰ ਕਰਵਾਇਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਿਖਰ ਸੰਮੇਲਨ ਵਿੱਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਪ੍ਰਧਾਨ ਮੰਤਰੀ ਅਤੇ ਆਸੀਆਨ ਆਗੂਆਂ ਨੇ ਸਾਂਝੇ ਤੌਰ 'ਤੇ ਆਸੀਆਨ-ਭਾਰਤ ਸਬੰਧਾਂ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀਆਂ ਪਹਿਲਕਦਮੀਆਂ 'ਤੇ ਚਰਚਾ ਕੀਤੀ। ਇਹ ਭਾਰਤ-ਆਸੀਆਨ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ 12ਵੀਂ ਭਾਗੀਦਾਰੀ ਸੀ।22ਵੇਂ ਆਸੀਆਨ-ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ
October 25th, 09:48 am
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 26 ਅਕਤੂਬਰ, 2025 ਨੂੰ 22ਵੇਂ ਆਸੀਆਨ-ਭਾਰਤ ਸਮਿਟ ਵਿੱਚ ਵਰਚੁਅਲੀ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਸਾਡੀ ਐਕਟ ਈਸਟ ਨੀਤੀ ਅਤੇ ਇੰਡੋ-ਪੈਸਿਫਿਕ ਵਿਜ਼ਨ ਦੇ ਅਨੁਸਾਰ, ਆਸੀਆਨ ਨੇਤਾਵਾਂ ਨਾਲ ਆਸੀਆਨ-ਭਾਰਤ ਸਬੰਧਾਂ ਵਿੱਚ ਪ੍ਰਗਤੀ ਦੀ ਸਾਂਝੇ ਤੌਰ 'ਤੇ ਸਮੀਖਿਆ ਕਰਨਗੇ।ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਸੀਆਨ ਦੀ ਪ੍ਰਧਾਨਗੀ ਮਿਲਣ 'ਤੇ ਵਧਾਈ ਦਿੱਤੀ
October 23rd, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਨਿੱਘੀ ਅਤੇ ਸੁਹਿਰਦ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 07th, 05:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਅਨਵਰ ਬਿਨ ਇਬ੍ਰਾਹਿਮ ਨਾਲ ਮੁਲਾਕਾਤ ਕੀਤੀ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।21ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਦਿੱਤੇ ਗਏ ਭਾਰਤ ਦੇ ਰਾਸ਼ਟਰੀ ਬਿਆਨ ਦਾ ਸੰਖੇਪ
October 10th, 08:37 pm
ਅਸੀਂ ਭਾਰਤ ਅਤੇ ਆਸੀਆਨ ਦਰਮਿਆਨ ਕੰਪ੍ਰੀਹੈਂਸਿਵ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਮਜ਼ਬੂਤ ਕਰਨ ਲਈ ਪ੍ਰਤੀਬੱਧ ਹਾਂ। ਮੈਨੂੰ ਭਰੋਸਾ ਹੈ ਕਿ ਅਸੀਂ ਮਿਲ ਕੇ ਮਾਨਵ ਭਲਾਈ, ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਲਈ ਯਤਨਸ਼ੀਲ ਰਹਾਂਗੇ।ਲਾਓ ਪੀਡੀਆਰ ਵਿਖੇ 21ਵੇਂ ਆਸੀਆਨ-ਭਾਰਤ ਸੰਮੇਲਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਸਮਾਪਤੀ ਟਿੱਪਣੀ ਦਾ ਪੰਜਾਬੀ ਅਨੁਵਾਦ
October 10th, 08:13 pm
ਮੈਂ ਅੱਜ ਸਾਡੀਆਂ ਸਕਾਰਾਤਮਕ ਚਰਚਾਵਾਂ ਅਤੇਤੁਹਾਡੇ ਕੀਮਤੀ ਵਿਚਾਰਾਂ ਅਤੇ ਸੁਝਾਵਾਂ ਲਈ ਧੰਨਵਾਦ ਪ੍ਰਗਟ ਕਰਦਾ ਹਾਂ।ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਗੀਦਾਰੀ ‘ਤੇ ਸੰਯੁਕਤ ਬਿਆਨ
August 20th, 08:39 pm
ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਦੇ ਨਾਲ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ ਜਿਸ ਵਿੱਚ ਵਿਦੇਸ਼ ਮਾਮਲੇ ਮੰਤਰੀ ਦਾਤੋ ਸੇਰੀ ਉਤਾਮਾ ਹਾਜੋ ਮੁਹੰਮਦ ਬਿਨ ਹਾਜ਼ੀ ਹਸਨ, ਨਿਵੇਸ਼, ਵਪਾਰ ਅਤੇ ਉਦਯੋਗ ਮੰਤਰੀ ਤੇਂਗਕੂ ਦਾਤੁਕ ਸੇਰੀ ਜ਼ਫਰੁਲ ਅਬਦੁਲ ਅਜ਼ੀਜ਼, ਟੂਰਿਜ਼ਮ, ਕਲਾ ਅਤੇ ਸੱਭਿਆਚਾਰ ਮੰਤਰੀ ਦਾਤੁਨ ਸੇਰੀ ਟਿਓਂਗ ਕਿੰਗ ਸਿੰਗ, ਡਿਜੀਟਲ ਮੰਤਰੀ ਗੋਬਿੰਦ ਸਿੰਘ ਦੇਵ ਅਤੇ ਮਾਨਵ ਸੰਸਾਧਨ ਮੰਤਰੀ ਸਟੀਵਨ ਸਿਮ ਸ਼ਾਮਲ ਸਨ।ਪਰਿਣਾਮਾਂ ਦੀ ਸੂਚੀ: ਮਲੇਸ਼ੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਅਨਵਰ ਇਬ੍ਰਾਹਿਮ ਦੀ ਭਾਰਤ ਦੀ ਸਰਕਾਰੀ ਯਾਤਰਾ
August 20th, 04:49 pm
ਭਾਰਤ ਸਰਕਾਰ ਅਤੇ ਮਲੇਸ਼ੀਆ ਸਰਕਾਰ ਦਰਮਿਆਨ ਸ਼੍ਰਮਿਕਾ ਦੀ ਭਰਤੀ, ਰੋਜ਼ਗਾਰ ਅਤੇ ਵਾਪਸੀ ‘ਤੇ ਸਹਿਮਤੀ ਪੱਤਰਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਸੰਬੋਧਨ
August 20th, 12:00 pm
ਪ੍ਰਧਾਨ ਮੰਤਰੀ ਬਣਨ ਦੇ ਬਾਅਦ, ਅਨਬਕ ਇਬ੍ਰਾਹਿਮ ਜੀ ਦਾ ਭਾਰਤ ਦਾ ਇਹ ਪਹਿਲਾ ਦੌਰਾ ਹੈ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲ ਰਿਹਾ ਹੈ।ਪ੍ਰਧਾਨ ਮੰਤਰੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
November 24th, 09:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਸਾਬਕਾ ਕੈਬਨਿਟ ਮੰਤਰੀ ਤੁਨ ਡਾ. ਐੱਸ ਸੈਮੀ ਵੈੱਲੂ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
September 15th, 10:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਵਾਸੀ ਭਾਰਤੀ ਸਨਮਾਨ ਨਾਲ ਸਨਮਾਨਿਤ ਮਲੇਸ਼ੀਆ ਦੇ ਪਹਿਲੇ ਵਿਅਕਤੀ ਤੁਨ ਡਾ. ਐੱਸ ਵੈੱਲੂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਆਈਐੱਨਏ ਵੈਟਰਨ ਅੰਜਲਾਈ ਪੋਨੂਸਾਮੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
June 01st, 08:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੀ ਪ੍ਰਤਿਸ਼ਠਿਤ ਆਈਐੱਨਏ ਵੈਟਰਨ ਅੰਜਲਾਈ ਪੋਨੂਸਾਮੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ ਲਾਂਚ ਕਰਨ ਦੇ ਸਮਾਗਮ ਵਿੱਚ ਹਿੱਸਾ ਲਿਆ
May 23rd, 02:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੋਕੀਓ ਵਿੱਚ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ (ਆਈਪੀਈਐੱਫ) ਲਾਂਚ ਕਰਨ ਦੇ ਲਈ ਆਯੋਜਿਤ ਇੱਕ ਸਮਾਗਮ ਵਿੱਚ ਹਿੱਸਾ ਲਿਆ। ਇਸ ਸਮਾਗਮ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਮਿਸਟਰ ਜੋਸੇਫ ਆਰ ਬਾਇਡਨ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਿਸਟਰ ਫੁਮਿਓ ਕਿਸ਼ਿਦਾ ਅਤੇ ਨਾਲ ਹੀ ਦੂਸਰੇ ਭਾਈਵਾਲ ਦੇਸ਼ਾਂ ਜਿਵੇਂ ਕਿ ਆਸਟ੍ਰੇਲੀਆ, ਬਰੂਨੇਈ, ਇੰਡੋਨੇਸ਼ੀਆ, ਕੋਰੀਆ ਗਣਰਾਜ, ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਦੇ ਨੇਤਾਵਾਂ ਨੇ ਵਰਚੁਅਲ ਮਾਧਿਅਮ ਨਾਲ ਸ਼ਿਰਕਤ ਕੀਤੀ।PM Modi's bilateral meetings with world leaders in Vladivostok, Russia
September 05th, 09:48 am
Prime Minister Narendra Modi is visiting Vlapostok, Russia to participate in the Eastern Economic Forum. On the sidelines of the Summit, PM Modi held talks with several world leaders.PM meets Datuk Seri Anwar Ibrahim, Member of the Malaysian Parliament
January 10th, 12:29 pm
Datuk Seri Anwar Ibrahim, Member of the Malaysian Parliament, and Leader of the Parti Keadilan Rakyar Party of Malaysia, called on Prime Minister Narendra Modi today.Prime Minister Modi meets PM Mahathir Mohamad of Malaysia
May 31st, 09:51 am
Prime Minister Narendra Modi held productive talks with PM Mahathir Mohamad of Malaysia. The leaders deliberated on various aspects of India-Malaysia ties.