
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
April 27th, 09:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਪਰਿਜਨ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ- ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ ਹੈ।