
ਪ੍ਰਧਾਨ ਮੰਤਰੀ ਨੇ ਏਸ਼ਿਆਈ ਵਿਕਾਸ ਬੈਂਕ ਦੇ ਪ੍ਰਧਾਨ ਸ਼੍ਰੀ ਮਸਾਤੋ ਕਾਂਡਾ ਨਾਲ ਮੁਲਾਕਾਤ ਕੀਤੀ
June 01st, 04:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਵਿਕਾਸ ਬੈਂਕ ਦੇ ਪ੍ਰਧਾਨ ਸ਼੍ਰੀ ਮਸਾਤੋ ਕਾਂਡਾ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਪਿਛਲੇ ਦਹਾਕੇ ਵਿੱਚ ਭਾਰਤ ਦੇ ਤੇਜ਼ ਪਰਿਵਰਤਨ ਨੇ ਅਣਗਿਣਤ ਲੋਕਾਂ ਨੂੰ ਸਸ਼ਕਤ ਬਣਾਇਆ ਹੈ ਅਤੇ ਅਸੀਂ ਇਸ ਯਾਤਰਾ ਨੂੰ ਅੱਗੇ ਵਧਾਉਣ ਦੇ ਲਈ ਕੰਮ ਕਰ ਰਹੇ ਹਾਂ।