ਪ੍ਰਧਾਨ ਮੰਤਰੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
November 11th, 09:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਭਰਪੂਰ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਪਥਪ੍ਰਦਰਸ਼ਕ ਵਿਚਾਰਕ ਅਤੇ ਬੁੱਧੀਜੀਵੀ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਵਿੱਚ ਇਨ੍ਹਾਂ ਦੀ ਭੂਮਿਕਾ ਅਤਿਅੰਤ ਪ੍ਰੇਰਣਾਦਾਇਕ ਰਹੀ ਹੈ।PM pays tributes to Acharya JB Kripalani and Maulana Abul Kalam Azad on their birth anniversaries
November 11th, 10:08 am
The Prime Minister, Shri Narendra Modi, has paid tributes to Acharya JB Kripalani and Maulana Abul Kalam Azad on their birth anniversaries.