ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।PM Modi’s interaction with the BJP Karyakartas from Tamil Nadu
April 13th, 04:00 pm
PM Modi interacted with BJP Karyakartas from Tamil Nadu during the ‘Mera Booth, Sabse Mazboot Samvaad’, acknowledging their relentless grassroots efforts in strengthening the NDA’s outreach across the state.TMC is Anti-North Bengal, Anti-tribal, Anti-tea garden, Anti-women & Anti-youth: PM Modi in Siliguri
April 12th, 01:15 pm
Ahead of the West Bengal Assembly elections, Prime Minister Narendra Modi today turbocharged the BJP’s campaign with a high-energy address in Siliguri, drawing massive public support. Addressing a packed rally in North Bengal, the PM launched a scathing attack on the ruling All India Trinamool Congress (TMC), accusing it of corruption, neglect and fostering a climate of fear.PM Modi’s high-energy speech electrifies the Siliguri crowd
April 12th, 01:00 pm
Ahead of the West Bengal Assembly elections, Prime Minister Narendra Modi today turbocharged the BJP’s campaign with a high-energy address in Siliguri, drawing massive public support. Addressing a packed rally in North Bengal, the PM launched a scathing attack on the ruling All India Trinamool Congress (TMC), accusing it of corruption, neglect and fostering a climate of fear.West Bengal's decline came under Congress, then Left, now TMC: PM Modi in Cooch Behar
April 05th, 05:00 pm
PM Modi addressed a massive public rally in Cooch Behar, stating that the people of West Bengal are today faced with a clear choice between TMC’s fear and BJP’s trust. He said that while TMC represents cut-money, corruption, infiltration and syndicate raj, BJP stands for rapid development, security, dignity and rightful ownership of land and homes.PM Modi addresses a massive public rally in Cooch Behar, West Bengal
April 05th, 04:20 pm
PM Modi addressed a massive public rally in Cooch Behar, stating that the people of West Bengal are today faced with a clear choice between TMC’s fear and BJP’s trust. He said that while TMC represents cut-money, corruption, infiltration and syndicate raj, BJP stands for rapid development, security, dignity and rightful ownership of land and homes.Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.BJP-NDA blocked Congress’ ‘unfair’ communal violence bill in Parliament: PM Modi in Gogamukh, Assam
April 01st, 11:30 am
Campaigning for the upcoming Assembly elections, Prime Minister Narendra Modi addressed a massive public gathering in Gogamukh, marking his first rally in Assam after the announcement of polls. The event witnessed an overwhelming turnout, with enthusiastic participation from youth, women and local communities, signaling strong momentum for the BJP-led NDA.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 14th, 11:10 am
ਸੱਭਿਆਚਾਰ, ਹੌਸਲੇ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦੇ ਤੁਸੀਂ ਸਾਰੇ ਪਰਿਵਾਰਕ ਮੈਂਬਰਾਂ ਵਿਚਾਲੇ ਆਉਣਾ ਬਹੁਤ ਹੀ ਖ਼ਾਸ ਤਜਰਬਾ ਹੁੰਦਾ ਹੈ। ਸਿਲਚਰ ਨੂੰ ਤਾਂ ਬਰਾਕ ਘਾਟੀ ਦਾ ਮੁੱਖ ਦੁਆਰ (ਗੇਟਵੇਅ) ਕਿਹਾ ਜਾਂਦਾ ਹੈ। ਇਹ ਉਹ ਥਾਂ ਹੈ ਜਿੱਥੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਉੱਦਮ ਨੇ ਮਿਲ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੇ ਬੰਗਾਲੀ ਬੋਲੀ ਜਾਂਦੀ ਹੈ, ਅਸਾਮੀ ਦੀ ਗੂੰਜ ਸੁਣਾਈ ਦਿੰਦੀ ਹੈ ਅਤੇ ਹੋਰ ਕਬਾਇਲੀ ਪਰੰਪਰਾਵਾਂ ਵੀ ਵੱਧਦੀਆਂ-ਫੁੱਲਦੀਆਂ ਹਨ। ਇੱਥੇ ਇੰਨੀ ਵੰਨ-ਸੁਵੰਨਤਾ ਨੂੰ ਆਪਣੀ ਤਾਕਤ ਬਣਾ ਕੇ ਤੁਸੀਂ ਸਾਰੇ ਭਾਈਚਾਰੇ ਨਾਲ, ਪਿਆਰ ਨਾਲ, ਇਸ ਪੂਰੇ ਖੇਤਰ ਦਾ ਵਿਕਾਸ ਕਰ ਰਹੇ ਹੋ। ਇਹ ਬਰਾਕ ਘਾਟੀ ਦੀ ਬਹੁਤ ਵੱਡੀ ਸਮਰੱਥਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ 23,550 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।“ਸਬਕਾ ਸਾਥ ਸਬਕਾ ਵਿਕਾਸ – ਜਨਤਾ ਦੀਆਂ ਇੱਛਾਵਾਂ ਦੀ ਪੂਰਤੀ” ਵਿਸ਼ੇ ’ਤੇ ਪੋਸਟ ਬਜਟ ਵੈਬਿਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 09th, 10:30 am
ਬਜਟ ਤੋਂ ਬਾਅਦ ਵੈਬਿਨਾਰਾਂ ਦੀ ਇਸ ਲੜੀ ਵਿੱਚ ਅੱਜ ਇਹ ਚੌਥਾ ਅਤੇ ਸਭ ਤੋਂ ਮਹੱਤਵਪੂਰਨ ਵੈਬਿਨਾਰ ਹੈ। ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਸਿਰਫ਼ ਚਰਚਾ ਦਾ ਵਿਸ਼ਾ ਨਹੀਂ ਹੈ, ਇਹ ਇਸ ਬਜਟ ਦਾ ਮੁੱਖ ਉਦੇਸ਼ ਹੈ ਅਤੇ ਇਸ ਸਰਕਾਰ ਦਾ ਸੰਕਲਪ ਵੀ ਹੈ। ਇਨ੍ਹਾਂ ਦੀਆਂ ਜਨ ਇੱਛਾਵਾਂ ਦੀ ਪੂਰਤੀ ਦਾ ਬਹੁਤ ਵੱਡਾ ਮਾਧਿਅਮ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ, ਸਭਿਆਚਾਰ ਵਰਗੇ ਬੁਨਿਆਦੀ ਖੇਤਰ ਹਨ। ਇਸ ਲਈ, ਇਸ ਵੈਬਿਨਾਰ ਵਿੱਚ ਅਸੀਂ ਇਨ੍ਹਾਂ ਮਹੱਤਵਪੂਰਨ ਪਹਿਲੂਆਂ ’ਤੇ ਚਰਚਾ ਕਰ ਰਹੇ ਹਾਂ। ਬਜਟ ਘੋਸ਼ਣਾਵਾਂ ਨੂੰ ਲਾਗੂ ਕਰਨ ਲਈ ਇਨ੍ਹਾਂ ਵਿਸ਼ਿਆਂ ਨਾਲ ਜੁੜੇ ਸਾਰੇ ਮਾਹਰਾਂ, ਨੀਤੀ ਨਿਰਮਾਤਾਵਾਂ ਅਤੇ ਵਿਦਵਾਨਾਂ, ਉੱਦਮੀਆਂ ਅਤੇ ਮੇਰੇ ਨੌਜਵਾਨ ਦੋਸਤਾਂ ਦੇ ਵਿਚਾਰ ਅਤੇ ਸੁਝਾਅ ਬਹੁਤ ਮਹੱਤਵਪੂਰਨ ਹਨ। ਮੈਂ ਤੁਹਾਡਾ ਸਾਰਿਆਂ ਦਾ ਇਸ ਚੌਥੇ ਬਜਟ ਵੈਬਿਨਾਰ ਦੇ ਇਸ ਸੈਸ਼ਨ ਵਿੱਚ ਸਵਾਗਤ ਕਰਦਾ ਹਾਂ, ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ "ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ" ਥੀਮ 'ਤੇ ਆਯੋਜਿਤ ਬਜਟ ਤੋਂ ਬਾਅਦ ਦੇ ਵੈਬਿਨਾਰ ਨੂੰ ਸੰਬੋਧਨ ਕੀਤਾ
March 09th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਤੋਂ ਬਾਅਦ ਵੈਬਿਨਾਰ ਲੜੀ ਦੇ ਚੌਥੇ ਆਯੋਜਿਤ ਵੈਬਿਨਾਰ ਨੂੰ ਸੰਬੋਧਨ ਕੀਤਾ, ਜਿਸਦੀ ਥੀਮ ਸੀ ਸਬਕਾ ਸਾਥ ਸਬਕਾ ਵਿਕਾਸ - ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ। ਸ਼੍ਰੀ ਮੋਦੀ ਨੇ ਸਿੱਖਿਆ, ਹੁਨਰ, ਸਿਹਤ, ਸੈਰ-ਸਪਾਟਾ, ਖੇਡਾਂ ਅਤੇ ਸਭਿਆਚਾਰ ਖੇਤਰਾਂ ਨੂੰ ਇਨ੍ਹਾਂ ਟੀਚਿਆਂ ਦੀ ਪੂਰਤੀ ਦਾ ਪ੍ਰਮੁੱਖ ਜ਼ਰ੍ਹੀਆ ਦਸਦੇ ਹੋਏ, ਬਜਟ ਐਲਾਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਵਿਚਾਰ-ਵਟਾਂਦਰਾ ਕਰਨ ਲਈ ਮਾਹਿਰਾਂ ਅਤੇ ਨੀਤੀ ਨਿਰਮਾਤਾਵਾਂ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਸਿਰਫ਼ ਇੱਕ ਵਿਸ਼ਾ ਨਹੀਂ ਹੈ; ਇਹ ਇਸ ਬਜਟ ਦਾ ਮੁੱਖ ਮੰਤਵ ਹੈ ਅਤੇ ਇਸ ਸਰਕਾਰ ਦਾ ਸੰਕਲਪ ਹੈ।Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.DMK is the biggest enemy of Tamil Nadu’s culture: PM Modi in Madhuranthakam
January 23rd, 03:15 pm
PM Modi addressed a public rally in Madhuranthakam, Tamil Nadu, where he said the people of the state had given the DMK a clear mandate twice, but the party betrayed the trust of the people. He added DMK made many promises but delivered zero results, adding that people are now calling it a CMC government, one that promotes corruption, mafia, and crime.