List of Outcomes Visit of Prime Minister to Jordan

December 15th, 11:52 pm

During the meeting between PM Modi and HM King Abdullah II of Jordan, several MoUs were signed. These include agreements on New and Renewable Energy, Water Resources Management & Development, Cultural Exchange and Digital Technology.

Himachal Pradesh Governor meets Prime Minister

December 13th, 11:11 am

The Governor of Himachal Pradesh, Shri Shiv Prathap Shukla, met Prime Minister Shri Narendra Modi in New Delhi today.

Haryana Chief Minister meets Prime Minister

December 11th, 12:15 pm

The Chief Minister of Haryana, Shri Nayab Singh Saini met the Prime Minister, Shri Narendra Modi in New Delhi today.

Prime Minister Meets Italy’s Deputy Prime Minister and Minister of Foreign Affairs and International Cooperation, Mr. Antonio Tajani

December 10th, 10:50 pm

Prime Minister Shri Narendra Modi today met Italy’s Deputy Prime Minister and Minister of Foreign Affairs and International Cooperation, Mr. Antonio Tajani.

Prime Minister welcomes Cognizant’s Partnership in Futuristic Sectors

December 09th, 09:13 pm

Prime Minister Shri Narendra Modi today held a constructive meeting with Mr. Ravi Kumar S, Chief Executive Officer of Cognizant, and Mr. Rajesh Varrier, Chairman & Managing Director.

ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 03rd, 02:25 pm

ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 02nd, 04:44 pm

ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ 25ਵੇਂ ਸਮਰ ਡੈਫਲਿੰਪਿਕਜ਼ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਡੈਫਲਿੰਪਿਅਨਜ਼ ਨੂੰ ਵਧਾਈ ਦਿੱਤੀ

November 27th, 05:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ 25ਵੇਂ ਸਮਰ ਡੈਫਲਿੰਪਿਕਜ਼ 2025 ਵਿੱਚ ਭਾਰਤ ਦੇ ਡੈਫਲਿੰਪਿਅਨਜ਼ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਜਾਪਾਨ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:46 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਹੋ ਰਹੇ ਜੀ20 ਆਗੂਆਂ ਦੇ ਸਿਖਰ ਸਮੇਲਨ ਦੇ ਮੌਕੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਸਾਨੇ ਤਾਕਾਇਚੀ ਨਾਲ ਦੁਵੱਲੀ ਮੀਟਿੰਗ ਕੀਤੀ। 29 ਅਕਤੂਬਰ, 2025 ਨੂੰ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ20 ਸਿਖਰ ਸੰਮੇਲਨ 2025 ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਦੇ ਜੋਹੈੱਨਸਬਰਗ ਵਿੱਚ ਆਯੋਜਿਤ ਜੀ20 ਸਿਖਰ ਸੰਮੇਲਨ ਦੌਰਾਨ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਸ ਸਾਲ ਜੂਨ ਵਿੱਚ ਕੈਨੇਡਾ ਦੇ ਕਨਾਨਾਸਕਿਸ ਵਿੱਚ ਹੋਏ ਜੀ7 ਸਿਖਰ ਸੰਮੇਲਨ ਦੌਰਾਨ ਵੀ ਸੰਖੇਪ ਗੱਲਬਾਤ ਹੋਈ ਸੀ।

ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 23rd, 09:41 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੋਹੈੱਨਸਬਰਗ ਵਿੱਚ ਜੀ20 ਲੀਡਰਜ਼ ਦੇ ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ-ਕੈਨੇਡਾ ਭਾਈਵਾਲੀ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਸ਼੍ਰੀ ਬਰਜਿਸ ਦੇਸਾਈ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ; ਆਪਣੀ ਕਿਤਾਬ ਦੀ ਇੱਕ ਕਾਪੀ ਭੇਟ ਕੀਤੀ

November 18th, 07:29 pm

ਪ੍ਰਸਿੱਧ ਵਕੀਲ ਸ਼੍ਰੀ ਬਰਜਿਸ ਦੇਸਾਈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ਼੍ਰੀ ਦੇਸਾਈ ਨੇ ਪ੍ਰਧਾਨ ਮੰਤਰੀ ਨੂੰ ਆਪਣੀ ਕਿਤਾਬ ਦੀ ਇੱਕ ਕਾਪੀ ਭੇਟ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ।

November 17th, 08:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੇ ਜਨਮ ਦਿਨ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ

November 08th, 08:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ਪ੍ਰਤੀ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੀ ਸੇਵਾ ਅਭੁੱਲ ਹੈ ਅਤੇ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦੀ ਹੈ।

ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

November 05th, 10:04 am

ਅਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤਾ ਬਿਸਵਾ ਸਰਮਾ ਨੇ ਕੱਲ੍ਹ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 27th, 12:42 pm

ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 25th, 07:46 pm

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Prime Minister calls on the President on occasion of Diwali

October 20th, 09:53 pm

The Prime Minister, Shri Narendra Modi called on Rashtrapati Ji and conveyed greetings on the auspicious occasion of Diwali.

ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

October 20th, 07:52 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ.ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।

ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 16th, 10:00 am

ਪੁਡੂਚੇਰੀ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕੇ. ਕੈਲਾਸ਼ਨਾਥਨ ਨੇ ਕੱਲ੍ਹ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।