“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਨੂੰ ਸੰਬੋਧਨ ਕੀਤਾ
January 12th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਅੱਜ ਦੇ ਬਹੁਤ ਸਾਰੇ ਨੌਜਵਾਨ ਨਾਗਰਿਕ ਪੈਦਾ ਵੀ ਨਹੀਂ ਹੋਏ ਸਨ ਅਤੇ ਜਦੋਂ ਉਨ੍ਹਾਂ ਨੇ 2014 ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਤਾਂ ਉਨ੍ਹਾਂ ਵਿੱਚੋਂ ਜ਼ਿਆਦਾਤਰ ਓਦੋਂ ਵੀ ਬੱਚੇ ਸਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ, ਨੌਜਵਾਨ ਪੀੜ੍ਹੀ ’ਤੇ ਉਨ੍ਹਾਂ ਦਾ ਵਿਸ਼ਵਾਸ ਅਟੱਲ ਅਤੇ ਅਟੁੱਟ ਬਣਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਹਮੇਸ਼ਾ ਤੁਹਾਡੀ ਸਮਰੱਥਾ, ਤੁਹਾਡੀ ਪ੍ਰਤਿਭਾ, ਤੁਹਾਡੀ ਊਰਜਾ ਤੋਂ ਪ੍ਰੇਰਨਾ ਲਈ ਹੈ। ਅਤੇ ਅੱਜ ਦੇਖੋ, ਤੁਹਾਡੇ ਸਾਰਿਆਂ ਦੇ ਹੱਥਾਂ ਵਿੱਚ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਹੈ।ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 26th, 01:30 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅੰਨਪੂਰਣਾ ਦੇਵੀ, ਸਾਵਿਤਰੀ ਠਾਕੁਰ, ਰਵਨੀਤ ਸਿੰਘ, ਹਰਸ਼ ਮਲਹੋਤਰਾ, ਦਿੱਲੀ ਸਰਕਾਰ ਤੋਂ ਆਏ ਹੋਏ ਮੰਤਰੀ ਸਾਹਿਬਾਨ, ਹੋਰ ਪਤਵੰਤੇ ਸੱਜਣੋਂ, ਦੇਸ਼ ਦੇ ਕੋਨੇ-ਕੋਨੇ ਤੋਂ ਇੱਥੇ ਮੌਜੂਦ ਸਾਰੇ ਮਹਿਮਾਨ ਅਤੇ ਪਿਆਰੇ ਬੱਚਿਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 26th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦੇ ਮੌਕੇ ’ਤੇ ਆਯੋਜਿਤ ਰਾਸ਼ਟਰੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੌਜੂਦ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਨੇ ਵੰਦੇ ਮਾਤਰਮ ਦੀ ਸੁੰਦਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲਾਕਾਰਾਂ ਦਾ ਸਮਰਪਣ ਅਤੇ ਯਤਨ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ।Governance is not a platform for nautanki: PM slams AAP-da after BJP sweeps Delhi
February 08th, 07:00 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.PM Modi addresses BJP Karyakartas at Party Headquarters after historic victory in Delhi
February 08th, 06:30 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਪ੍ਰਧਾਨ ਮੰਤਰੀ 27 ਜਨਵਰੀ ਨੂੰ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕਰਨਗੇ
January 26th, 07:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਜਨਵਰੀ, 2025 ਨੂੰ ਸ਼ਾਮ ਲਗਭਗ 4 ਵਜ ਕੇ 30 ਮਿੰਟ ‘ਤੇ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕਰਨਗੇ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਵਰਲਡ ਗਾਇਤ੍ਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯਗਯ (Ashwamedha Yagya) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ ਪਾਠ
February 25th, 09:10 am
ਗਾਇਤ੍ਰੀ ਪਰਿਵਾਰ ਦਾ ਕੋਈ ਵੀ ਆਯੋਜਨ ਇੰਨੀ ਪਵਿੱਤਰਤਾ ਨਾਲ ਜੁੜਿਆ ਹੁੰਦਾ ਹੈ, ਕਿ ਉਸ ਵਿੱਚ ਸ਼ਾਮਲ ਹੋਣਾ ਆਪਣੇ ਆਪ ਵਿੱਚ ਸੁਭਾਗ ਦੀ ਗੱਲ ਹੁੰਦੀ ਹੈ।ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ
February 25th, 08:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਦੀ ਸ਼ੁਰੂਆਤ ਆਗਾਮੀ ਚੋਣਾਂ ਦੇ ਦਿਨਾਂ ਵਿੱਚ ‘ਅਸ਼ਵਮੇਧ ਯੱਗ’ ਨਾਲ ਜੁੜਨ ਦੀ ਦੁਵਿਧਾ ਨਾਲ ਕਰਦੇ ਹੋਏ ਇਸ ਦਾ ਗਲਤ ਅਰਥ ਨਿਕਾਲੇ ਜਾਣ ਨਾਲ ਕੀਤੀ। ਹਾਲਾਂਕਿ, ਉਨ੍ਹਾਂ ਨੇ ਕਿਹਾ, “ਜਦੋਂ ਮੈਂ ਅਸ਼ਵਮੇਧ ਯੱਗ ਨੂੰ ਆਚਾਰਿਆ ਸ਼੍ਰੀ ਰਾਮ ਸ਼ਰਮਾ ਦੀਆਂ ਭਾਵਨਾਵਾਂ ਨੂੰ ਬਣਾਏ ਰੱਖਣ ਅਤੇ ਇਸ ਨੂੰ ਨਵੇਂ ਅਰਥ ਨਾਲ ਦੇਖਿਆ, ਤਾਂ ਮੇਰੀ ਦੁਵਿਧਾ ਦੂਰ ਹੋ ਗਈ”The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.Amrit Kalash Yatra: PM to participate in programme marking culmination of Meri Maati Mera Desh campaign
October 30th, 09:11 am
PM Modi will participate in the programme marking the culmination of Meri Maati - Mera Desh campaign’s Amrit Kalash Yatra at Kartavya Path. The programme will also mark the closing ceremony of Azadi Ka Amrit Mahotsav. Meri Maati Mera Desh campaign is a tribute to the Veers and Veeranganas who have made the supreme sacrifice for the country.