ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 21st, 12:30 pm
ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।ਪੈਰਾਗਵੇ ਦੇ ਰਾਸ਼ਟਰਪਤੀ ਨਾਲ ਵਫ਼ਦ ਪੱਧਰ ਦੀ ਵਾਰਤਾ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਉਦਘਾਟਨੀ ਬਿਆਨ
June 02nd, 03:00 pm
ਤੁਹਾਡਾ ਅਤੇ ਤੁਹਾਡੇ ਵਫ਼ਦ (delegation) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਹੈ। ਪੈਰਾਗਵੇ ਦੱਖਣ ਅਮਰੀਕਾ ਵਿੱਚ ਇੱਕ ਮਹੱਤਵਪੂਰਨ ਪਾਰਟਨਰ ਹੈ। ਸਾਡੇ ਭੂਗੋਲ ਭਲੇ ਹੀ ਅਲੱਗ ਹੋਣ, ਲੇਕਿਨ ਸਾਡੀਆਂ ਲੋਕਤੰਤਰੀ ਕਦਰਾਂ-ਕੀਮਤਾਂ (democratic values) ਅਤੇ ਜਨ-ਕਲਿਆਣ ਦੀ ਪਰਵਾਹ ਕਰਨ ਦੀ ਇੱਕ ਹੀ ਸੋਚ ਹੈ। (Our geographies may be different, but we share the same democratic values, and care for the well-being of people.)