Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.World leaders congratulate PM Modi on becoming India’s longest serving democratically elected PM in consecutive terms
June 10th, 02:08 pm
World leaders from across the globe congratulated PM Modi on becoming India’s longest continuously serving democratically elected PM in consecutive terms. Leaders from Bhutan, Sri Lanka, Malaysia, Nigeria, the Malpes, Kenya, South Korea, Italy, Denmark, Cyprus and Greece praised his leadership, public service and contribution to India’s progress, while reaffirming their commitment to strengthening bilateral ties and cooperation with India.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ
June 03rd, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
May 19th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਓਸਲੋ ਵਿੱਚ ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨਾਲ ਮੁਲਾਕਾਤ ਹੋਈ।Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ (15 - 20 ਮਈ, 2026)
May 11th, 09:00 pm
ਪ੍ਰਧਾਨ ਮੰਤਰੀ ਮੋਦੀ 15 ਮਈ ਤੋਂ 20 ਮਈ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਨੀਦਰਲੈਂਡ ਵਿੱਚ, ਪ੍ਰਧਾਨ ਮੰਤਰੀ ਕਿੰਗ ਵਿਲੇਮ-ਅਲੈਗਜ਼ੈਂਡਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕਰਨਗੇ। ਸਵੀਡਨ ਵਿੱਚ, ਉਹ ਪ੍ਰਧਾਨ ਮੰਤਰੀ ਕ੍ਰਿਸਟਰਸਨ ਨਾਲ ਗੱਲਬਾਤ ਕਰਨਗੇ। ਨਾਰਵੇ ਵਿੱਚ, ਉਹ ਕਿੰਗ ਹੈਰਾਲਡ ਪੰਜਵੇਂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨਾਲ ਦੁਵੱਲੀ ਗੱਲਬਾਤ ਕਰਨਗੇ। ਬਾਅਦ ਵਿੱਚ, ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕਰਨ ਲਈ ਇਟਲੀ ਜਾਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
September 16th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨਾਲ ਟੈਲੀਫੋਨ 'ਤੇ ਬਾਤਚੀਤ ਕੀਤੀ
April 15th, 06:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੇ ਅੱਜ ਟੈਲੀਫੋਨ 'ਤੇ ਬਾਤਚੀਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਨਾਲ-ਨਾਲ ਆਲਮੀ ਘਟਨਾਕ੍ਰਮ (global developments) ਦੇ ਵਿਭਿੰਨ ਪਹਿਲੂਆਂ 'ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਨਾਲ ਟੈਲੀਫੋਨ ’ਤੇ ਗੱਲ ਕੀਤੀ
April 20th, 06:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਦੇ ਨਾਲ ਟੈਲੀਫੋਨ ’ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
December 15th, 11:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ਤੋਂ ਵਧਾਈਆਂ ਦਿੱਤੀਆਂ ਹਨ।ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਨਾਲ ਭਾਰਤੀ ਪ੍ਰਧਾਨ ਮੰਤਰੀ ਦੀ ਬੈਠਕ ਬਾਰੇ ਪ੍ਰੈੱਸ ਰਿਲੀਜ਼
May 03rd, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਦੇ ਨਾਲ ਦੁਵੱਲੀ ਬੈਠਕ ਕੀਤੀ।List of MoUs Agreements exchanged during the visit of Prime Minister of Kingdom of Denmark
October 09th, 03:54 pm
PM Modi's remarks at joint press meet with Danish PM
October 09th, 01:38 pm
Addressing the joint press meet with Danish PM, Prime Minister Modi said, During the Covid-19 pandemic, India and Denmark have continued their cooperation. PM Modi also said both the countries have decided to establish a Green Strategic Partnership between our two countries.Virtual Summit between India's Prime Minister Narendra Modi and Denmark's Prime Minister Mette Frederiksen on 28th September 2020.
September 27th, 07:00 pm
A Virtual Bilateral Summit is being held between PM and Prime Minister Mette Frederiksen on 28 September 2020, hosted by India.Phone call between Prime Minister Shri Narendra Modi and her Excellency Mette Frederiksen, Prime Minister of Denmark
May 14th, 08:18 pm
Prime Minister Narendra Modi had a telephone conversation with Her Excellency Mette Frederiksen, Prime Minister of Denmark. The leaders compared notes on the steps taken in the two countries to tackle the COVID-19 pandemic.