ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।Modi is tirelessly working day and night to change your lives: PM Modi in Dharashiv
April 30th, 10:30 am
PM Modi addressed enthusiastic crowds in Dharashiv, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.Under Modi's leadership, it is a guarantee to provide tap water to every sister’s household: PM Modi in Latur
April 30th, 10:15 am
PM Modi addressed enthusiastic crowds in Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.A stable government takes care of the present while keeping in mind the needs of the future: PM Modi in Madha
April 30th, 10:13 am
PM Modi addressed an enthusiastic crowd in Madha, Maharashtra. Addressing the farmers' struggles, PM Modi empathized with their difficulties and assured them of his government's commitment to finding sustainable solutions for their welfare.PM Modi electrifies the crowd at spirited rallies in Madha, Dharashiv & Latur, Maharashtra
April 30th, 10:12 am
PM Modi addressed enthusiastic crowds in Madha, Dharashiv & Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਦੇ ਕੋਡੇਕਲ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਅਤੇ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:11 pm
ਕਰਨਾਟਕ ਦੇ ਰਾਜਪਾਲ ਸ਼੍ਰੀ ਥਾਵਰਚੰਦ ਗਹਿਲੋਤ ਜੀ, ਮੁੱਖ ਮੰਤਰੀ ਸ਼੍ਰੀ ਬਾਸਵਰਾਜ ਬੋਮਈ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਭਗਵੰਤ ਖੁਬਾ ਜੀ, ਕਰਨਾਟਕ ਸਰਕਾਰ ਦੇ ਮੰਤਰੀਗਣ, ਸਾਂਸਦ ਤੇ ਵਿਧਾਇਕ ਗਣ, ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕੋਡੇਕਲ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
January 19th, 12:10 pm
ਪ੍ਰਧਾਨ ਮੰਤਰੀ ਨੇ ਅੱਜ ਕਰਨਾਟਕ ਦੇ ਯਾਦਗੀਰ ਦੇ ਕੋਡੇਕਲ ਵਿੱਚ ਸਿੰਚਾਈ, ਪੀਣਯੋਗ ਪਾਣੀ ਅਤੇ ਇੱਕ ਰਾਸ਼ਟਰੀ ਰਾਜਮਾਰਗ ਵਿਕਾਸ ਪ੍ਰੋਜੈਕਟ ਨਾਲ ਸਬੰਧਿਤ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਜਲ ਜੀਵਨ ਮਿਸ਼ਨ ਦੇ ਤਹਿਤ ਯਾਦਗੀਰ ਬਹੁ-ਗ੍ਰਾਮ ਪੀਣਯੋਗ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਅਤੇ ਸੂਰਤ - ਚੇਨਈ ਐਕਸਪ੍ਰੈੱਸਵੇਅ ਐੱਨਐੱਚ-150ਸੀ ਦੇ 65.5 ਕਿਲੋਮੀਟਰ ਸੈਕਸ਼ਨ (ਬਦਾਦਲ ਤੋਂ ਮਰਾਦਗੀ ਐੱਸ ਅੰਦੋਲਾ ਤੱਕ) ਦਾ ਨੀਂਹ ਪੱਥਰ ਅਤੇ ਨਾਰਾਇਣਪੁਰ ਲੈਫਟ ਬੈਂਕ ਨਹਿਰ - ਐਕਸਟੈਂਸ਼ਨ ਨਵੀਨੀਕਰਣ ਅਤੇ ਆਧੁਨਿਕੀਕਰਣ ਪ੍ਰੋਜੈਕਟ (ਐੱਨਐੱਲਬੀਸੀ-ਈਆਰਐੱਮ) ਦਾ ਉਦਘਾਟਨ ਸ਼ਾਮਲ ਹੈ।ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 05th, 09:55 am
ਦੇਸ਼ ਦੇ ਜਲ ਮੰਤਰੀਆਂ ਦਾ ਪਹਿਲਾ ਅਖਿਲ ਭਾਰਤੀ ਸੰਮੇਲਨ ਆਪਣੇ ਆਪ ਵਿੱਚ ਬਹੁਤ ਮਹੱਤਵਪੂਰਨ ਹੈ। ਅੱਜ ਭਾਰਤ, Water Security ‘ਤੇ ਅਭੂਤਪੂਰਵ ਕੰਮ ਕਰ ਰਿਹਾ ਹੈ, ਅਭੂਤਪੂਰਵ ਨਿਵੇਸ਼ ਕਰ ਰਿਹਾ ਹੈ। ਸਾਡੀ ਸੰਵਿਧਾਨਿਕ ਵਿਵਸਥਾ ਵਿੱਚ ਪਾਣੀ ਦਾ ਵਿਸ਼ਾ, ਰਾਜਾਂ ਦੇ ਨਿਯੰਤ੍ਰਣ ਵਿੱਚ ਆਉਂਦਾ ਹੈ। ਜਲ ਸੰਭਾਲ਼ ਦੇ ਲਈ ਰਾਜਾਂ ਦੇ ਪ੍ਰਯਾਸ, ਦੇਸ਼ ਦੇ ਸਮੂਹਿਕ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਹਾਇਕ ਹੋਣਗੇ। ਐਸੇ ਵਿੱਚ, ‘ਵਾਟਰ ਵਿਜ਼ਨ at 2047’ ਅਗਲੇ 25 ਵਰ੍ਹਿਆਂ ਦੀ ਅੰਮ੍ਰਿਤ ਯਾਤਰਾ ਦਾ ਇੱਕ ਮਹੱਤਵਪੂਰਨ ਆਯਾਮ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ ‘ਤੇ ਰਾਜਾਂ ਦੇ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ
January 05th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਸੰਮੇਲਨ ਦਾ ਵਿਸ਼ਾ 'ਵਾਟਰ ਵਿਜ਼ਨ @ 2047' ਹੈ ਅਤੇ ਫੋਰਮ ਦਾ ਉਦੇਸ਼ ਮੁੱਖ ਨੀਤੀ ਨਿਰਮਾਤਾਵਾਂ ਨੂੰ ਟਿਕਾਊ ਵਿਕਾਸ ਅਤੇ ਮਨੁੱਖੀ ਵਿਕਾਸ ਲਈ ਜਲ ਸਰੋਤਾਂ ਦੀ ਵਰਤੋਂ ਕਰਨ ਦੇ ਢੰਗ-ਤਰੀਕਿਆਂ 'ਤੇ ਚਰਚਾ ਕਰਨ ਲਈ ਇੱਕ ਮੰਚ 'ਤੇ ਇਕੱਠੇ ਕਰਨਾ ਹੈ।One nation, one fertilizer: PM Modi
October 17th, 11:11 am
Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.PM inaugurates PM Kisan Samman Sammelan 2022 at Indian Agricultural Research Institute, New Delhi
October 17th, 11:10 am
The Prime Minister, Shri Narendra Modi inaugurated PM Kisan Samman Sammelan 2022 at Indian Agricultural Research Institute in New Delhi today. The Prime Minister also inaugurated 600 Pradhan Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.Strategy of creating alternative income streams for farmers is bearing fruit: PM
July 28th, 05:26 pm
PM Modi inaugurated and laid the foundation stone of multiple projects at Sabar Dairy in Gujarat. These projects will empower local farmers and milk producers and increase their income. This will also give a boost to the rural economy in the region.ਪ੍ਰਧਾਨ ਮੰਤਰੀ ਨੇ ਸਾਬਰਕਾਂਠਾ ਵਿੱਚ ਸਾਬਰ ਡੇਅਰੀ ਵਿੱਚ 1,000 ਕਰੋੜ ਤੋਂ ਅਧਿਕ ਦੇ ਕਈ ਪ੍ਰੋਜਕੈਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 28th, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਰਕਾਂਠਾ ਵਿੱਚ ਗਧੋਡਾ ਚੌਕੀ ਦੇ ਨਿਕਟ ਸਾਬਰ ਡੇਅਰੀ ਵਿੱਚ 1,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਨਾਲ ਸਥਾਨਕ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਸਸ਼ਕਤ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਇਸ ਨਾਲ ਖੇਤਰ ਦੀ ਗ੍ਰਾਮੀਣ ਅਰਥਵਿਵਸਥਾ ਨੂੰ ਵੀ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਨੇ ਸੁਕੰਨਿਆ ਸਮ੍ਰਿੱਧੀ ਯੋਜਨਾ ਦੇ ਲਾਭਾਰਥੀਆਂ ਅਤੇ ਸਿਖਰਲੀਆਂ ਮਹਿਲਾ ਦੁੱਧ ਉਤਪਾਦਕਾਂ ਨੂੰ ਸਨਮਾਨਿਤ ਕੀਤਾ। ਇਸ ਅਵਸਰ ’ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਵੀ ਹਾਜ਼ਰ ਸਨ।