ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਦਾ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ (02-09 ਜੁਲਾਈ)
June 27th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2-3 ਜੁਲਾਈ 2025 ਨੂੰ ਘਾਨਾ ਦਾ ਦੌਰਾ ਕਰਨਗੇ । ਇਹ ਪ੍ਰਧਾਨ ਮੰਤਰੀ ਦਾ ਘਾਨਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਤਿੰਨ ਦਹਾਕਿਆਂ ਬਾਅਦ ਹੋ ਰਿਹਾ ਹੈ। ਦੌਰੇ ਦੌਰਾਨ , ਪ੍ਰਧਾਨ ਮੰਤਰੀ ਘਾਨਾ ਦੇ ਰਾਸ਼ਟਰਪਤੀ ਨਾਲ ਮਜ਼ਬੂਤ ਦੁਵੱਲੀ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਆਰਥਿਕ , ਊਰਜਾ ਅਤੇ ਰੱਖਿਆ ਸਹਿਯੋਗ ਅਤੇ ਵਿਕਾਸ ਸਹਿਯੋਗ ਸਾਂਝੇਦਾਰੀ ਰਾਹੀਂ ਇਸ ਨੂੰ ਵਧਾਉਣ ਦੇ ਲਈ ਅਗੇ ਦੇ ਮੌਕਿਆਂ ‘ਤੇ ਚਰਚਾ ਕਰਨ ਲਈ ਗੱਲਬਾਤ ਕਰਨਗੇ । ਇਹ ਦੌਰਾ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ਅਤੇ ECOWAS [ ਇਕੌਨਮਿਕ ਕਮਿਊਨਿਟੀ ਆਫ ਵੇਸਟ ਅਫਰੀਕਨ ਸਟੇਟਸ] ਅਤੇ ਅਫ਼ਰੀਕੀ ਯੂਨੀਅਨ (ਅਫ਼ਰੀਕੀ ਯੂਨੀਅਨ) ਨਾਲ ਭਾਰਤ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਦੋਹਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।ਚਿਲੀ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ
April 01st, 06:45 pm
ਅੰਟਾਰਕਟਿਕਾ ਸਹਿਯੋਗ ‘ਤੇ ਇਰਾਦਾ ਪੱਤਰਭਾਰਤ - ਚਿਲੀ ਸੰਯੁਕਤ ਬਿਆਨ
April 01st, 06:11 pm
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ, ਚਿਲੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਗੈਬ੍ਰੀਅਲ ਬੋਰਿਕ ਫੌਂਟ 1-5 ਅਪ੍ਰੈਲ, 2025 ਤੱਕ ਭਾਰਤ ਦੀ ਸਰਕਾਰੀ ਯਾਤਰਾ ‘ਤੇ ਹਨ। ਇਹ ਯਾਤਰਾ ਦੋਹਾਂ ਦੇਸ਼ਾਂ ਦੇ ਦਰਮਿਆਨ ਡਿਪਲੋਮੈਟਿਕ ਸਬੰਧਾਂ ਦੇ 76 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਹੋ ਰਹੀ ਹੈ। ਰਾਸ਼ਟਰਪਤੀ ਬੋਰਿਕ ਦੇ ਨਾਲ ਵਿਦੇਸ਼ , ਖੇਤੀਬਾੜੀ,ਮਾਇਨਿੰਗ, ਮਹਿਲਾਵਾਂ ਅਤੇ ਲੈਂਗਿਕ ਸਮਾਨਤਾ ਅਤੇ ਸੰਸਕ੍ਰਿਤੀ, ਕਲਾ ਅਤੇ ਵਿਰਾਸਤ ਮੰਤਰੀ, ਸੰਸਦ ਮੈਂਬਰ, ਸੀਨੀਅਰ ਅਧਿਕਾਰੀ ਅਤੇ ਬੜੀ ਸੰਖਿਆ ਵਿੱਚ ਕਾਰੋਬਾਰ ਪ੍ਰਤੀਨਿਧੀ ਭੀ ਹਨ। ਨਵੀਂ ਦਿੱਲੀ ਦੇ ਇਲਾਵਾ, ਰਾਸ਼ਟਰਪਤੀ ਬੋਰਿਕ ਆਗਰਾ, ਮੁੰਬਈ ਅਤੇ ਬੰਗਲੁਰੂ ਦਾ ਭੀ ਦੌਰਾ ਕਰਨਗੇ। ਰਾਸ਼ਟਰਪਤੀ ਬੋਰਿਕ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਰਾਸ਼ਟਰਪਤੀ ਬੋਰਿਕ ਅਤੇ ਪ੍ਰਧਾਨ ਮੰਤਰੀ ਮੋਦੀ ਦੋਹਾਂ ਦੀ ਪਹਿਲੀ ਮੁਲਾਕਾਤ ਨਵੰਬਰ 2024 ਵਿੱਚ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਦੇ ਦੌਰਾਨ ਹੋਈ ਸੀ।ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸਿਡਨੀ ਵਿੱਚ ਬਿਜ਼ਨਸ ਰਾਊਂਡਟੇਬਲ ਨੂੰ ਸੰਬੋਧਨ ਕੀਤਾ
May 24th, 04:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਡਨੀ ਵਿੱਚ ਚੋਟੀ ਦੀਆਂ ਆਸਟ੍ਰੇਲੀਅਨ ਕੰਪਨੀਆਂ ਦੇ ਸੀਈਓਜ਼ ਨਾਲ ਇੱਕ ਵਪਾਰਕ ਗੋਲਮੇਜ਼ (ਬਿਜ਼ਨਸ ਰਾਊਂਡਟੇਬਲ) ਨੂੰ ਸੰਬੋਧਨ ਕੀਤਾ।ਰਾਜਸਥਾਨ ਦੇ ਨਾਥਦਵਾਰਾ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਲੋਕ ਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 10th, 12:01 pm
ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਵਿਧਾਨ ਸਭਾ ਦੇ ਸਪੀਕਰ ਸ਼੍ਰੀਮਾਨ ਸੀ ਪੀ ਜੋਸ਼ੀ ਜੀ, ਰਾਜ ਸਰਕਾਰ ਦੇ ਮੰਤਰੀ ਸ਼੍ਰੀ ਭਜਨ ਲਾਲ ਜਾਟਵ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਰਾਜਸਥਾਨ ਭਾਜਪਾ ਦੇ ਪ੍ਰਧਾਨ ਸ਼੍ਰੀ ਚੰਦ੍ਰ ਪ੍ਰਕਾਸ਼ ਜੋਸ਼ੀ ਜੀ, ਸੰਸਦ ਵਿੱਚ ਸਾਰੇ ਸਾਥੀ ਭੈਣ ਦੀਯਾਕੁਮਾਰੀ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀਮਾਨ ਕਨਕਮਲ ਕਟਾਰਾ ਜੀ, ਸਾਂਸਦ ਸ਼੍ਰੀ ਅਰਜੁਨਲਾਲ ਮੀਨਾ ਜੀ, ਪ੍ਰੋਗਰਾਮ ਵਿੱਚ ਮੌਜੂਦ ਹੋਰ ਸਾਰੇ ਮਹਾਨੁਭਾਵ ਅਤੇ ਰਾਜਸਥਾਨ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਥਦਵਾਰਾ ਵਿੱਚ 5500 ਕਰੋੜ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
May 10th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਨਾਥਦਵਾਰਾ ਵਿੱਚ 5500 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਵਿਕਾਸ ਪ੍ਰੋਜੈਕਟ ਖੇਤਰ ਵਿੱਚ ਇਨਫ੍ਰਾਸਟ੍ਰਕਚਰ ਅਤੇ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦ੍ਰਿਤ ਕਰਦੇ ਹਨ। ਰੇਲਵੇ ਅਤੇ ਸੜਕ ਪ੍ਰੋਜੈਕਟ ਮਾਲ ਅਤੇ ਸੇਵਾਵਾਂ ਦੀ ਆਵਾਜਾਈ ਦੀ ਸੁਵਿਧਾ ਪ੍ਰਦਾਨ ਕਰਨਗੇ, ਜਿਨ੍ਹਾਂ ਨਾਲ ਵਪਾਰ ਅਤੇ ਵਣਜ ਨੂੰ ਹੁਲਾਰਾ ਮਿਲੇਗਾ ਤੇ ਖੇਤਰ ਦੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ।ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 11th, 05:00 pm
ਮੱਧ ਪ੍ਰਦੇਸ਼ ਇਨਵੈਸਟਰਸ ਸਮਿਟ ਦੇ ਲਈ ਆਪ ਸਭ ਇਨਵੈਸਟਰਸ ਦਾ, ਉੱਦਮੀਆਂ ਦਾ ਬਹੁਤ-ਬਹੁਤ ਸੁਆਗਤ ਹੈ! ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੱਧ ਪ੍ਰਦੇਸ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਆਸਥਾ, ਅਧਿਆਤਮ ਤੋਂ ਲੈ ਕੇ ਟੂਰਿਜ਼ਮ ਤੱਕ, ਐਗਰੀਕਲਚਰ ਤੋਂ ਲੈ ਕੇ ਐਜੁਕੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਤੱਕ, MP (ਮੱਧ ਪ੍ਰਦੇਸ਼) ਅਜਬ ਵੀ ਹੈ, ਗਜਬ ਵੀ ਹੈ ਅਤੇ ਸਜਗ ਵੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਨੂੰ ਸੰਬੋਧਨ ਕੀਤਾ
January 11th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਨੂੰ ਸੰਬੋਧਨ ਕੀਤਾ। ਇਹ ਸਿਖਰ ਸੰਮੇਲਨ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਦੇ ਵਿਵਿਧ ਅਵਸਰਾਂ ਨੂੰ ਪ੍ਰਦਰਸ਼ਿਤ ਕਰੇਗਾ।'ਮੇਕ ਇਨ ਇੰਡੀਆ ਫੌਰ ਦ ਵਰਲਡ' ਬਾਰੇ ਬਜਟ-ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:08 am
ਇਸ ਬਜਟ ਵਿੱਚ ‘ਆਤਮਨਿਰਭਰ ਭਾਰਤ’ ਅਤੇ ‘ਮੇਕ ਇਨ ਇੰਡੀਆ’ ਨੂੰ ਲੈ ਕੇ ਜੋ ਫ਼ੈਸਲੇ ਲਏ ਗਏ ਹਨ, ਉਹ ਸਾਡੀ ਇੰਡਸਟ੍ਰੀ ਅਤੇ ਇਕੌਨਮੀ, ਦੋਨਾਂ ਦੇ ਲਈ ਕਾਫ਼ੀ ਮਹੱਤਵਪੂਰਨ ਹਨ। ਮੇਕ ਇਨ ਇੰਡੀਆ ਅਭਿਯਾਨ ਅੱਜ 21ਵੀਂ ਸਦੀ ਦੇ ਭਾਰਤ ਦੀ ਜ਼ਰੂਰਤ ਵੀ ਹੈ ਅਤੇ ਇਹ ਸਾਨੂੰ ਦੁਨੀਆ ਵਿੱਚ ਆਪਣੀ ਸਮਰੱਥਾ ਦਿਖਾਉਣ ਦਾ ਵੀ ਅਵਸਰ ਦਿੰਦਾ ਹੈ। ਅਗਰ ਕਿਸੇ ਦੇਸ਼ ਤੋਂ Raw Material ਬਾਹਰ ਜਾਵੇ ਅਤੇ ਉਹ ਉਸੇ ਤੋਂ ਬਣੇ Manufactured Goods ਨੂੰ import ਕਰੇ, ਇਹ ਸਥਿਤੀ ਕਿਸੇ ਵੀ ਦੇਸ਼ ਦੇ ਲਈ ਘਾਟੇ ਦਾ ਸੌਦਾ ਹੋਵੇਗਾ। ਦੂਸਰੀ ਤਰਫ਼, ਭਾਰਤ ਜੈਸਾ ਵਿਸ਼ਾਲ ਦੇਸ਼, ਸਿਰਫ਼ ਇੱਕ ਬਜ਼ਾਰ ਬਣ ਕੇ ਰਹਿ ਜਾਵੇ ਤਾਂ ਭਾਰਤ ਕਦੇ ਵੀ ਨਾ ਪ੍ਰਗਤੀ ਕਰ ਪਾਵੇਗਾ, ਨਾ ਸਾਡੀ ਯੁਵਾ ਪੀੜ੍ਹੀ ਨੂੰ ਅਵਸਰ ਦੇ ਪਾਵੇਗਾ।ਪ੍ਰਧਾਨ ਮੰਤਰੀ ਨੇ 'ਮੇਕ ਇਨ ਇੰਡੀਆ ਫੌਰ ਦ ਵਰਲਡ' ਵਿਸ਼ੇ 'ਤੇ ਡੀਪੀਆਈਆਈਟੀ ਵੈਬੀਨਾਰ ਨੂੰ
March 03rd, 10:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਦਯੋਗ ਅਤੇ ਅੰਦਰੂਨੀ ਵਪਾਰ ਨੂੰ ਉਤਸ਼ਾਹਿਤ ਕਰਨ ਬਾਰੇ ਵਿਭਾਗ (ਡੀਪੀਆਈਆਈਟੀ) ਦੁਆਰਾ ਆਯੋਜਿਤ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਅੱਠਵਾਂ ਬਜਟ ਉਪਰੰਤ ਵੈਬੀਨਾਰ ਹੈ। ਇਸ ਵੈਬੀਨਾਰ ਦਾ ਵਿਸ਼ਾ 'ਮੇਕ ਇਨ ਇੰਡੀਆ ਫੌਰ ਦ ਵਰਲਡ' ਸੀ।We have developed a work culture of completing the projects in time: PM Modi
October 13th, 11:55 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.Prime Minister launches PM Gati Shakti
October 13th, 11:54 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.Government's approach to space reforms is based on 4 pillars: PM Modi
October 11th, 11:19 am
PM Narendra Modi launched Indian Space Association (ISpA). The PM stressed that there has never been such a decisive government in India as it is today. The major reforms that are happening in India today in the Space Sector and Space Tech are an example of this. He congratulated all of those present for the formation of the ISpA.PM launches Indian Space Association
October 11th, 11:18 am
PM Narendra Modi launched Indian Space Association (ISpA). The PM stressed that there has never been such a decisive government in India as it is today. The major reforms that are happening in India today in the Space Sector and Space Tech are an example of this. He congratulated all of those present for the formation of the ISpA.Our endeavour is to create demand for high value-added products of India across the world: PM
August 06th, 06:31 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.