ਕੇਂਦਰੀ ਕੈਬਨਿਟ ਨੇ “ਕੇਰਲ” ਰਾਜ ਦਾ ਨਾਮ ਬਦਲ ਕੇ “ਕੇਰਲਮ” ਕਰਨ ਨੂੰ ਪ੍ਰਵਾਨਗੀ ਦਿੱਤੀ
February 24th, 03:20 pm
ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤ ਦੇ ਰਾਸ਼ਟਰਪਤੀ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ਵਿਚਾਰ ਪ੍ਰਗਟ ਕਰਨ ਲਈ ਕੇਰਲ ਰਾਜ ਵਿਧਾਨ ਸਭਾ ਨੂੰ ਭੇਜਣਗੇ। ਕੇਰਲ ਰਾਜ ਵਿਧਾਨ ਸਭਾ ਤੋਂ ਵਿਚਾਰ ਪ੍ਰਾਪਤ ਹੋਣ ਤੋਂ ਬਾਅਦ, ਭਾਰਤ ਸਰਕਾਰ ਅੱਗੇ ਦੀ ਕਾਰਵਾਈ ਕਰੇਗੀ ਅਤੇ ਸੰਸਦ ਵਿੱਚ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਲਈ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਪੇਸ਼ ਕਰਨ ਲਈ ਰਾਸ਼ਟਰਪਤੀ ਦੀ ਸਿਫਾਰਸ਼ ਹਾਸਲ ਕੀਤੀ ਜਾਵੇਗੀ।Modi Government creates a new Ministry of Co-operation
July 06th, 10:22 pm
In a historic move, a separate ‘Ministry of Co-operation’ has been created by the Modi Government for realizing the vision of ‘Sahkar se Samriddhi’. This ministry will provide a separate administrative, legal and policy framework for strengthening the cooperative movement in the country. It will help deepen Co-operatives as a true people based movement reaching upto the grassroots.