ਪ੍ਰਧਾਨ ਮੰਤਰੀ 23 ਮਈ ਨੂੰ ਸਰਕਾਰੀ ਨੌਕਰੀਆਂ ਵਿੱਚ 51,000 ਤੋਂ ਵੱਧ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਨਿਯੁਕਤੀ ਪੱਤਰ ਵੰਡਣਗੇ
May 22nd, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਮਈ, 2026 ਨੂੰ ਸਵੇਰੇ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ 19ਵੇਂ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ 51 ਹਜ਼ਾਰ ਤੋਂ ਵੱਧ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ਨੂੰ ਸ਼ਾਮਲ ਕਰਨ ਵਾਲੇ ਇੱਕ ਨਵੇਂ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਭਾਰਤ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 134 ਕਿਲੋਮੀਟਰ ਦਾ ਵਾਧਾ ਹੋਵੇਗਾ
May 13th, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੀ ਲਗਭਗ 20,667 ਕਰੋੜ ਰੁਪਏ ਦੀ ਲਾਗਤ ਵਾਲੀ ਅਹਿਮਦਾਬਾਦ (ਸਰਖੇਜ-Sarkhej) –ਧੋਲੇਰਾ ਸੈਮੀ ਹਾਈ-ਸਪੀਡ ਡਬਲ ਲਾਈਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਸਵਦੇਸ਼ੀ ਤੌਰ ‘ਤੇ ਵਿਕਸਿਤ ਤਕਨੀਕ ਨਾਲ ਤਿਆਰ ਭਾਰਤੀ ਰੇਲਵੇ ਦਾ ਇਹ ਪਹਿਲਾ ਸੈਮੀ ਹਾਈ-ਸਪੀਡ ਪ੍ਰੋਜੈਕਟ ਹੋਵੇਗਾ।ਕੈਬਨਿਟ ਨੇ ਉੱਤਰ ਪ੍ਰਦੇਸ਼ ਅਤੇ ਆਂਧਰ ਪ੍ਰਦੇਸ਼ ਰਾਜਾਂ ਦੇ 15 ਜ਼ਿਲ੍ਹਿਆਂ ਨੂੰ ਵਕਰ ਕਰਨ ਵਾਲੇ ਦੋ ਮਲਟੀ ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 601 ਕਿਲੋਮੀਟਰ ਦਾ ਵਾਧਾ ਹੋਵੇਗਾ
April 18th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਲਗਭਗ 24,815 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਹੇਠ ਲਿਖੇ ਸ਼ਾਮਲ ਹਨ:ਕੇਂਦਰੀ ਮੰਤਰੀ ਮੰਡਲ ਨੇ ਕਰਨਾਟਕ, ਤੇਲੰਗਾਨਾ, ਬਿਹਾਰ ਅਤੇ ਅਸਾਮ ਨੂੰ ਲਾਭ ਪਹੁੰਚਾਉਣ ਵਾਲੇ 3 ਪ੍ਰੋਜੈਕਟਾਂ ਦੀ ਮਲਟੀ-ਟ੍ਰੈਕਿੰਗ ਅਤੇ ਗੁਜਰਾਤ ਸਥਿਤ ਕੱਛ ਦੇ ਦੂਰ-ਦੁਰਾਡੇ ਖੇਤਰਾਂ ਨੂੰ ਜੋੜਨ ਲਈ ਨਵੀਂ ਰੇਲ ਲਾਈਨ ਨੂੰ ਪ੍ਰਵਾਨਗੀ ਦਿੱਤੀ
August 27th, 04:50 pm
ਉਪਰੋਕਤ ਪ੍ਰੋਜੈਕਟਾਂ ਦਾ ਉਦੇਸ਼ ਯਾਤਰੀਆਂ ਅਤੇ ਮਾਲ ਦੋਵਾਂ ਦੀ ਨਿਰਵਿਘਨ ਅਤੇ ਤੇਜ਼ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਕਨੈਕਟੀਵਿਟੀ ਪ੍ਰਦਾਨ ਕਰਨਗੀਆਂ ਅਤੇ ਯਾਤਰਾ ਸਹੂਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਲੌਜਿਸਟਿਕਸ ਲਾਗਤ ਘਟਾਉਣਗੀਆਂ ਅਤੇ ਤੇਲ ਆਯਾਤ 'ਤੇ ਨਿਰਭਰਤਾ ਘਟਾਉਣਗੀਆਂ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ, ਟਿਕਾਊ ਅਤੇ ਕੁਸ਼ਲ ਰੇਲ ਸੰਚਾਲਨ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਉਣਗੇ। ਇਹ ਪ੍ਰੋਜੈਕਟ ਆਪਣੇ ਨਿਰਮਾਣ ਦੌਰਾਨ ਲਗਭਗ 251 ਲੱਖ ਮਨੁੱਖੀ ਦਿਹਾੜੀਆਂ ਦਾ ਪ੍ਰਤੱਖ ਰੋਜ਼ਗਾਰ ਵੀ ਪੈਦਾ ਕਰਨਗੇ।ਕੇਂਦਰੀ ਕੈਬਨਿਟ ਨੇ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 574 ਕਿਲੋਮੀਟਰ ਦਾ ਵਾਧਾ ਕਰਦੇ ਹੋਏ ਮਹਾਰਾਸ਼ਟਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਓਡੀਸ਼ਾ ਅਤੇ ਝਾਰਖੰਡ ਰਾਜਾਂ ਦੇ 13 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
July 31st, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਕੁੱਲ 11,169 ਕਰੋੜ ਰੁਪਏ (ਲਗਭਗ) ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਕੈਬਨਿਟ ਨੇ ਝਾਰਖੰਡ, ਕਰਨਾਟਕ ਅਤੇ ਆਂਧਰ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਨੂੰ ਸ਼ਾਮਲ ਕਰਦੇ ਹੋਏ ਭਾਰਤੀ ਰੇਲ ਦੇ ਦੋ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ ਮੌਜੂਦ ਨੈੱਟਵਰਕ ਵਿੱਚ ਕਰੀਬ 318 ਕਿਲੋਮੀਟਰ ਦਾ ਵਾਧਾ ਹੋਵੇਗਾ
June 11th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਦੋ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 6,405 ਕਰੋੜ ਰੁਪਏ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਕੈਬਨਿਟ ਨੇ 5 ਵਰ੍ਹਿਆਂ ਵਿੱਚ ਮੁਕੰਮਲ ਕੀਤੇ ਜਾਣ ਵਾਲੇ 6,798 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ
October 24th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਰੇਲਵੇ ਮੰਤਰਾਲੇ ਦੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਅਨੁਮਾਨਿਤ ਲਾਗਤ 6,798 ਕਰੋੜ ਰੁਪਏ (ਲਗਭਗ) ਹੈ।ਕੈਬਨਿਟ ਨੇ ਗੰਗਾ ਨਦੀ 'ਤੇ ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣ, ਤੇਲ ਦਾ ਆਯਾਤ ਘਟਾਉਣ ਅਤੇ ਕਾਰਬਨ ਡਾਇਆਕਸਾਇਡ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਨਵੇਂ ਰੇਲ-ਕਮ-ਰੋਡ ਬ੍ਰਿਜ ਸਮੇਤ ਵਾਰਾਣਸੀ-ਪੰਡਿਤ ਦੀਨਦਿਆਲ ਉਪਾਧਿਆਇ ਮਲਟੀਟ੍ਰੈਕਿੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ
October 16th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2,642 ਕਰੋੜ ਰੁਪਏ (ਲਗਭਗ) ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਰੇਲ ਮੰਤਰਾਲੇ ਦੇ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਅਸਾਨ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਚੰਦੌਲੀ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।ਕੈਬਨਿਟ ਨੇ ਦੋ ਪ੍ਰਮੁੱਖ ਵਪਾਰਕ ਕੇਂਦਰਾਂ-ਮੁੰਬਈ ਅਤੇ ਇੰਦੌਰ ਦੇ ਦਰਮਿਆਨ ਸਭ ਤੋਂ ਛੋਟਾ ਰੇਲ ਸੰਪਰਕ ਪ੍ਰਦਾਨ ਕਰਨ ਦੇ ਲਈ 309 ਕਿਲੋਮੀਟਰ ਲੰਬੇ ਨਵੇਂ ਲਾਇਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
September 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ-CCEA) ਨੇ ਰੇਲਵੇ ਮੰਤਰਾਲੇ ਦੇ ਤਹਿਤ 18,036 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਵਾਲੇ ਨਵੇਂ ਰੇਲਵੇ ਲਾਇਨ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੰਦੌਰ ਅਤੇ ਮਨਮਾੜ ਦੇ ਦਰਮਿਆਨ ਪ੍ਰਸਤਾਵਿਤ ਨਵੀਂ ਲਾਇਨ ਸਿੱਧਾ ਸੰਪਰਕ ਪ੍ਰਦਾਨ ਕਰੇਗੀ ਅਤੇ ਗਤੀਸ਼ੀਲਤਾ ਵਿੱਚ ਸੁਧਾਰ ਕਰੇਗੀ, ਜਿਸ ਨਾਲ ਭਾਰਤੀ ਰੇਲਵੇ ਦੇ ਲਈ ਬਿਹਤਰ ਦਕਸ਼ਤਾ ਅਤੇ ਸੇਵਾ ਭਰੋਸੇਯੋਗਤਾ ਸੁਨਿਸ਼ਚਿਤ ਹੋਵੇਗੀ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਨਵੇਂ ਭਾਰਤ ਦੀ ਕਲਪਨਾ ਦੇ ਅਨੁਰੂਪ ਹੈ, ਜੋ ਖੇਤਰ ਵਿੱਚ ਵਿਆਪਕ ਵਿਕਾਸ ਦੇ ਜ਼ਰੀਏ ਲੋਕਾਂ ਨੂੰ “ਆਤਮਨਿਰਭਰ” (“Atmanirbhar”) ਬਣਾਏਗਾ, ਜਿਸ ਨਾਲ ਉਨ੍ਹਾਂ ਦੇ ਲਈ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਅਵਸਰ ਵਧਣਗੇ।ਕੈਬਨਿਟ ਨੇ ਭਾਰਤੀ ਰੇਲਵੇ ਵਿੱਚ 8 ਨਵੀਆਂ ਲਾਇਨਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ; ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤ ਘਟਾਉਣ, ਤੇਲ ਆਯਾਤ ਘੱਟ ਕਰਨ ਅਤੇ ਕਾਰਬਨ ਉਤਸਰਜਨ ਨੂੰ ਘੱਟ ਕਰਨ ਦਾ ਇਰਾਦਾ
August 09th, 09:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਤਕਰੀਬਨ 24,657 ਕਰੋੜ ਰੁਪਏ ਦੀ ਕੁੱਲ ਅਨੁਮਾਨਿਤ ਲਾਗਤ ਦੇ ਨਾਲ ਰੇਲਵੇ ਮੰਤਰਾਲੇ ਦੇ 8 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ।ਰੋਜ਼ਗਾਰ ਮੇਲੇ ਦੇ ਤਹਿਤ ਪ੍ਰਧਾਨ ਮੰਤਰੀ 12 ਫਰਵਰੀ ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਵਿਅਕਤੀਆਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
February 11th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਫਰਵਰੀ, 2024 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ-ਨਿਯੁਕਤ ਵਿਅਕਤੀਆਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ।ਰੋਜ਼ਗਾਰ ਮੇਲੇ ਦੇ ਤਹਿਤ, ਪ੍ਰਧਾਨ ਮੰਤਰੀ 28 ਅਕਤੂਬਰ ਨੂੰ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਭਰਤੀ ਕੀਤੇ ਗਏ ਨਵ-ਨਿਯੁਕਤਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
October 27th, 03:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ, 2023 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ-ਨਿਯੁਕਤਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਨਵ-ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 11:30 am
ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ
August 06th, 11:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਰਤਨੀਪੋਰਾ ਲਈ ਰੇਲ ਕਨੈਕਟੀਵਿਟੀ ਦੀ ਸ਼ਲਾਘਾ ਕੀਤੀ
May 11th, 06:14 pm
ਰੇਲ ਮੰਤਰਾਲੇ ਨੇ ਟਵੀਟ ਕੀਤਾ ਹੈ ਕਿ ਅਵੰਤੀਪੋਰਾ ਅਤੇ ਕਾਕਾਪੋਰਾ ਦਰਮਿਆਨ ਰਤਨੀਪੋਰਾ ਹਾਲਟ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਆਖਰਕਾਰ ਪੂਰੀ ਹੋ ਗਈ ਹੈ। ਇਹ ਰੇਲ-ਸਟਾਪ, ਪਹੁੰਚਯੋਗ ਆਵਾਜਾਈ ਦੇ ਨਾਲ ਖੇਤਰ ਵਿੱਚ ਗਤੀਸ਼ੀਲਤਾ ਨੂੰ ਅਸਾਨ ਬਣਾ ਦੇਵੇਗਾ।ਭੋਪਾਲ ਅਤੇ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 01st, 03:51 pm
ਸਭ ਤੋਂ ਪਹਿਲਾਂ ਮੈਂ ਇੰਦੌਰ ਮੰਦਿਰ ਵਿੱਚ ਰਾਮਨਵਮੀ ਦਾ ਜੋ ਹਾਦਸਾ ਹੋਇਆ, ਮੈਂ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜੋ ਲੋਕ ਅਚਾਨਕ ਸਾਨੂੰ ਛੱਡ ਗਏ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਜੋ ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਮੈਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
April 01st, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਅਤੇ ਨਵੀਂ ਦਿੱਲੀ ਦੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਨਿਰੀਖਣ ਕੀਤਾ ਅਤੇ ਟ੍ਰੇਨ ਦੇ ਚਾਲਕ ਦਲ ਸੀ ਉੱਥੇ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ 39ਵੀਂ ਪ੍ਰਗਤੀ (PRAGATI) ਗੱਲਬਾਤ ਦੀ ਪ੍ਰਧਾਨਗੀ ਕੀਤੀ
November 24th, 07:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ, ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਲਈ ਆਈਸੀਟੀ (ICT) ਅਧਾਰਿਤ ਮਲਟੀ–ਮੋਡਲ ਪਲੈਟਫਾਰਮ ‘ਪ੍ਰਗਤੀ’ (PRAGATI) ਦੇ 39ਵੇਂ ਸੰਸਕਰਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।PM chairs 37th PRAGATI Meeting
August 25th, 07:55 pm
Prime Minister Modi chaired the 37th PRAGATI meeting. Nine agenda items were taken for review including eight projects and one scheme. The Prime Minister stressed on the significance of timely completion of these projects. PM Modi also directed the state officials to keep monitoring construction of oxygen plants and availability of hospital beds.PM lauds the completion of Arch closure of the Chenab Bridge, World's highest Railway Bridge
April 05th, 08:51 pm
The Prime Minister has lauded the completion of Arch closure of the Chenab Bridge, World's highest Railway Bridge in Jammu & Kashmir by Indian Railways.