ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ
September 02nd, 07:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਅਫ਼ਸੋਸ ਪ੍ਰਗਟ ਕੀਤਾ
August 26th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿਖੇ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
August 17th, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
August 08th, 11:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਲਿਆ ਹੈ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
July 18th, 07:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕਾਰਵਾਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
July 09th, 02:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਕਾਰਵਾਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਬੰਗਲੁਰੂ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
July 02nd, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲੁਰੂ ਵਿੱਚ ਪੱਥਰ ਦੀ ਖਾਣ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਮੈਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।”ਪ੍ਰਧਾਨ ਮੰਤਰੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
June 25th, 11:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ
June 21st, 10:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ
June 17th, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
June 17th, 04:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਦਿਹਾਤੀ ਵਿੱਚ ਇੱਕ ਦੁਖਦਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
June 14th, 11:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਪੇਂਡੂ ਇਲਾਕੇ ਵਿੱਚ ਹੋਏ ਇੱਕ ਦੁਖਦਾਈ ਹਾਦਸੇ ਵਿੱਚ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
June 06th, 06:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
May 18th, 01:45 pm
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
May 01st, 12:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
April 29th, 11:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
April 29th, 11:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਦੀ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
April 23rd, 02:34 pm
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ ਨੇ ਊਧਮਪੁਰ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
April 20th, 01:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
April 19th, 06:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬੇਹੱਦ ਦਿਲ ਕੰਬਾਊ ਹੈ। ਉਨ੍ਹਾਂ ਨੇ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ ਅਤੇ ਪ੍ਰਾਰਥਨਾ ਕੀਤੀ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋਣ।