ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਪ੍ਰਧਾਨ ਮੰਤਰੀ ਨੇ ਨੈੱਟ-ਜ਼ੀਰੋ ਵਿਜ਼ਨ ਨੂੰ ਅੱਗੇ ਵਧਾਉਣ ਵਾਲੇ ਟਿਕਾਊ ਇਨੋਵੇਸ਼ਨ ਦੀ ਸ਼ਲਾਘਾ ਕੀਤੀ
August 03rd, 04:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਮਹੱਤਵਪੂਰਨ ਪਹਿਲ ਦੀ ਸ਼ਲਾਘਾ ਕੀਤੀ, ਜੋ ਸਥਿਰਤਾ ਨੂੰ ਹੁਲਾਰਾ ਦਿੰਦੀ ਹੈ ਅਤੇ ਨੈੱਟ-ਜ਼ੀਰੋ ਐਮਿਸ਼ਨਸ (ਉਤਸਰਜਨ) ਪ੍ਰਾਪਤ ਕਰਨ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਦੀ ਹੈ।ਕੈਬਨਿਟ ਨੇ ਐੱਨਟੀਪੀਸੀ ਰੀਨਿਊਏਬਲ ਐਨਰਜੀ ਲਿਮਿਟਿਡ ਅਤੇ ਇਸ ਦੇ ਹੋਰ ਸੰਯੁਕਤ ਉੱਦਮਾਂ/ਸਹਾਇਕ ਕੰਪਨੀਆਂ ਵਿੱਚ ਅਖੁੱਟ ਊਰਜਾ ਸਮਰੱਥਾ ਸਥਾਪਿਤ ਕਰਨ ਲਈ ਨਿਵੇਸ਼ ਸਬੰਧੀ ਐੱਨਟੀਪੀਸੀ ਲਿਮਿਟਿਡ ਨੂੰ ਜ਼ਿਆਦਾ ਸ਼ਕਤੀਆਂ ਸੌਂਪਣ ਨੂੰ ਮਨਜ਼ੂਰੀ ਦਿੱਤੀ
July 16th, 02:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਐੱਨਟੀਪੀਸੀ ਲਿਮਿਟਿਡ ਨੂੰ ਹੋਰ ਅਧਿਕਾਰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪਹਿਲ ਨਾਲ ਐੱਨਟੀਪੀਸੀ ਗ੍ਰੀਨ ਐਨਰਜੀ ਲਿਮਿਟਿਡ (ਐੱਨਜੀਈਐੱਲ-NGEL) ਵਿੱਚ ਨਿਵੇਸ਼ ਕੀਤਾ ਜਾ ਸਕੇਗਾ ਅਤੇ ਐੱਨਜੀਈਐੱਲ ਐੱਨਟੀਪੀਸੀ ਰੀਨਿਊਏਬਲ ਐਨਰਜੀ ਲਿਮਿਟਿਡ (ਐੱਨਆਰਈਐੱਲ-NREL) ਅਤੇ ਇਸ ਦੇ ਹੋਰ ਸੰਯੁਕਤ ਉੱਦਮਾਂ/ਸਹਾਇਕ ਕੰਪਨੀਆਂ ਵਿੱਚ ਪਹਿਲਾਂ ਤੋਂ ਪ੍ਰਵਾਨਿਤ ਨਿਰਧਾਰਿਤ ਸੀਮਾ 7,500 ਕਰੋੜ ਰੁਪਏ ਤੋਂ ਅੱਗੇ ਵਧ ਕੇ 20,000 ਕਰੋੜ ਰੁਪਏ ਤੱਕ ਅਖੁੱਟ ਊਰਜਾ (ਆਰਈ) ਸਮਰੱਥਾ ਸੰਵਰਧਨ ਲਈ ਨਿਵੇਸ਼ ਕਰ ਸਕੇਗਾ ਜਿਸ ਨਾਲ 2032 ਤੱਕ 60 ਗੀਗਾਵਾਟ ਅਖੁੱਟ ਊਰਜਾ ਸਮਰੱਥਾ ਹਾਸਲ ਕੀਤੀ ਜਾ ਸਕੇਗੀ।ਕੇਂਦਰੀ ਕੈਬਨਿਟ ਨੇ ਲਿਗਨੋਸੈਲਿਊਲੋਸਿਕ ਬਾਇਓਮਾਸ ਅਤੇ ਹੋਰ ਅਖੁੱਟ ਫੀਡਸਟਾਕ ਦਾ ਉਪਯੋਗ ਕਰਨ ਵਾਲੇ ਅਡਵਾਂਸਡ (ਉੱਨਤ) ਬਾਇਓਫਿਊਲ ਪ੍ਰੋਜੈਕਟਾਂ ਨੂੰ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਲਈ “ਪ੍ਰਧਾਨ ਮੰਤਰੀ
August 09th, 10:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਬਾਇਓਫਿਊਲ ਦੇ ਖੇਤਰ ਵਿੱਚ ਨਵੀਨਤਮ ਵਿਕਾਸ ਦੇ ਨਾਲ ਤਾਲਮੇਲ ਬਣਾਈ ਰੱਖਣ ਅਤੇ ਅਧਿਕ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਸੰਸ਼ੋਧਿਤ ਪ੍ਰਧਾਨ ਮੰਤਰੀ ਜੀ-ਵਨ ਯੋਜਨਾ (modified Pradhan Mantri JI-VAN Yojana) ਨੂੰ ਮਨਜ਼ੂਰੀ ਦੇ ਦਿੱਤੀ।ਕੌਪ(COP)-28 ਵਿੱਚ ਲੀਡਰਸ਼ਿਪ ਗਰੁੱਪ ਫੌਰ ਇੰਡਸਟ੍ਰੀ ਟ੍ਰਾਂਜ਼ਿਸ਼ਨ ਈਵੈਂਟ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
December 01st, 07:29 pm
ਅਸੀਂ ਸਾਰੇ ਇੱਕ ਸਾਂਝੀ ਪ੍ਰਤੀਬੱਧਤਾ ਨਾਲ ਜੁੜੇ ਹਾਂ- Global Net Zero. Net zero ਦੇ ਲਕਸ਼ਾਂ ਦੀ ਪ੍ਰਾਪਤੀ ਦੇ ਲਈ ਸਰਕਾਰ ਅਤੇ industry ਦੀ ਪਾਰਟਨਰਸ਼ਿਪ ਇਹ ਬਹੁਤ ਜ਼ਰੂਰੀ ਹੈ। ਅਤੇ, Industrial ਇਨੋਵੇਸ਼ਨ ਇੱਕ ਅਹਿਮ catalyst ਹੈ। ਧਰਤੀ ਦੇ ਸੁਰੱਖਿਅਤ ਭਵਿੱਖ ਦੇ ਲਈ Leadership Group for Industry Transition, ਯਾਨੀ Lead-IT, ਸਰਕਾਰਾਂ ਅਤੇ ਇੰਡਸਟ੍ਰੀ ਦੀ ਪਾਰਟਨਰਸ਼ਿਪ ਦੀ ਇੱਕ ਸਫ਼ਲ ਉਦਾਹਰਣ ਹੈ।ਪ੍ਰਧਾਨ ਮੰਤਰੀ ਨੇ ਮਿਸ਼ਨ ਨੈੱਟ ਜ਼ੀਰੋ (Mission Net Zero) ਵਿੱਚ ਪ੍ਰਗਤੀ ਦੀ ਸ਼ਲਾਘਾ ਕੀਤੀ ਕਿਉਂਕਿ ਪਿਛਲੇ 9 ਵਰ੍ਹਿਆਂ ਵਿੱਚ ਸੌਰ ਸਮਰੱਥਾ 54 ਗੁਣਾ ਵਧੀ
August 29th, 08:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸ਼ਨ ਨੈੱਟ ਜ਼ੀਰੋ (Mission Net Zero) ਦੀ ਦਿਸ਼ਾ ਵਿੱਚ ਉਠਾਏ ਗਏ ਵਿਭਿੰਨ ਕਦਮਾਂ ਦੀ ਸ਼ਲਾਘਾ ਕੀਤੀ ਹੈ।