ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਾਲਦੀਵ ਦੀ ਸਰਕਾਰੀ ਯਾਤਰਾ ਦੌਰਾਨ ਕੀਤੇ ਗਏ ਸਮਝੌਤਿਆਂ ਦੇ ਪਰਿਣਾਮਾਂ ਦੀ ਸੂਚੀ
July 26th, 07:19 am
ਮਾਲਦੀਵ ਨੂੰ 4,850 ਕਰੋੜ ਰੁਪਏ ਦੀ ਲੋਨ ਸਹਾਇਤਾ (ਐੱਲਓਸੀ) ਦਾ ਵਿਸਤਾਰ ਕੀਤਾ ਗਿਆਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਨੇ ਮਾਲਦੀਵ ਦੇ ਰੱਖਿਆ ਮੰਤਰਾਲੇ ਭਵਨ ਦਾ ਸੰਯੁਕਤ ਰੂਪ ਨਾਲ ਉਦਘਾਟਨ ਕੀਤਾ
July 25th, 08:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਈਜ਼ੂ ਨੇ ਅੱਜ ਮਾਲੇ ਵਿੱਚ ਮਾਲਦੀਵ ਦੇ ਅਤਿ-ਆਧੁਨਿਕ ਰੱਖਿਆ ਮੰਤਰਾਲੇ ਭਵਨ ਦਾ ਸੰਯੁਕਤ ਰੂਪ ਨਾਲ ਉਦਘਾਟਨ ਕੀਤਾ।