ਪ੍ਰਧਾਨ ਮੰਤਰੀ ਦੀ ਮਲੇਸ਼ੀਆ ਵਿੱਚ ਬਿਜ਼ਨੈੱਸ ਲੀਡਰਜ਼ ਨਾਲ ਮੀਟਿੰਗ
February 08th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਲੇਸ਼ੀਆ ਦੇ ਚਾਰ ਪ੍ਰਮੁੱਖ ਉਦਯੋਗ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੈਟ੍ਰੋਨਾਸ ਦੇ ਪ੍ਰਧਾਨ ਅਤੇ ਗਰੁੱਪ ਦੇ ਸੀਈਓ, ਤਾਨ ਸ਼੍ਰੀ ਤੇਂਗਕੂ ਮੁਹੰਮਦ ਤੌਫੀਕ; ਬਰਜਾਇਆ ਕਾਰਪੋਰੇਸ਼ਨ ਬਰਹਾਦ ਦੇ ਸੰਸਥਾਪਕ ਤਾਨ ਸ਼੍ਰੀ ਦਾਤੋ' ਸੇਰੀ ਵਿੰਸੇਂਟ ਟੈਨ ਚੀ ਯਿਓਨ; ਖਜ਼ਾਨਾਹ ਨੈਸ਼ਨਲ ਬਰਹਾਦ ਦੇ ਪ੍ਰਬੰਧ ਨਿਰਦੇਸ਼ਕ ਦਾਤੋ' ਅਮੀਰੂਲ ਫੈਸਲ ਵਾਨ ਜ਼ਾਹਿਰ; ਅਤੇ ਫਿਜ਼ਨ ਇਲੈਕਟ੍ਰੌਨਿਕਸ ਦੇ ਸੰਸਥਾਪਕ ਦਾਤੋ ਪੁਆ ਖੇਨ ਸੇਂਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਭਾਰਤੀ ਡਾਇਸਪੋਰਾ ਦੇ ਵਿਸ਼ੇਸ਼ ਮੈਂਬਰਾਂ ਨਾਲ ਗੱਲਬਾਤ ਕੀਤੀ
February 08th, 02:48 pm
ਪ੍ਰਧਾਨ ਮੰਤਰੀ ਨੇ ਅੱਜ ਚੋਣਵੇਂ ਭਾਰਤੀ ਡਾਇਸਪੋਰਾ ਦੇ ਆਗੂਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਵਿੱਚ ਮੰਤਰੀ, ਸੈਨੇਟਰਸ, ਸੰਸਦ ਮੈਂਬਰ ਅਤੇ ਆਜ਼ਾਦ ਹਿੰਦ ਫ਼ੌਜ (ਇੰਡੀਅਨ ਨੈਸ਼ਨਲ ਆਰਮੀ-ਆਈਐੱਨਏ) ਦੇ ਸਾਬਕਾ ਫ਼ੌਜੀ ਸ਼ਾਮਲ ਸਨ। ਇਨ੍ਹਾਂ ਵਿੱਚ ਤੁਆਨ ਗੋਬਿੰਦ ਸਿੰਘ ਦਿਓ, ਡਿਜੀਟਲ ਮੰਤਰੀ; ਦਾਤੋ' ਸ਼੍ਰੀ ਰਾਮਾਨਨ ਰਾਮਕ੍ਰਿਸ਼ਨਨ, ਮਨੁੱਖੀ ਸਰੋਤ ਮੰਤਰੀ; ਤੁਆਨ ਐੱਮ. ਕੁਲਸੇਗਰਨ, ਪ੍ਰਧਾਨ ਮੰਤਰੀ ਵਿਭਾਗ ਵਿੱਚ ਉਪ ਮੰਤਰੀ; ਅਤੇ ਤੁਆਨ ਆਰ. ਯੂਨੇਸਵਰਨ, ਰਾਸ਼ਟਰੀ ਏਕਤਾ ਦੇ ਉਪ ਮੰਤਰੀ ਆਦਿ ਸ਼ਾਮਲ ਸਨ ।ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
February 08th, 11:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਅੱਜ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ' ਸੇਰੀ ਅਨਵਰ ਇਬਰਾਹਿਮ ਨੇ ਪੇਰਡਾਨਾ ਪੁੱਤਰਾ ਕੰਪਲੈਕਸ ਵਿਖੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ। ਇਸ ਤੋਂ ਬਾਅਦ ਦੋਵੇਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸਰਕਾਰੀ ਨਿਵਾਸ ਸਥਾਨ ਸੇਰੀ ਪੇਰਡਾਨਾ ਵਿਖੇ ਸੀਮਤ ਅਤੇ ਵਫ਼ਦ-ਪੱਧਰ ਦੇ ਫਾਰਮੈੱਟਸ ਵਿੱਚ ਮੁਲਾਕਾਤ ਕੀਤੀ।ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਦੇ ਕੁਆਲਾਲੰਪੁਰ ਪਹੁੰਚਣ 'ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਵੱਲੋਂ ਸਵਾਗਤ
February 07th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ 7-8 ਫਰਵਰੀ, 2026 ਨੂੰ ਮਲੇਸ਼ੀਆ ਦੇ ਦੌਰੇ 'ਤੇ ਹਨ। 2015 ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਤੀਜਾ ਮਲੇਸ਼ੀਆ ਦੌਰਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਲੇਸ਼ੀਆ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
February 07th, 08:45 am
ਮੈਂ ਅੱਜ ਆਪਣੇ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਮਲੇਸ਼ੀਆ ਦੇ ਸਰਕਾਰੀ ਦੌਰੇ 'ਤੇ ਜਾ ਰਿਹਾ ਹਾਂ।ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਲੇਸ਼ੀਆ ਦੇ ਕੁਆਲਾਲੰਪੁਰ ਦਾ ਸਰਕਾਰੀ ਦੌਰਾ
February 04th, 04:17 pm
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 7-8 ਫਰਵਰੀ 2026 ਤੱਕ ਮਲੇਸ਼ੀਆ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ। ਉਹ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਉਦਯੋਗ ਅਤੇ ਵਪਾਰਕ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ 10ਵੇਂ ਭਾਰਤ-ਮਲੇਸ਼ੀਆ ਸੀਈਓ ਫੋਰਮ ਵਿੱਚ ਹਿੱਸਾ ਲੈਣਗੇ।Prime Minister Modi meets PM Mahathir Mohamad of Malaysia
May 31st, 09:51 am
Prime Minister Narendra Modi held productive talks with PM Mahathir Mohamad of Malaysia. The leaders deliberated on various aspects of India-Malaysia ties.PM Modi arrives at Kuala Lumpur, Malaysia
May 31st, 09:42 am
PM Modi arrived at Kuala Lumpur in Malaysia. He would be meeting PM Mahathir Mohamad and discussing aspects relating to India-Malaysia cooperation.PM's Statement prior to his departure to Indonesia, Malaysia and Singapore
May 28th, 10:05 pm
Following is the text of the Prime Minister Shri Narendra Modi's departure statement prior to his visit to Indonesia, Malaysia and Singapore.PM Modi inaugurates Torana Gate, holds bilateral meeting with PM Razak of Malaysia
November 23rd, 05:40 pm
Joint Statement on enhanced Malaysia-India Strategic Partnership (November 23, 2015)
November 23rd, 05:33 pm
PM Narendra Modi inaugurates the Torana Gate with PM Najib Razak in Malaysia
November 23rd, 11:49 am
PM Modi receives ceremonial welcome at Putrajaya, Malaysia
November 23rd, 09:00 am
India is not just united, but draws strength from its diversity: PM Narendra Modi in Malaysia
November 22nd, 05:11 pm
Vivekananda is not just a name. He personifies the thousands year old Indian culture & civilization: PM Narendra Modi in Malaysia
November 22nd, 05:08 pm
Day 1: PM Modi attends ASEAN Summit, holds bilateral talks with Chinese & Japanese counterparts in Malaysia
November 21st, 08:15 pm
Our prosperity rests on foundation of security & stability in our region, oceans, outer space & cyber world: PM at ASEAN-India Summit
November 21st, 01:36 pm
PM Modi Meets Japanese Prime Minister Shinzo Abe at Kuala Lumpur
November 21st, 12:45 pm